Thursday, September 19, 2024

Dharna

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਕੀਤਾ ਤਬਦੀਲ 

ਦੂਜੇ ਦਿਨ ਵੀ ਸਮੂਹਿਕ ਛੁੱਟੀ ਤੇ ਗਏ ਬਿਜਲੀ ਮੁਲਾਜਮ, ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਿਰੁੱਧ ਧਰਨਾ ਦਿੱਤਾ

ਪੀ ਐਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ ਜੂਨੀਅਰ ਇੰਨਜੀਅਰ ਸੀ ਐਚ ਬੀ ਯੂਨੀਅਨ ਵੱਲੋਂ ਸਾਝੇ ਸੱਦੇ

ਛਾਜਲੀ ਥਾਣੇ ਅੱਗੇ ਲੋਕਾਂ ਵੱਲੋਂ ਧਰਨਾ ਸਰਕਾਰ ਖਿਲਾਫ ਨਾਅਰੇਬਾਜ਼ੀ 

ਪੁਲਿਸ ਦੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ  

ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪੱਕਾ ਧਰਨਾ ਅੱਜ ਤੋਂ 

ਬੀਕੇਯੂ ਉਗਰਾਹਾਂ ਨੇ ਤਿਆਰੀਆਂ ਨੂੰ ਦਿੱਤੀਆਂ ਅੰਤਿਮ ਛੂਹਾਂ 

ਭਾਕਿਯੂ ਉਗਰਾਹਾਂ 11 ਤੋਂ ਮੰਤਰੀਆਂ ਦੇ ਘਰਾਂ ਅੱਗੇ ਦੇਵੇਗੀ ਪੱਕੇ ਧਰਨੇ 

ਕਿਸਾਨ ਆਗੂਆਂ ਖ਼ਿਲਾਫ਼ ਦਰਜ਼ ਝੂਠੇ ਕੇਸ ਰੱਦ ਕਰੇ ਪ੍ਰਸ਼ਾਸਨ 

ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

ਸ੍ਰੀਮਤੀ ਆਸ਼ਿਕਾ ਜੈਨ, ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਫੌਜਦਾਰੀ ਜ਼ਾਬਤਾ 

ਜਵਾਬ ਛੇਤੀ ਹੀ ਮਿਲ ਜਾਵੇਗਾ, ਇਸ ਲਈ ਮੈਂ ਧਰਨਾ ਨਹੀਂ ਦੇਵਾਂਗੀ : ਮਨੀਸ਼ਾ ਗੁਲਾਟੀ

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਜੁੜੇ ‘ਮੀ ਟੂ’ ਮਾਮਲੇ ਵਿਚ ਧਰਨਾ ਲਾਉਣ ਦੀ ਧਮਕੀ ਦੇਣ ਵਾਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਮਨੀਸ਼ਾ ਗੁਲਾਟੀ ਹੁਣ ਅਪਣੇ ਬਿਆਨ ਤੋਂ ਪਲਟ ਗਏ ਹਨ। ਉਨ੍ਹਾਂ ਕਿਹਾ ਸੀ ਕਿ ਜੇ ਸਰਕਾਰ ਨੇ ਅੱਜ ਸੋਮਵਾਰ ਤਕ ਜਵਾਬ ਨਾ ਦਿਤਾ ਤਾਂ ਉਹ ਅੱਜ ਤੋਂ ਮਟਕਾ ਚੌਕ ’ਤੇ ਧਰਨਾ ਦੇਵੇਗੀ। ਅੱਜ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਇਹ ਧਮਕੀ ਯਾਦ ਕਰਵਾਈ ਤਾਂ ਉਨ੍ਹਾਂ ਕਿਹਾ ਕਿ ਇਹ ਗੱਲ ਔਰਤਾਂ ਨੂੰ ਹੱਲਾਸ਼ੇਰੀ ਦੇਣ ਲਈ ਕਹੀ ਸੀ ਤਾਕਿ ਉਹ ਔਰਤਾਂ ਨੂੰ ਇਨਸਾਫ਼ ਦਿਵਾਉਣ ਲਈ ਹੋਰ ਦਲੇਰੀ ਨਾਲ ਜੂਝਣ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਉਨ੍ਹਾਂ ਨੂੰ ਫੋਨ ਕਰਕੇ ਕਿਹਾ ਕਿ ਜਵਾਬ ਛੇਤੀ ਹੀ ਦੇ ਦਿਤਾ ਜਾਵੇਗਾ, ਜਿਸ ਕਾਰਨ ਉਨ੍ਹਾਂ ਨੂੰ ਹੁਣ ਧਰਨਾ ਲਾਉਣ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਕੋਵਿਡ ਦੀ ਸਥਿਤੀ ਕਾਰਨ ਵੀ