ਕਮਿਸ਼ਨਰ, ਨਗਰ ਨਿਗਮ, ਐਸ.ਏ.ਐਸ ਨਗਰ, ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ
ਸਬ ਡਵੀਜ਼ਨ ਵਿੱਚ 50,000 ਹਜ਼ਾਰ ਬੂਟੇ ਲਾ ਕੇ ਕਾਇਮ ਕੀਤੀ ਮਿਸਾਲ
18 ਯੋਗਾ ਟ੍ਰੇਨਰ ਦੱਸ ਰਹੇ ਹਨ ਲੋਕਾਂ ਨੂੰ ਯੋਗ ਆਸਣਾਂ ਨਾਲ ਬਿਮਾਰੀਆਂ ਨੂੰ ਦੂਰ ਕਰਨ ਦੀ ਮਹੱਤਤਾ
ਸਪੋਰਟਸ ਕੰਪਲੈਕਸ, 78, ਮੁਹਾਲੀ ਦੇ ਸਟਰਾਂਗ ਰੂਮ ਵਿਖੇ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਦੀ ਤਿਆਰੀ ਦਾ ਜਾਇਜ਼ਾ
ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਸਕੀਮ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸ਼ੁੱਕਰਵਾਰ ਨੂੰਸਬ ਡਵੀਜ਼ਨ ਮੋਹਾਲੀ ਦੇ ਪਿੰਡ ਗੁਡਾਣਾ, ਢੇਲਪੁਰ, ਬਠਲਾਣਾ ਅਤੇ ਵਾਰਡ ਨੰ: 3,4,5,6,7,8 ਅਤੇ 9 ਵਿੱਚ ਕੈਂਪ ਲਗਾਇਆ ਗਿਆ
ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਾਏ ਗਏ ਕੈਂਪਾਂ ਰਾਹੀਂ ਸਰਕਾਰ ਵੱਲੋਂ ਆਮ ਲੋਕਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਕਰਦੇ ਹੋਏ ਲੋਕਾਂ ਨੂੰ ਘਰ ਬੈਠੇ ਹੀ ਸਰਕਾਰੀ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੱਡੀ ਗਿਣਤੀ ਵਿੱਚ ਲੋਕਾਂ ਨੁੰ ਦਿੱਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਮੋਹਾਲੀ ਸਬ ਡਵੀਜ਼ਨ ਪਿੰਡ ਚਾਉਂ ਮਾਜਰਾ, ਧੁਰਾਲੀ, ਮਨੌਲੀ ਅਤੇ ਸੈਣੀ ਮਾਜਰਾ ਵਿੱਚ ਲਾਏ ਕੈਂਪਾਂ ਵਿੱਚ ਵੱਡੀ ਗਿਣਤੀ ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਲੈਣ ਲਈ ਭਾਗ ਲਿਆ।
ਪੰਜਾਬ ਸਿਵਲ ਸੇਵਾਵਾਂ 2020 ਬੈਚ ਦੇ ਅਧਿਕਾਰੀ ਦੀਪਾਂਕਰ ਗਰਗ ਨੇ ਅੱਜ ਬਤੌਰ ਉਪ ਮੰਡਲ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸਬ ਡਵੀਜ਼ਨ ਅਹੁਦਾ ਸੰਭਾਲ ਲਿਆ ਹੈ।