Friday, November 22, 2024

Diarrhea

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਨਗਰ ਨਿਗਮ ਕਮਿਸ਼ਨਰ ਨੇ ਡਾਇਰੀਆ ਦੀ ਸਥਿਤੀ ਬਾਰੇ ਪੇਸ਼ ਕੀਤੇ ਅੰਕੜੇ

ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਉਹ ਖ਼ੁਦ ਤੇ ਨਗਰ ਨਿਗਮ ਲੋਕਾਂ ਦੀ ਸੇਵਾ 'ਚ ਹਾਜ਼ਰ, ਸ਼ਹਿਰ ਵਾਸੀ ਬੇਫ਼ਿਕਰ ਰਹਿਣ-ਕੋਹਲੀ

ਸਟਾਪ ਡਾਇਰੀਆ ਮੁਹਿੰਮ ਤਹਿਤ ਹੈਜੇ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ : ਪਰਨੀਤ ਸ਼ੇਰਗਿੱਲ

ਬੱਚਿਆਂ ਨੂੰ ਘਰ ਘਰ ਜਾ ਕੇ ਦਿੱਤੇ ਜਾ ਰਹੇ ਨੇ ਓ.ਆਰ.ਐਸ. ਦੇ ਪੈਕਟ ਤੇ ਜਿੰਕ ਦੀਆਂ ਗੋਲੀਆਂ

ਡਾਇਰੀਆ ਪੀੜਤ ਮਰੀਜ਼ਾਂ ਦਾ ਸਿਵਲ ਸਰਜਨ ਨੇ ਜਾਣਿਆ ਹਾਲ

ਪ੍ਰਭਾਵਤ ਲੋਕਾਂ ਦੀ ਸਿਹਤਯਾਬੀ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ : ਡਾ. ਦਵਿੰਦਰ ਕੁਮਾਰ

ਸਿਵਲ ਸਰਜਨ ਨੇ ਡਾਇਰੀਆ ਪੀੜਤ ਮਰੀਜ਼ਾਂ ਦਾ ਹਾਲ ਜਾਣਿਆ

ਪ੍ਰਭਾਵਤ ਲੋਕਾਂ ਦੀ ਸਿਹਤਯਾਬੀ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ : ਡਾ. ਦਵਿੰਦਰ ਕੁਮਾਰ

ਡਿਪਟੀ ਕਮਿਸ਼ਨਰ ਵੱਲੋਂ ਹੈਜ਼ਾ ਅਤੇ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ 15 ਰੈਪਿਡ ਰਿਸਪੌਂਸ ਟੀਮਾਂ ਬਣਾਉਣ ਦੇ ਆਦੇਸ਼ 

ਨਗਰ ਨਿਗਮ ਕਮਿਸ਼ਨਰ, ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ 

ਡੀ ਸੀ ਨੇ ਦਸਤ ਅਤੇ ਹੈਜ਼ੇ ਦੇ ਸੰਭਾਵੀ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਸੁਚੇਤ ਕੀਤਾ

ਅਗਾਊਂ ਬਚਾਅ ਲਈ ਪੀਣ ਵਾਲੇ ਪਾਣੀ ਦੇ ਨਮੂਨੇ ਅਤੇ ਕਲੋਰੀਨ ਟ੍ਰੀਟਮੈਂਟ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ 

ਰਾਸ਼ਟਰੀ ਦਸਤ ਰੋਕੂ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ. ਇੰਦੂ ਬਾਂਸਲ ਸੀਨੀਅਰ ਮੈਡੀਕਲ ਅਫਸਰ ਮੁੱਢਲਾ ਸਿਹਤ ਕੇਂਦਰ ਖਿਆਲਾ ਕਲਾਂ ਦੀ ਯੋਗ ਅਗਵਾਈ ਹੇਠ

ਡਾਇਰੀਆ ਤੇ ਡੇਂਗੂ ਤੋਂ ਬਚਾਅ ਲਈ ਕੀਤਾ ਸੁਚੇਤ 

ਸਿਹਤ ਵਿਭਾਗ ਦੇ ਕਰਮਚਾਰੀ ਲੋਕਾਂ ਨੂੰ ਜਾਗਰੂਕ ਕਰਦੇ ਹੋਏ।

ਸਿਹਤ ਬਲਾਕ ਖਿਆਲਾ ਕਲਾਂ ਵਿਖੇ ਕੀਤੀ ਦਸਤ ਰੋਕੂ ਮੁਹਿੰਮ ਦੀ ਸ਼ੁਰੂਆਤ

5 ਸਾਲ ਤੋਂ ਘੱਟ ਉਮਰ ਦੇ 18245 ਬੱਚਿਆਂ ਨੂੰ ਓ ਆਰ ਐਸ ਪੈਕਟ ਆਸ਼ਾ ਅਤੇ ਆਂਗਨਵਾੜੀ ਵਰਕਰਾਂ ਵਲੋਂ ਓ.ਆਰ.ਐਸ. ਦੇ ਪੈਕਟ ਮੁਫਤ ਵੰਡੇ ਜਾਣਗੇ

ਬੱਚਿਆਂ ਨੂੰ ਹੈਜੇ ਤੋਂ ਬਚਾਉਣ ਲਈ ਚਲਾਈ ਜਾਵੇਗੀ "ਸਟਾਪ ਡਾਇਰੀਆ" ਮੁਹਿੰਮ: ਪਰਨੀਤ ਸ਼ੇਰਗਿੱਲ

ਮੁਹਿੰਮ ਦੌਰਾਨ 54 ਹਜ਼ਾਰ ਬੱਚਿਆਂ ਨੂੰ ਘਰ-ਘਰ ਜਾ ਕੇ ਦਿੱਤੇ ਜਾਣਗੇ ਓ.ਆਰ.ਐਸ. ਦੇ ਪੈਕਟ ਤੇ ਜਿੰਕ ਦੀਆਂ ਗੋਲੀਆਂ