ਕੈਂਪ ਵਿਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ
ਵਿਸ਼ਵ ਚੈਂਪੀਅਨਸ਼ਿਪ ਵਿੱਚ ਜਿੱਤੇ 04 ਸੋਨ ਤਗ਼ਮੇ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਦੇ ਸਾਰਥਕ ਨਤੀਜੇ ਪ੍ਰਾਪਤ ਹੋ ਰਹੇ ਹਨ।