ਕੇਜਰੀਵਾਲ ਸਰਕਾਰ 29 ਸਾਲਾਂ ਤੋਂ ਕੈਦ ਤੇ ਜੇਰੇ ਇਲਾਜ ਪ੍ਰੋ. ਭੁੱਲਰ ਦੀ ਰਿਹਾਈ ਦਾ ਸਿਹਰਾ ਨਹੀਂ ਲੈ ਸਕੀ, ਹੁਣ ਭਾਜਪਾ ਸਰਕਾਰ ਮਾਨਵੀ ਅਧਾਰ ’ਤੇ ਤੁਰੰਤ ਫ਼ੈਸਲਾ ਲਵੇ
ਡਿਪਟੀ ਕਮਿਸ਼ਨਰ,ਐਸ.ਏ.ਐਸ.ਨਗਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 1984 ਦੇ ਦੰਗਾ ਪੀੜਤਾਂ ਦੇ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ ਦਿੱਲੀ ਸਰਕਾਰ ਵੱਲੋਂ ਜਨਤਕ ਨੋਟਿਸ ਜਾਰੀ ਕਰਦੇ ਹੋਏ ਵਾਧੂ ਮੁਆਵਜ਼ਾ ਦੇਣ ਸੰਬੰਧੀ ਆਦੇਸ਼ ਜਾਰੀ ਕੀਤੇ ਹਨ।