ਅਮਰੀਕਾ ਨੇ 104 ਗ਼ੈਰ ਕਾਨੂੰਨੀ ਤੌਰ ‘ਤੇ ਗਏ ਭਾਰਤੀਆਂ ਨੂੰ ਬੇਇੱਜ਼ਤ ਢੰਗ ਨਾਲ ਵਾਪਸ ਭੇਜ ਦਿੱਤਾ ਹੈ, 487 ਹੋਰ ਭਾਰਤੀਆਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ।