Friday, November 22, 2024

Deputy Commissioner

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਵਫਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬਣ ਰਹੀਆਂ ਵੋਟਾਂ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪੀਏਸੀ ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 260763 ਮੀਟਰਕ ਟਨ ਕਣਕ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

ਖਰੀਦ ਏਜੰਸੀਆਂ ਵੱਲੋਂ ਹੁਣ ਤੱਕ 258953 ਮੀਟਰਕ ਟਨ ਕਣਕ ਦੀ ਕੀਤੀ ਗਈ ਖਰੀਦ

ਪਟਿਆਲਾ ਜ਼ਿਲ੍ਹੇ 'ਚ ਯੂਰੀਆ ਦੀ ਕੋਈ ਕਮੀ ਨਹੀਂ- ਡਿਪਟੀ ਕਮਿਸ਼ਨਰ

ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਅਹਿਮੀਅਤ ਦਿੰਦਿਆਂ ਅੱਜ ਹਲਕਾ ਡੇਰਾਬੱਸੀ ਵਿਧਾਇਕ ਸ਼੍ਰੀ ਕੁਲਜੀਤ ਸਿੰਘ ਰੰਧਾਵਾ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਤਲਵਾੜ ਵਲੋਂ ਪਿੰਡ ਬਸੌਲੀ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਖੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸ਼ੁਰੂਆਤ ਕਰਵਾਈ ਗਈ।

ਬਰਨਾਲਾ ਸ਼ਹਿਰ ਦੀ ਸਵੱਛਤਾ ਮੁਹਿੰਮ ’ਚ ਸਫਾਈ ਕਰਮਚਾਰੀਆਂ ਦੀਆਂ ਸੇਵਾਵਾਂ ਸ਼ਲਾਘਾਯੋਗ: ਡਿਪਟੀ ਕਮਿਸ਼ਨਰ

ਨਗਰ ਕੌਂਸਲ ਬਰਨਾਲਾ ਦੇ ਸੈਨੀਟੇਸ਼ਨ ਸਟਾਫ ਅਤੇ ਸਫਾਈ ਕਰਮਚਾਰੀਆਂ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ, ਜਿਸ ਬਦੌਲਤ ਬਰਨਾਲਾ ਸ਼ਹਿਰ ਨੂੰ ਓਡੀਐਫ ਪਲੱਸ ਪਲੱਸ ਦਾ ਦਰਜਾ ਮਿਲਿਆ ਅਤੇ ਸਫਾਈ ਪੱਖੋਂ ਵੱਡੇ ਪੱਧਰ ’ਤੇ ਸੁਧਾਰ ਹੋਇਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਦਫਤਰ ਨਗਰ ਕੌਂਸਲ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਦੇ ਸਨਮਾਨ ਮੌਕੇ ਕੀਤਾ ਗਿਆ। ਇਸ ਮੌਕੇ ਐਸਡੀਐਮ ਬਰਨਾਲਾ ਸ੍ਰੀ ਵਰਜੀਤ ਵਾਲੀਆ ਵੀ ਹਾਜ਼ਰ ਸਨ।

ਸਿਵਲ ਸਰਜਨ (Civil Surgeon) ਵਲੋਂ ਸਬ ਸੈਂਟਰ ਜੰਗੀਆਣਾ ਅਤੇ ਤਲਵੰਡੀ ਵਿਖੇ ਕੋਰੋਨਾ ਵੈਕਸੀਨੇਸਨ ਸੈਟਰਾਂ ਦਾ ਦੌਰਾ

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਜਿ਼ਲ੍ਹੇ ਭਰ ਵਿੱਚ ਚੱਲ ਰਹੇ ਵੈਕਸੀਨੇਸਨ ਸੈਂਟਰਾਂ ਦਾ ਸਮੇਂ-ਸਮੇਂ ਨਿਰੀਖਣ ਕੀਤਾ ਜਾ ਰਿਹਾ ਹੈ।

        ਇਸੇ ਤਹਿਤ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਅਤੇ ਐਸ.ਐਮ.ਓ. ਤਪਾ ਡਾ. ਜਸਵੀਰ ਸਿੰਘ ਔਲਖ ਵੱਲੋਂ ਵੱਲੋਂ ਸਬ ਸੈਂਟਰ ਜੰਗੀਆਣਾ ਅਤੇ ਤਲਵੰਡੀ ਵਿਖੇ ਕੋਰੋਨਾ ਵੈਕਸੀਨੇਸਨ ਸਬੰਧੀ ਲਗਾਏ ਗਏ ਕੈਂਪਾਂ ਦਾ ਦੌਰਾ ਗਿਆ ।

ਸਿਵਲ ਸਰਜਨ (Civil Surgeon) ਵਲੋਂ ਵੱਖ-ਵੱਖ ਵੈਕਸੀਨੇਸ਼ਨ ਕੈਂਪਾਂ ਦਾ ਦੌਰਾ

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਮੰਡੀਆਂ 'ਚ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ ਤੇ ਲੇਬਰ ਲਈ ਮੰਡੀਆਂ 'ਚ ਹੀ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ ।

        ਇਸੇ ਤਹਿਤ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਵੱਲੋਂ ਅੱਜ ਧਨੌਲਾ, ਕਾਲੇਕੇ, ਕੋਟਦੁੱਨਾ, ਹੰਡਿਆਇਆ ਵਿੱਚ ਲੱਗੇ ਵੈਕਸੀਨੇਸ਼ਨ ਕੈਂਪਾਂ ਦਾ ਦੌਰਾ ਕੀਤਾ ਗਿਆ ।

ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ (Deputy Commissioner)

ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕਰੋਨਾ ਤੋਂ ਬਚਾਅ ਲਈ ਕਰੋਨਾ ਨਿਯਮਾਂ ਦੀ ਪਾਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲ਼ਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। 
 
ਉਹਨਾਂ ਦੱਸਿਆ ਕਿ ਸੀ.ਐਚ.ਸੀ. ਢਕੌਲੀ ਤੋਂ ਜਾਣਕਾਰੀ ਮਿਲੀ ਕਿ ਅਤੁਲ ਬੱਤਸ ਨਿਵਾਸੀ ਫਲੈਟ

Coronavaccination : ਟੀਕਾਕਰਨ ਕੈਂਪ ’ਚ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਲਵਾਈ ਵੈਕਸੀਨ

ਜ਼ਿਲਾ ਬਰਨਾਲਾ ਵਿਚ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਹਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਕਰੋਨਾ ਮਹਾਮਾਰੀ ਵਿਰੁੱਧ ਟੀਕਾਕਰਨ ਮੁਹਿੰਮ ਤਹਿਤ  ਕੈਂਪ ਜਾਰੀ ਹਨ। ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ

Covid Update : ਮੋਹਾਲੀ ਵਿੱਚ ਕਰੋਨਾ ਦੀ ਲਾਗ ਦੇ 300 ਨਵੇਂ ਮਾਮਲੇ ਸਾਹਮਣੇ ਆਏ ਅਤੇ 4 ਮੌਤਾਂ

ਮੋਹਾਲੀ : ਜ਼ਿਲ੍ਹੇ ਵਿੱਚ ਕਰੋਨਾ (Covid-19) ਦੀ ਲਾਗ ਦੇ ਸੱਜਰੇ 300 ਮਾਮਲੇ ਸਾਹਮਣੇ ਆਏ ਹਨ ਅਤੇ ਕਰੋਨਾ ਕਾਰਨ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਦੀ ਲਾਗ ਤੋਂ ਪੀੜਤ 556 ਮਰੀਜ਼ ਠੀਕ ਹੋਏ ਹਨ ਅਤੇ 300 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ।