ਅਮਰੀਕਾ ਦੀਆਂ ਰਿਪੋਰਟਾਂ ਅਨੁਸਾਰ ਲੱਗਭੱਗ 18 ਹਜਾਰ ਭਾਰਤੀ ਲੋਕਾਂ ਦੀ ਅਮਰੀਕਾ ਵਿੱਚ ਗੈਰ ਕਾਨੂੰਨੀ ਢੰਗ ਨਾਲ ਰਹਿਣ ਦੀ ਪਹਿਚਾਣ ਹੋ ਚੁੱਕੀ ਹੈ
ਕਿਹਾ, ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਦੀ ਪੋਲ੍ਹ ਖੁੱਲ ਗਈ ਹੈ
ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਸਲਾਹਕਾਰਾਂ ਵਿਰੁੱਧ ਚੱਲ ਰਹੀ ਕਾਰਵਾਈ
ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਗਏ ਭਾਰਤੀਆਂ ਨੂੰ ਲੈ ਕੇ ਇਕ ਹੋਰ ਅਮਰੀਕੀ ਜਹਾਜ਼ 15 ਫਰਵਰੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ।
ਅਮਰੀਕਾ ਨੇ 104 ਗ਼ੈਰ ਕਾਨੂੰਨੀ ਤੌਰ ‘ਤੇ ਗਏ ਭਾਰਤੀਆਂ ਨੂੰ ਬੇਇੱਜ਼ਤ ਢੰਗ ਨਾਲ ਵਾਪਸ ਭੇਜ ਦਿੱਤਾ ਹੈ, 487 ਹੋਰ ਭਾਰਤੀਆਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ।
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਏਅਰਪੋਰਟ ਤੇ ਲੋਕਾਂ ਦਾ ਭਾਰੀ ਇਕੱਠ ਹੋ ਗਿਆ ਹੈ