ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਨਿਰਦੇਸ਼ਾਂ ਅਨੁਸਾਰ ਦੇਸ਼ ਭਗਤ ਯੂਨੀਵਰਸਿਟੀ ਵਿਖੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਕਰਵਾਏ ਯੁਵਾ ਉਤਸਵ ਮੌਕੇ ਸਖੀ ਵਨ ਸਟਾਪ ਸੈਂਟਰ ਵੱਲੋਂ ਔਰਤਾਂ ਦੇ ਹੱਕਾਂ ਲਈ ਜਾਗਰੂਕਤਾ ਪ੍ਰਦਰਸ਼ਨੀ ਲਗਾਈ ਗਈ ।