ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ
ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮ: ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥
ਧਨਾਸਰੀ ਮਹਲਾ ੧ ॥ ਨਦਰਿ ਕਰੇ ਤਾ ਸਿਮਰਿਆ ਜਾਇ ॥ ਆਤਮਾ ਦ੍ਰਵੈ ਰਹੈ ਲਿਵ ਲਾਇ ॥ ਆਤਮਾ ਪਰਾਤਮਾ ਏਕੋ ਕਰੈ ॥ ਅੰਤਰ ਕੀ ਦੁਬਿਧਾ ਅੰਤਰਿ ਮਰੈ ॥੧॥ ਗੁਰ ਪਰਸਾਦੀ ਪਾਇਆ ਜਾਇ ॥ ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ ॥੧॥ ਰਹਾਉ ॥ ਸਚਿ ਸਿਮਰਿਐ ਹੋਵੈ ਪਰਗਾਸੁ
ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫, ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ
ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ
ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ
ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ
ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ
ਸੋਰਠਿ ਮਹਲਾ ੫ ॥ ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥ ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ
ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ
ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ
ਧਨਾਸਰੀ ਮਃ ੫ ॥ ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥ ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ
ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ
ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ
ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ
ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ
ਜੈਤਸਰੀ ਮਹਲਾ ੫ ॥ ਮਨਿ ਤਨਿ ਬਸਿ ਰਹੇ ਮੇਰੇ ਪ੍ਰਾਨ ॥ ਕਰਿ ਕਿਰਪਾ ਸਾਧੂ ਸੰਗਿ ਭੇਟੇ ਪੂਰਨ ਪੁਰਖ ਸੁਜਾਨ ॥੧॥ ਰਹਾਉ ॥ ਪ੍ਰੇਮ ਠਗਉਰੀ ਜਿਨ ਕਉ ਪਾਈ ਤਿਨ ਰਸੁ ਪੀਅਉ ਭਾਰੀ ॥ ਤਾ ਕੀ ਕੀਮਤਿ ਕਹਣੁ ਨ ਜਾਈ ਕੁਦਰਤਿ ਕਵਨ ਹਮ੍ਹ੍ਹਾਰੀ ॥੧॥ ਲਾਇ ਲਏ ਲੜਿ ਦਾਸ ਜਨ ਅਪੁਨੇ ਉਧਰੇ ਉਧਰਨਹਾਰੇ