ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਤਹਿਤ ਪੁਲਿਸ ਥਾਣਾ ਢਕੋਲੀ ਨੇ ਲੰਬੇ ਸਮੇਂ ਤੋਂ ਅਣਪਛਾਤੇ ਪਏ ਸਕਰੈਪ ਵਾਹਨਾਂ ਦੀ ਸਫ਼ਲ ਨਿਲਾਮੀ ਕੀਤੀ
ਆਰ ਯੂ ਬੀ ਦੀ ਘੱਟ ਉਚਾਈ ਅਤੇ ਭਵਿੱਖ ਵਿੱਚ ਪਾਣੀ ਖੜ੍ਹਨ ਦੇ ਮੁੱਦੇ ਢਕੋਲੀ ਰੇਲਵੇ ਕਰਾਸਿੰਗ 'ਤੇ ਨਿਰਵਿਘਨ ਆਵਾਜਾਈ ਵਿੱਚ ਰੁਕਾਵਟ ਪੈਦਾ ਕਰ ਸਕਦੇ ਹਨ
ਪੁਰਾਣੇ ਕੂੜਾ ਡੰਪਿੰਗ ਗਰਾਊਂਡ ਤੇ ਕੀਤਾ ਸ਼ਹਿਰ ਵਾਸੀਆਂ ਨੇ ਕਬਜ਼ਾ
ਵਿਸ਼ਵਾਸ ਫਾਊਂਡੇਸ਼ਨ ਵੱਲੋਂ ਟ੍ਰਾਂਸਫਯੂਸ਼ਨ ਮੇਡਿਸਿਨ ਵਿਭਾਗ, ਪੀ.ਜੀ.ਆਈ.ਐਮ.ਈ.ਆਰ., ਚੰਡੀਗੜ੍ਹ ਦੇ ਸਹਿਯੋਗ ਨਾਲ 14 ਅਕਤੂਬਰ, 2024 ਨੂੰ ਕੇਅਰ ਮੈਡੀਕੋਜ਼
ਢਕੋਲੀ ਰੇਲਵੇ ਅੰਡਰਪਾਸ ਦੀ ਉਸਾਰੀ ਲਈ ਰੇਲਵੇ ਕਰਾਸਿੰਗ ਬੰਦ ਕਰਨ ਸਬੰਧੀ ਰੇਲਵੇ ਅਧਿਕਾਰੀਆਂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ
ਢਕੋਲੀ ਦੇ ਰਹਿਣ ਵਾਲੇ ਰਾਮ ਭਜ ਗਰਗ ਅਤੇ ਉਨ੍ਹਾਂ ਦੇ ਪਰਿਵਾਰ ਨੇ ਪ੍ਰੈਸ ਕਾਨਫਰੰਸ ਵਿੱਚ ਬਿਲਡਰ 'ਤੇ ਗੰਭੀਰ ਆਰੋਪ ਲਗਾਏ।
ਮੋਹਾਲੀ : ਜ਼ਿਲ੍ਹੇ ਵਿੱਚ ਕਰੋਨਾ (Covid-19) ਦੀ ਲਾਗ ਦੇ ਸੱਜਰੇ 300 ਮਾਮਲੇ ਸਾਹਮਣੇ ਆਏ ਹਨ ਅਤੇ ਕਰੋਨਾ ਕਾਰਨ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਦੀ ਲਾਗ ਤੋਂ ਪੀੜਤ 556 ਮਰੀਜ਼ ਠੀਕ ਹੋਏ ਹਨ ਅਤੇ 300 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ।