Friday, November 22, 2024

Doaba

ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਯੁਵਕ ਮੇਲੇ ਵਿੱਚ ਪ੍ਰੇਰਣਾਦਾਇਕ ਭਾਸ਼ਣ ਦਿੰਦਿਆਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇੱਕ ਅਜਿਹਾ ਸਮਾਜ ਸਿਰਜਣ ਦੀ ਅਪੀਲ ਕੀਤੀ ਜੋ ਔਰਤਾਂ ਦੇ ਮਾਣ-ਸਤਿਕਾਰ ਅਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਡਟ ਕੇ ਖੜ੍ਹੇ । ਉਨ੍ਹਾਂ ਨੇ ਇੱਕ ਸੁਰੱਖਿਅਤ ਅਤੇ ਮਾਣ-ਸਤਿਕਾਰ ਵਾਲੇ ਸਮਾਜ ਦੀ ਸਿਰਜਣਾ ਲਈ ਚੰਗੀ ਸ਼ਖਸੀਅਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਦੁਆਬਾ ਗਰੁੱਪ ਵਿਖੇ ਯੂਥ ਫੈਸਟੀਵਲ ਦੀ ਧੂਮ ਧਾਮ ਨਾਲ ਹੋਈ ਸ਼ੁਰੂਆਤ

ਅਜੋਕੇ ਨੌਜਵਾਨ ਊਰਜਾ ਅਤੇ ਹੁਨਰ ਦਾ ਸੁਮੇਲ ਹਨ ।  ਨੌਜਵਾਨਾਂ ਨੂੰ ਆਪਣੀ ਊਰਜਾ ਦਾ ਇਸਤੇਮਾਲ ਆਪਣੇ ਸਫਲ ਭਵਿੱਖ ਦੇ ਲਈ ਕਰਨਾ ਚਾਹੀਦਾ ਹੈ । ਬੇਸ਼ੱਕ ਸਾਹਮਣੇ ਅਣਗਿਣਤ ਚੁਣੌਤੀਆਂ ਹੋਣ ,  ਪਰੰਤੂ ਜਰੂਰੀ ਹੈ ਇੱਕ ਠੋਸ ਯੋਜਨਾ ਬੰਦੀ ਰਾਹੀਂ ਉਨ੍ਹਾਂ ਨੂੰ ਸਵੀਕਾਰ ਕਰਕੇ ਸਫਲਤਾ ਪ੍ਰਾਪਤ ਕਰਨੀ।

ਦੋਆਬਾ ਬਿਜ਼ਨਸ ਸਕੂਲ ਦੇ ਪੈਰਾਮੈਡੀਕਲ ਸਾਇੰਸਜ਼ ਵਿਭਾਗ ਵੱਲੋਂ ਫਰੀ ਮੈਡੀਕਲ ਕੈਂਪ ਦਾ ਆਯੋਜਨ

500 ਤੋਂ ਵੱਧ ਮਰੀਜ਼ਾਂ ਨੇ ਖੱਟਿਆ ਫਰੀ ਕੈਂਪ ਦਾ ਲਾਹਾ

ਦੁਆਬਾ ਗਰੁੱਪ ਨੇ ਕੀਤਾ ਅਧਿਆਪਕ ਦਿਵਸ ਤੇ ਅਧਿਆਪਕਾਂ ਦਾ ਸਨਮਾਨ

5 ਸਤੰਬਰ ਨੂੰ, ਦੋਆਬਾ ਗਰੁੱਪ ਆਫ਼ ਕਾਲਜਿਜ਼ ਨੇ ਆਪਣੇ ਅਧਿਆਪਨ ਸਟਾਫ਼ ਦੀ ਲਗਨ ਅਤੇ ਸਖ਼ਤ ਮਿਹਨਤ ਦਾ ਸਨਮਾਨ ਕਰਦੇ ਹੋਏ

ਦੁਆਬਾ ਗਰੁੱਪ ਨੇ ਕਰਵਾਇਆ ਵਿਦਿਆਰਥੀਆਂ ਦੇ ਲਈ ਓਰੀਐਂਟੇਸ਼ਨ ਪ੍ਰੋਗਰਾਮ

ਲਗਨ ਤੇ ਜਨੂਨ ਨਾਲ ਮਿਹਨਤ ਕਰਨ ਵਾਲਿਆਂ ਦੀ ਕਾਇਨਾਤ ਵੀ ਕਰਦੀ ਹੈ ਮਦਦ- ਮਨਜੀਤ ਸਿੰਘ

ਮੁੱਖ ਮੰਤਰੀ ਨੇ ‘ਦੁਆਬੇ ‘ਚ ਸਰਕਾਰ ਤੁਹਾਡੇ ਦਰਬਾਰ’ ਸਕੀਮ ਤਹਿਤ ਸੁਣੀਆਂ ਸਮੱਸਿਆਵਾਂ ਤੇ ਕੀਤਾ ਨਿਬੇੜਾ

ਸੂਬੇ ਦੇ ਲੋਕਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ‘ਦੁਆਬੇ ਵਿੱਚ ਸਰਕਾਰ ਤੁਹਾਡੇ ਦੁਆਰ ’ ਸਕੀਮ ਦੇ ਹਿੱਸੇ ਵਜੋਂ ਆਪਣੀ ਜਲੰਧਰ ਸਥਿਤ ਰਿਹਾਇਸ਼ ’ਤੇ ਇਲਾਕੇ ਦੇ ਲੋਕਾਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ।

ਕੁਰਾਲੀ ਦੀ ਅਰਵਿੰਦਰ ਕੌਰ ਦੁਆਬਾ ਗਰੁੱਪ ਆਫ਼ ਕਾਲਜਿਜ਼ ਚੋਂ ਪਹਿਲੇ ਸਥਾਨ ਤੇ ਆਈ

ਆਈ ਕੇ ਗੁਜ਼ਰਾਲੀ ਪੀਟੀਯੂ ਜਲੰਧਰ ਦੇ ਬੀ ਫਾਰਮੈਸੀ ਦੇ ਫਾਈਨਲ ਈਅਰ ਦੇ ਨਤੀਜ਼ੇ ’ਚੋਂ 9.45 ਐਸਜੀਪੀਏ ਅੰਕ ਹਾਸਿਲ ਕੀਤੇ

ਜਲੰਧਰ ਵਿੱਚ ਵੱਡੀ ਮਾਤਰਾ ਵਿੱਚ ਸ਼ਰਾਬ ਬਰਾਮਦ ; ਦੋਸ਼ੀ ਫ਼ਰਾਰ

ਜਲੰਧਰ ਵਿੱਚ ਐਤਵਾਰ ਨੂੰ ਆਬਕਾਰੀ ਵਿਭਾਗ ਅਤੇ ਪੁਲਿਸ ਵੱਡੀ ਮਾਤਰਾ ਵਿੱਚ ਗ਼ੈਰ ਕਾਨੂੰਨੀ ਸ਼ਰਾਬ ਬਰਾਮਦ ਹੋਈ ਹੈ।

IKGPTU ਦੇ ਇਮਤਿਹਾਨਾਂ ਵਿੱਚ ਦੋਆਬਾ ਬਿਜ਼ਨਸ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਗਰੁੱਪ ਦੀਆਂ ਵਿਦਿਆਰਥਣਾ ਨੇ ਸੀ.ਜੀ.ਪੀ.ਏ 9.13  ਅਤੇ 9.04 ਰੈਂਕ ਪ੍ਰਾਪਤ ਕਰਕੇ ਵਧਾਇਆ ਕੈਂਪਸ ਦਾ ਮਾਨ ਸਫ਼ਲਤਾ ਦੀ ਪ੍ਰਾਪਤੀ ਲਈ ਨਿਰੰਤਰ ਮਿਹਨਤ,  ਸੱਚੀ ਲਗਨ , ਸਹੀ ਦਿਸ਼ਾ ਦੀ ਜਾਣਕਾਰੀ ਬੇਹੱਦ ਲਾਜਮੀ ਸ਼ਰਤਾਂ ਹਨ - ਮੀਨੂ ਜੇਟਲੀ

ਵਿਕਾਸ ਗ੍ਰਾਂਟਾਂ ਦੀ ਦੁਰਵਰਤੋਂ ਦੇ ਦੋਸ਼ ਹੇਠ ਸਾਬਕਾ ਸਰਪੰਚ ਸਣੇ ਦੋ ਕਾਬੂ

ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਰਾਜ ਸਰਕਾਰ ਵੱਲੋਂ ਪਿੰਡ ਨੂਰਪੁਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਨੂੰ ਵਿਕਾਸ ਕਾਰਜਾਂ ਲਈ ਜਾਰੀ ਹੋਈਆਂ ਗਰਾਂਟਾਂ ਵਿੱਚੋਂ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ, ਗ੍ਰਾਮ ਪੰਚਾਇਤ ਸਕੱਤਰ ਅਸ਼ੋਕ ਕੁਮਾਰ, ਵਾਸੀ ਪਿੰਡ ਬਘੌਰਾਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਮਲਕੀਤ ਰਾਮ ਵਾਸੀ ਪਿੰਡ ਸਰਹਾਲ ਕਾਜੀਆਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਪਸੀ ਮਿਲੀਭੁਗਤ ਨਾਲ 3,14,500 ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕਰਕੇ ਉਕਤ ਸਾਬਕਾ ਸਰਪੰਚ ਸੁਰਿੰਦਰ ਸਿੰਘ ਅਤੇ ਮਲਕੀਤ ਰਾਮ ਨੂੰ ਗ੍ਰਿਫਤਾਰ ਕਰ ਲਿਆ ਹੈ। 

ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ ਸਿੰਘ ਅਤੇ ਗੁਰਬੀਰ ਸਿੰਘ (ਦੋਵੇਂ ਸਾਬਕਾ ਮੈਂਬਰ) ਨੂੰ ਗ੍ਰਾਮ ਪੰਚਾਇਤ ਬੇਨਕਾ, ਜ਼ਿਲ੍ਹਾ ਤਰਨਤਾਰਨ  ਦੇ ਵਿਕਾਸ ਲਈ ਮਿਲੀ ਸਰਕਾਰੀ ਗਰਾਂਟ ਦੀ ਦੁਰਵਰਤੋਂ ਕਰਨ ਲਈ ਗ੍ਰਿਫਤਾਰ ਕੀਤਾ ਹੈ।

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਭਗਵੰਤ ਸਿੰਘ ਮਾਨ (Bhagwant Singh Mann) ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ (State Government) ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ (650th Parkash Ttsav of Sri Guru Ravidass ji) ਯਾਦਗਾਰੀ ਮੌਕੇ ਵਜੋਂ ਵਿਆਪਕ ਪੱਧਰ ਉਤੇ ਮਨਾਏਗੀ।

ਮੁਕੇਰੀਆਂ ਦੇ ਵਪਾਰੀਆਂ ਵੱਲੋਂ ਪੰਜਾਬ ਸਰਕਾਰ ਦੇ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ

ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Government of Punjab) ਦੀਆਂ ਨੀਤੀਆਂ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਅੱਜ ਮੁਕੇਰੀਆਂ ਅਤੇ ਆਸ-ਪਾਸ ਇਲਾਕੇ ਦੇ ਵਪਾਰੀਆਂ ਨੇ ਸੂਬਾ ਸਰਕਾਰ (State Government) ਦੇ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਕੀਤੀ ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ 

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ 

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

॥ ਰਸਿ ਰਸਿ ਰਾਮੁ ਰਸਾਲੁ ਸਲਾਹਾ ॥ ਮਨੁ ਰਾਮ ਨਾਮਿ ਭੀਨਾ ਲੈ ਲਾਹਾ ॥ ਖਿਨੁ ਖਿਨੁ ਭਗਤਿ ਕਰਹ ਦਿਨੁ ਰਾਤੀ ਗੁਰਮਤਿ ਭਗਤਿ ਓ‍ੁਮਾਹਾ ਰਾਮ ॥੧॥ ਹਰਿ ਹਰਿ ਗੁਣ ਗੋਵਿੰਦ ਜਪਾਹਾ ॥ ਮਨੁ ਤਨੁ ਜੀਤਿ ਸਬਦੁ ਲੈ ਲਾਹਾ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥ ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥ ਮੇਰਾ ਮਨੁ ਆਲਸੀਆ ਉਘਲਾਨਾ ॥ ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ 

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ 

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ੴ ਸਤਿਗੁਰ ਪ੍ਰਸਾਦਿ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ 

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ਦੀਨੋ ਨਾਮੁ ਕੀਓ ਪਵਿਤੁ ॥ਹਰਿ ਧਨੁ ਰਾਸਿ ਨਿਰਾਸ ਇਹ ਬਿਤੁ ॥ਕਾਟੀ ਬੰਧਿ ਹਰਿ ਸੇਵਾ ਲਾਏ ॥ਹਰਿ ਹਰਿ ਭਗਤਿ ਰਾਮ ਗੁਣ ਗਾਏ ॥੧॥ਬਾਜੇ ਅਨਹਦ ਬਾਜਾ ॥ਰਸਕਿ ਰਸਕਿ ਗੁਣ ਗਾਵਹਿ ਹਰਿ ਜਨ ਅਪਨੈ ਗੁਰਦੇਵਿ ਨਿਵਾਜਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ 

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

 ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਗੁਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਮਹਿਮਾ ਨ ਜਾਨਹਿ ਬੇਦ ॥ਬ੍ਰਹਮੇ ਨਹੀ ਜਾਨਹਿ ਭੇਦ ॥ਅਵਤਾਰ ਨ ਜਾਨਹਿ ਅੰਤੁ ॥ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥ਅਪਨੀ ਗਤਿ ਆਪਿ ਜਾਨੈ ॥

123456