Thursday, November 21, 2024
BREAKING NEWS
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

DelhiNews

ਕੇਜਰੀਵਾਲ ਸ਼ਰਾਬ ਨੀਤੀ ਮਾਮਲੇ ਦਾ ਸਰਗਨਾ : ਈਡੀ

ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵੱਧ ਰਹੀਆਂ ਹਨ। ਮੰਗਲਵਾਰ ਨੂੰ ਈਡੀ ਵੱਲੋਂ ਦਿੱਲੀ ਦੇ ਰਾਊਸ ਐਵੀਨਿਊ ਕੋਰਟ ਵਿੱਚ 208 ਪੇਜਾਂ ਦੀ ਸਤਵੀਂ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕੀਤੀ ਗਈ ਜਿਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਦਾ ਮੁੱਖ ਸਰਗਨਾ ਅਤੇ ਸਾਜਿਸ਼ਘਾੜਾ ਦਸਿਆ ਗਿਆ ਹੈ।

ਅਰਵਿੰਦ ਕੇਜਰੀਵਾਲ ਨੂੰ ਦਿੱਲੀ ਵਾਸੀਆਂ ਦੀ ਵਧੇਰੇ ਚਿੰਤਾ : ਆਤਿਸ਼ੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ ਵਿੱਚ ਮੁਲਾਕਾਤ ਕੀਤੀ। ਆਪ ਦੇ ਸੂਤਰਾਂ ਅਨੁਸਾਰ ਸੁਨੀਤਾ ਕੇਜਰੀਵਾਲ ਨੂੰ ਸੋਮਵਾਰ ਨੂੰ ਆਪਣੇ ਪਤੀ ਨੂੰ ਮਿਲਣ ਦੀ ਆਗਿਆ ਦਿੱਤੀ ਗਈ। 

ਘਰਵਾਲੀ ਨਾਲ ਫ਼ੋਨ ’ਤੇ ਗੱਲਬਾਤ ਤੋਂ ਖਫ਼ਾ ਨੌਜਵਾਨ ਨੇ ਆਪਣੇ ਦੋਸਤ ਦਾ ਕੀਤਾ ਕਤਲ

ਇਕ ਨੌਜਵਾਨ ਨੇ ਆਪਣੇ ਦੋਸਤ ਦਾ ਉਸਦੀ ਪਤਨੀ ਨਾਲ ਫ਼ੋਨ ’ਤੇ ਗੱਲਾਂ ਤੋਂ ਨਾਰਾਜ਼ ਹੋਣ ਕਰ ਕੇ ਉਸ ਦਾ ਕਤਲ ਕਰ ਦਿੱਤਾ। ਥਾਣਾ ਕੋਤਵਾਲੀ ਦੀ ਪੁਲਿਸ ਨੇ ਮਾਮਲੇ ਨੂੰ ਸੁਲਝਾਉਂਦਿਆਂ ਦਸਿਆ ਹੈ ਕਿ ਮੁਲਜ਼ਮ ਗੁਲਾਬ ਝਾਅ ਉਰਫ਼ ਮੁੰਨਾ ਅਤੇ ਉਸ ਦਾ ਦੋਸਤ ਮਨੋਜ ਇਕੋ ਜਗ੍ਹਾ ਕੰਮ ਕਰਦੇ ਸਨ ਪਰ

ਕੇਂਦਰ ਸਰਕਾਰ ਅਰਵਿੰਦ ਕੇਜਰੀਵਾਲ ਨੂੰ ਮਾਰਨਾ ਚਾਹੁੰਦੀ ਹੈ : ਸੁਨੀਤਾ ਕੇਜਰੀਵਾਲ

ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਰਾਂਚੀ ਵਿੱਚ ਭਾਰਤ ਗਠਜੋੜ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਅਰਵਿੰਦ ਕੇਜਰੀਵਾਲ ਨੂੰ ਮਾਰਨਾ ਚਾਹੁੰਦੀ ਹੈ।

ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਈ ਡੀ ਦੀ ਹਿਰਾਸਤ ’ਚ ਭੇਜੀਆ

ਕੇਜਰੀਵਾਲ ਨੇ ਆਬਕਾਰੀ ਘਪਲੇ ’ਚ ‘ਆਪ’ ਤੋਂ ਕਾਲੇ ਧਨ ਨੂੰ ਚਿੱਟਾ ਕਰਵਾਉਣ ਲਈ ਮੁੱਖ ਮੰਤਰੀ ਹੋਣ ਦਾ ਫਾਈਦਾ ਉਠਾਈਆ : ਈ ਡੀ

ਦਿੱਲੀ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਬਦਨਾਮ ਅੰਤਰਰਾਜੀ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ।

ਦਿੱਲੀ ਵਿੱਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ

ਅੱਜ ਦਿੱਲੀ ਵਿਚ 4.16 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਅਨੁਸਾਰ 5.6 ਮਾਪੇ ਗਈ ਹੈ।

ਦਿੱਲੀ AIIMS ‘ਚ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

 ਦੇਸ਼ ਦੀ ਰਾਜਧਾਨੀ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (AIIMS) ‘ਚ ਸੋਮਵਾਰ ਨੂੰ ਐਮਰਜੈਂਸੀ ਵਾਰਡ ਨੇੜੇ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਸਵੇਰੇ ਕਰੀਬ 11.54 ਵਜੇ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ। ਵਾਰਡ ਦੇ ਮਰੀਜ਼ਾਂ ਨੂੰ ਉਥੋਂ ਹਟਾ ਦਿੱਤਾ ਗਿਆ ਹੈ।