Friday, November 22, 2024

Democratic

ਤਨਖਾਹਾਂ ਨਾ ਦੇਣ ਕਰਕੇ ਪੰਜਾਬੀ ਯੂਨੀਵਰਸਿਟੀ ਵਿੱਚ ਡੈਮੋਕਰੇਟਿਕ ਟੀਚਰਜ਼ ਕੌਂਸਲ ਵੱਲੋਂ ਸੰਘਰਸ਼ ਕਰਨ ਲਈ ਮੀਟਿੰਗ

ਅੱਜ ਏਥੇ ਪੰਜਾਬੀ ਯੂਨੀਵਰਸਿਟੀ ਦੇ ਡੈਮੋਕਰੇਟਿਕ ਟੀਚਰਜ਼ ਕੌਂਸਲ (ਡੀ.ਟੀ.ਸੀ.) ਗਰੁੱਪ ਦੇ ਅਧਿਆਪਕਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ ।

ਲੋਕਤੰਤਰ ਪ੍ਰਣਾਲੀ ਵਿਚ ਹੈ ਜਨਤਾ ਸੱਭ ਤੋਂ ਉੱਪਰ, ਇਕ-ਇਕ ਵੋਟ ਦਾ ਹੈ ਬਹੁਤ ਮਹਤੱਵ :ਅਨੁਰਾਗ ਅਗਰਵਾਲ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਪ੍ਰਣਾਲੀ ਵਿਚ ਜਨਤਾ ਸੱਭ ਤੋਂ ਉੱਪਰ ਹੁੰਦੀ ਹੈ 

ਡੈਮੋਕ੍ਰੇਟਿਕ ਟੀਚਰਜ਼ ਫਰੰਟ ਬਲਾਕ ਸਮਾਣਾ ਦੀ ਹੋਈ ਚੋਣ

ਹਰਵਿੰਦਰ ਬੇਲੂਮਾਜਰਾ ਬਣੇ ਪ੍ਰਧਾਨ ਮਨਦੀਪ ਕੌਰ ਸਿੱਧੂ ਬਣੇ ਜਨਰਲ ਸਕੱਤਰ

ਕੇਂਦਰ ਅਤੇ ਪੰਜਾਬ ਸਰਕਾਰ ਜਮੂਹਰੀਅਤ ਦੀ ਸੰਘੀ ਘੁੱਟਣ ਦੇ ਰਾਹ ਪਈ : ਡੈਮੋਕ੍ਰੇਟਿਕ ਟੀਚਰਜ਼ ਫਰੰਟ

ਧਾਰਮਿਕ ਭਾਵਨਾਵਾਂ ਦੀ ਆੜ ਹੇਠ ਫਿਰਕੂ ਪਿਛਾਖੜੀ ਸ਼ਾਵਨਵਾਦੀ ਸਿਆਸੀ ਵਿਚਾਰਧਾਰਾ ਨੂੰ ਪ੍ਰਫੁੱਲਿਤ ਕਰ ਰਹੀ ਕੇਂਦਰੀ ਹਕੂਮਤ ਅਤੇ ਮੁੱਢਲੇ ਅਧਿਕਾਰਾਂ ਦਾ ਗਲਾ ਘੁੱਟ ਕੇ ਜਮਹੂਰੀ ਕਾਰਕੁਨਾਂ ਨੂੰ ਜੇਲਾਂ ਵਿੱਚ ਡੱਕਣ ਦੇ ਰਾਹ ਪਈ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਦੋਖੀ ਸ਼ਾਬਤ ਹੋਈ ਹੈ।