ਪੰਜਾਬ ਸਣੇ ਚੰਡੀਗੜ੍ਹ ਵਿਚ ਵੀ ਠੰਡ ਦਿਨੋ-ਦਿਨ ਵਧਦੀ ਜਾ ਰਹੀ ਹੈ।
ਉਦਯੋਗਪਤੀਆਂ ਦੀਆਂ ਇਨਵੈਸਟ ਪੰਜਾਬ ਦੇ ਪੋਰਟਲ ਉੱਤੇ ਪ੍ਰਵਾਨਗੀਆਂ ਤੇ ਪ੍ਰੋਤਸਾਹਨ ਸਬੰਧੀ ਦਰਖਾਸਤਾਂ ਦਾ ਨਿਪਟਾਰਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਜਲਦ ਨਿਪਟਾਉਣ ਦੇ ਨਿਰਦੇਸ਼
ਹਰ ਉਮਰ ਵਰਗ 'ਚ ਵੱਧ ਚੜ੍ਹਕੇ ਕੀਤੀ ਜਾ ਰਹੀ ਸ਼ਮੂਲੀਅਤ
ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਲਈ ਕੀਤਾ ਪ੍ਰੇਰਿਤ
ਮੁਕੰਮਲ ਜਾਣਕਾਰੀ ਵਿਭਾਗ ਦੀ ਵੈੱਬਸਾਈਟ https://minesandgeology.punjab.gov.in/ ਤੋਂ ਕੀਤੀ ਜਾ ਸਕਦੀ ਹੈ ਹਾਸਲ
ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਿਹਗੜ੍ਹ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ