Friday, November 22, 2024

DeraSirsa

ਡੇਰਾ ਸਿਰਸਾ ਮੁਖੀ ਦੀ ਪੈਰੋਲ ਵਿੱਚ ਹੋਇਆ 10 ਦਿਨ ਦਾ ਵਾਧਾ

ਡੇਰਾ ਸਿਰਸਾ ਦੇ ਮੁਖੀ ਦੀ 50 ਦਿਨ ਦੀ ਪੈਰੋਲ ਵਿੱਚ ਹੁਣ 10 ਦਿਨ ਦਾ ਹੋਰ ਵਾਧਾ ਹੋ ਗਿਆ ਹੈ। ਇਸ ਦਾ ਕਾਰਨ ਇਹ ਹੈ ਕਿ ਹਰਿਆਣਾ ਸਰਕਾਰ ਵੱਲੋਂ ਗਣਤੰਤਰ ਦਿਵਸ ਮੌਕੇ ਸੂਬੇ ਦੇ ਕੈਦੀਆਂ ਦੀ ਸਜ਼ਾ ਵਿੱਚ 30 ਤੋਂ ਲੈ ਕੇ 60 ਦਿਨ ਦੀ ਵਿਸ਼ੇਸ਼ ਛੋਟ ਦਾ ਐਲਾਨ ਕੀਤਾ ਗਿਆ ਹੈ।

ਡੇਰਾ ਸਿਰਸਾ ਮੁਖੀ ਨੂੰ ਮੁੜ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਿਤਾਇਆ ਸਖ਼ਤ ਇਤਰਾਜ

ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦੇ ਮਾਮਲੇ ’ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਰਕਾਰ ਇਸ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਲਈ ਵਿਸ਼ੇਸ਼ ਹਮਦਰਦੀ ਦਿਖਾ ਰਹੀ ਹੈ।

ਗੁਰਮੀਤ ਰਾਮ ਰਹੀਮ ਨੂੰ ਪਾਬੰਦੀਆਂ ਦੇ ਨਾਲ ਮਿਲੀ ਪੈਰੋਲ

ਰੋਹਤਕ : ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਗੁਰਮੀਤ ਰਾਮ ਰਹੀਮ ਨੇ ਆਪਣੀ ਬੀਮਾਰ ਮਾਂ ਨੂੰ ਵੇਖਣ ਲਈ ਪੈਰੋਲ ਲਈ ਅਰਜ਼ੀ ਲਗਾਈ ਸੀ। ਹੁਣ ਇਸੇ ਸਬੰਧ ਵਿਚ ਗੁਰਮੀਤ ਰਾਮ ਰਹੀਮ ਨੂੰ ਹੁਣ 48 ਘੰਟੇ

ਪੁਲਿਸ ਦੇ ਸਖ਼ਤ ਪਹਿਰੇ ਵਿਚ ਪੀਜੀਆਈ ਪਹੁੰਚਿਆ ਗੁਰਮੀਤ ਰਾਮ ਰੀਮ

ਰੋਹਤਕ : ਰੋਹਤਕ ਪੀਜੀਆਈ ਹਸਪਤਾਲ ਦੇ ਬਾਹਰ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਹੈ ਅਤੇ ਕਿਸੇ ਨੂੰ ਵੀ ਅੰਦਰ ਜਾਣ ਦੀ ਆਗਿਆ ਨਹੀਂ ਹੈ। ਮੀਡੀਆ ਕਰਮਚਾਰੀਆਂ ਨੂੰ ਵੀ ਹਸਪਤਾਲ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ। ਇਹ ਸੱਭ ਇਸ ਲਈ ਹੈ