ਹੁਕਮਨਾਮੇ ਦੀ ਉਲੰਘਣਾ ਲਈ ਬੀਬੀ ਜਗੀਰ ਕੌਰ ਨੂੰ ਤਲਬ ਕੀਤਾ ਜਾਵੇ : ਪ੍ਰੋ. ਸਰਚਾਂਦ ਸਿੰਘ ਖਿਆਲਾ
ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਸ੍ਰੀ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਦੀ ਮਾਤਾ ਜੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਧਰਮ ਅਤੇ ਗੁਰਬਾਣੀ ਦੇ ਉੱਘੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਜੀ ਦੇ ਸਤਿਕਾਰਯੋਗ ਮਾਤਾ ਪਰਮਿੰਦਰ ਕੌਰ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ। ਇਸ ਦੁੱਖਦਾਈ ਘੜੀ ’ਚ ਪਰਿਵਾਰ ਅਤੇ ਭਾਈ ਸਾਹਿਬ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ। ਨਾਲ ਹੀ ਪਰਮਾਤਮਾ ਅੱਗੇ ਅਰਦਾਸ ਵਿੱਛੜੀ ਰੂਹ ਨੂੰ ਚਰਨਾਂ ’ਚ ਥਾਂ ਦੇਣ ਅਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਂਸਲਾ ਹਿੰਮਤ ਬਖ਼ਸ਼ਣ।
ਪਟਿਆਲਾ : ਕੋਟਕਪੂਰਾ ਗੋਲ਼ੀਕਾਂਡ ਮਾਮਲੇ ਨੂੰ ਜੋ ਨਵੀਂ SIT ਬਣਾਈ ਸੀ, ਇਸ ਦੀ ਟੀਮ ਨੇ ਵਾਰੋ ਵਾਰੀ ਵੱਡੇ ਮਾਰਕੇ ਮਾਰੇ ਜਾ ਰਹੇ ਹਨ। ਪਹਿਲਾਂ ਸਾਬਕਾ ਡੀਜੀਪੀ ਸੁਮੇਧ ਸੈਣੀ ਫਿਰ ਵੱਡੇ ਬਾਦਲ ਅਤੇ ਸੁਖਬੀਰ ਬਾਦਲ ਮਗਰੋਂ ਹੁਦ ਪੰਥਕ ਧਿਰਾਂ ਦੇ ਬਿਆਨ ਲਏ ਜਾ ਰਹੇ ਹਨ। ਦਾਦੂਵਾਲ ਤੋਂ ਬਾਅਦ