Tuesday, September 17, 2024
BREAKING NEWS
ਇੱਕ ਔਰਤ ਸਣੇ ਚਾਰ ਜਣਿਆਂ ਦੀ ਮੌਤਮਹਿੰਦਰਾ ਰਾਜ ਵਹੀਕਲਜ਼ ਨੇ ਪਟਿਆਲਾ ਵਿੱਚ ਮਹਿੰਦਰਾ ਥਾਰ ਰੌਕਸ 5-ਡੋਰ ਦਾ ਉਦਘਾਟਨ ਕੀਤਾਤਿੰਨ ਦਿਨਾਂ ਦੀ ਸਮੂਹਿਕ ਛੁੱਟੀ ਤੇ ਗਏ ਬਿਜਲੀ ਮੁਲਾਜਮਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਅਗਵਾਈ ਹੇਠ ਏਡੀਸੀ ਨੂੰ ਦਿੱਤਾ ਮੰਗ ਪੱਤਰਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ : ਅਮਨ ਅਰੋੜਾ

Doctor

ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਖਤਮ, ਸਰਕਾਰ ਨਾਲ ਬਣੀ ਸਹਿਮਤੀ

ਸੂਬੇ ਭਰ ਵਿੱਚ ਪਿਛਲੇ ਛੇ ਦਿਨਾਂ ਤੋਂ ਚੱਲ ਰਹੀ ਸਰਕਾਰੀ ਡਾਕਟਰਾਂ ਦੀ ਹੜਤਾਲ ਅੱਜ ਖਤਮ ਹੋ ਗਈ ਹੈ। 

ਡਾਕਟਰਾਂ ਤੇ ਬਿਜਲੀ ਕਾਮਿਆਂ ਦੀ ਹੜਤਾਲ ਉੱਤੇ ਬੋਲੇ ਡਿਪਟੀ ਮੇਅਰ : ਕੁਲਜੀਤ ਸਿੰਘ ਬੇਦੀ

ਬਿਜਲੀ ਮੁਲਾਜ਼ਮ ਅਤੇ ਡਾਕਟਰ ਹੜਤਾਲ ਉੱਤੇ, ਮੁੱਖ ਮੰਤਰੀ ਚੋਣ ਪ੍ਰਚਾਰ ਉੱਤੇ

ਮੈਡੀਕਲ ਸੈਂਟਰ ਵਿੱਚ ਗਰਭਵਤੀ ਡਾਕਟਰ 'ਤੇ ਹਮਲਾ, ਪੁਲੀਸ ਵਲੋਂ ਮਾਮਲਾ ਦਰਜ

 ਕਮਿਉਨਿਟੀ ਹੈਲਥ ਸੈਂਟਰ ਜ਼ੀਰਕਪੁਰ (ਢਕੋਲੀ) ਵਿਖੇ ਤਾਇਨਾਤ ਨੂੰ ਮਹੀਨਿਆਂ ਦੀ ਗਰਭਵਤੀ ਮੈਡੀਕਲ ਅਫਸਰ ਡਾਕਟਰ ਪ੍ਰਭਜੋਤ ਕੌਰ ਤੇ ਮੈਡੀਕਲ ਸੈਂਟਰ ਵਿੱਚ ਚੋਰੀ ਦੌਰਾਨ 

ਪੰਜਾਬ ਭਰ ਵਿੱਚ ਡਾਕਟਰਾਂ ਦੀ ਹੜਤਾਲ ਦਾ ਪਿਆ ਭਾਰੀ ਅਸਰ

ਮਰੀਜ਼ਾਂ ਨੇ ਵੀ ਡਾਕਟਰਾਂ ਦੀਆਂ ਜਾਇਜ਼ ਮੰਗਾਂ ਤੇ ਸਮਰਥਨ ਦਿੱਤਾ

ਮਾਲੇਰਕੋਟਲਾ ਦੇ ਸਰਕਾਰੀ ਕਾਲਜ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਕਲਕੱਤਾ ਵਿਚ ਵਾਪਰੀ ਮਹਿਲਾ ਡਾਕਟਰ ਨਾਲ ਬਲਾਤਕਾਰ ਦੀ ਘਟਨਾ ਨੂੰ ਲੈ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ

ਮਾਲੇਰਕੋਟਲਾ ਇੱਥੋ ਦੇ ਸਰਕਾਰੀ ਕਾਲਜ ਮਾਲੇਰਕੋਟਲਾ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਕਲਕੱਤਾ ਵਿਚ ਵਾਪਰੀ ਮਹਿਲਾ ਡਾਕਟਰ ਨਾਲ ਬਲਾਤਕਾਰ ਤੇ ਕਤਲ ਦੀ ਘਟਨਾ ਨੂੰ ਲੈ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ।

ਕਲਕੱਤਾ ਵਿਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜਾ ਦਿੱਤੀ ਜਾਵੇ :  ਪ੍ਰੋਫੈਸਰ ਬਡੁੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ  ਨੇ ਕਲਕੱਤਾ ਵਿਖੇ ਆਰ.ਜੀ.ਕਾਰ ਮੈਡੀਕਲ ਕਾਲਜ ਦੀ ਪੋਸਟ ਗ੍ਰੈਜੂਏਟ ਮਹਿਲਾ ਸਿੱਖਿਆਰਥੀ ਡਾਕਟਰ ਦੇ ਬੇਰਹਿਮੀ ਨਾਲ ਹੋਏ ਜਬਰ-ਜਨਾਹ ਤੋਂ ਬਾਅਦ ਉਸਦੀ ਹੱਤਿਆ ਕੀਤੇ ਜਾਣ ਦੇ ਮਾਮਲੇ ਦੀ ਸਖਤ ਨਿਖੇਧੀ ਕਰਦਿਆਂ ਕਿਹਾ

ਡਾਕਟਰਾਂ ਨਾਲ ਕਿਸੇ ਪ੍ਰਕਾਰ ਦੀ ਵਧੀਕੀ ਬਰਦਾਸ਼ਤ ਨਹੀਂ ਹੋਵੇਗੀ : ਵਿਧਾਇਕ ਅਜੀਤਪਾਲ ਸਿੰਘ ਕੋਹਲੀ

ਹਸਪਤਾਲਾਂ ’ਚ ਚੰਗਾ ਮਾਹੌਲ ਬਨਾਉਣ ਲਈ ਸਰਕਾਰ ਵਚਨਬੱਧ

ਸੁਨਾਮ ਹਸਪਤਾਲ ਦੇ ਡਾਕਟਰਾਂ ਨੇ ਰੋਸ ਜਤਾਇਆ 

ਸੁਨਾਮ ਵਿਖੇ ਸਰਕਾਰੀ ਡਾਕਟਰ ਰੋਸ ਜ਼ਾਹਿਰ ਕਰਦੇ ਹੋਏ

ਡਾਕਟਰ ਦੀ ਹਤਿਆ ਦੇ ਵਿਰੋਧ ਵਿਚ ਡਾਕਟਰਾਂ ਦਾ ਮੁਜ਼ਾਹਰਾ ਅੱਜ

ਸਰਕਾਰੀ ਹਸਪਤਾਲ ਦੀਆਂ ਓ.ਪੀ.ਡੀ. ਸੇਵਾਵਾਂ ਰਹਿਣਗੀਆਂ ਠੱਪ

ਕੋਲਕਾਤਾ ਡਾਕਟਰ ਬਲਾਤਕਾਰ ਮਾਮਲਾ ; ਰੈਜ਼ੀਡੈਂਟ ਡਾਕਟਰਾਂ ਵੱਲੋਂ ਹੜਤਾਲ

8 ਅਗੱਸਤ ਦੀ ਰਾਤ ਨੂੰ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਹਸਪਤਾਲ ਵਿੱਚ ਇਕ ਸਿਖਿਆਰਥੀ ਡਾਕਟਰ ਦੀ ਅਰਧ ਨਗਨ ਲਾਸ਼ ਮਿਲੀ ਸੀ ਜਿਸ ਦੇ ਗੁਪਤ ਅੰਗ, ਅੱਖਾਂ ਅਤੇ ਮੂੰਹ ਵਿਚੋਂ ਖ਼ੂਹ ਵਹਿ ਰਿਹਾ ਸੀ ਅਤੇ ਉਸਦੀ ਗਰਦਨ ਦੀ ਹੱਡੀ ਵੀ ਟੁੱਟੀ ਹੋਈ ਮਿਲੀ ਸੀ।

ਸੀਨੀਅਰ ਸਿਟੀਜ਼ਨਾਂ ਵੱਲੋਂ ਡਾਕਟਰਾਂ ਦਾ ਸਨਮਾਨ 

ਪ੍ਰਧਾਨ ਰੁਪਿੰਦਰ ਭਾਰਦਵਾਜ ਤੇ ਹੋਰ ਡਾਕਟਰਾਂ ਦਾ ਸਨਮਾਨ ਕਰਦੇ ਹੋਏ।

ਸਿਹਤ ਵਿਭਾਗ ਵਿੱਚ 500 ਡਾਕਟਰਾਂ ਦੀ ਭਰਤੀ ਜਲਦ: ਡਾ. ਬਲਬੀਰ ਸਿੰਘ

ਭਰਤੀ ਕੀਤੀਆਂ 950 ਨਰਸਾਂ ਨੂੰ ਜਲਦ ਦਿੱਤੇ ਜਾਣਗੇ ਨਿਯੁਕਤੀ ਪੱਤਰ

 

ਡਾਕਟਰ ਅਤੇ ਮੈਡੀਕਲ ਸਟਾਫ ਮਰੀਜਾਂ ਲਈ ਰੱਬ ਦਾ ਦੂਜਾ ਰੂਪ, ਆਪਣੀ ਨੈਤਿਕ ਅਤੇ ਪੇਸੇਵਰ ਜਿੰਮੇਵਾਰੀ ਸਮਝਦੇ ਹੋਏ

ਲੋੜਵੰਦਾਂ ਨੂੰ ਮੁਹੱਈਆ ਕਰਵਾਉਣ ਸਿਹਤ ਸਹੂਲਤਾਵਾਂ - ਕਾਂਸਲ

ਡਾਕਟਰ ਲੋਕਾਂ ਨੂੰ ਪਹਿਲ ਦੇ ਅਧਾਰ ਤੇ ਸੇਵਾ ਦੇਣਾ ਯਕੀਨੀ ਬਣਾਉਣ: ਸਿਵਲ ਸਰਜਨ

ਸਿਵਲ ਸਰਜਨ ਵੱਲੋਂ ਸਮੁਦਾਇਕ ਸਿਹਤ ਕੇਂਦਰ ਦਾ ਅਚਨਚੇਤ ਦੌਰਾ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਦੇ ਪੋਤਰੇ ਤੇ ਪੋਤ ਨੂੰਹ ਦੋਵਾਂ ਨੇ ਇਕੱਠਿਆਂ ਲਈ ਡਾਕਟਰ ਆਫ ਫਿਲਾਸਫੀ ਦੀ ਡਿਗਰੀ  

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਿੱਖ ਕੌਮ ਦੇ ਮਹਾਨ ਵਿਦਵਾਨ ਪ੍ਰੋ. ਕਿਰਪਾਲ ਸਿੰਘ ਬਡੁੰਗਰ ਵੱਲੋਂ ਜਿੱਥੇ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਮੁਹਈਆ ਕਰਵਾਕੇ ਵੱਖ ਵੱਖ ਵਿਭਾਗਾਂ ਵਿੱਚ ਅੱਵਲ ਦਰਜੇ ਦੇ ਸਰਕਾਰੀ ਅਧਿਕਾਰੀ  ਬਣਾਇਆ 

ਵਿਜੀਲੈਂਸ ਬਿਊਰੋ ਵੱਲੋਂ ਡਾਕਟਰ, ਉਸ ਦੇ ਸਹਾਇਕ ਸਮੇਤ ਤਿੰਨ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ 

ਰਿਸ਼ਵਤ ਲੈਣ ਦੇ ਦੋਸ਼ ਹੇਠ ਦਰਜਾ-4 ਮੁਲਾਜ਼ਮ ਕੀਤਾ ਗ੍ਰਿਫ਼ਤਾਰ

ਪੰਜਾਬ ਸਰਕਾਰ ਸਕੂਲਾਂ ’ਚ ਅਧਿਆਪਕ ਤੇ ਹਸਪਤਾਲਾਂ ’ਚ ਡਾਕਟਰ ਤੇ ਨਰਸਾਂ ਦੇਣ ਲਈ ਵਚਨਬੱਧ : ਐਮ ਐਲ ਏ ਮੋਹਾਲੀ

ਗੋਬਿੰਦਗੜ੍ਹ ਦੇ ਸਰਕਾਰੀ ਸਕੂਲ ਦੇ 3.70 ਕਰੋੜ ਦੀ ਲਾਗਤ ਨਾਲ ਬਣੇ 24 ਕਮਰੇ ਵਿਦਿਆਰਥੀਆਂ ਨੂੰ ਅਰਪਣ ਕੀਤੇ ਸਰਕਾਰ ਨੇ ਹੁਣ ਤੱਕ 40 ਹਜ਼ਾਰ ਤੋਂ ਵਧੇਰੇ ਨੌਕਰੀਆਂ ਦਿੱਤੀਆਂ ਤੇ 650 ਤੋਂ ਵਧੇਰੇ ਆਮ ਆਦਮੀ ਕਲੀਨਿਕ ਬਣਾਏ ਸਰਕਾਰ ਸਿਖਿਆ ਅਤੇ ਸਿਹਤ ਖੇਤਰਾਂ ’ਚ ਮਿਸਾਲੀ ਸੁਧਾਰ ਲਿਆਉਣ ਲਈ ਯਤਨਸ਼ੀਲ

ਭਵਿੱਖ ਦੇ ਡਾਕਟਰਾਂ ਨੂੰ ਨਿਪੁੰਨ ਬਣਾਉਣ ਲਈ ਏ ਆਈ ਐਮ ਐਸ ਮੋਹਾਲੀ ਦੇ ਐਮ ਬੀ ਬੀ ਐਸ ਵਿਦਿਆਰਥੀਆਂ ਲਈ ਓਨਕੋ-ਮੂਨਸ਼ਾਟ-ਕੈਂਸਰ ਟੀਚਿੰਗ ਵਰਕਸ਼ਾਪ ਲਾਈ ਗਈ

ਡਾਕਟਰੀ ਸਿੱਖਿਆ ਦੇ ਤਜ਼ਰਬੇ ਨੂੰ ਵਧਾਉਣ ਲਈ ਸਰਗਰਮ ਪਹਿਲਕਦਮੀ ਵਜੋਂ, ਏ ਆਈ ਐਮ ਐਸ (ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼) ਮੋਹਾਲੀ ਨੇ ਐਮ ਬੀ ਬੀ ਐਸ ਦੇ ਵਿਦਿਆਰਥੀਆਂ ਲਈ ਕੈਂਸਰ ਬਾਰੇ ਇੱਕ ਵਿਸ਼ੇਸ਼ ਸਿਖਲਾਈ ਵਰਕਸ਼ਾਪ "ਓਨਕੋ ਮੂਨ ਸ਼ਾਟ" ਦਾ ਪ੍ਰਬੰਧ ਕੀਤਾ ਗਿਆ। 

ਕੈਮਿਸਟ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਐਸ.ਐਮ.ਓ. ਤੇ ਬੀ.ਏ.ਐਮ.ਐਸ. ਡਾਕਟਰ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਸਾਹਨੇਵਾਲ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਵਿੱਚ ਤਾਇਨਾਤ ਡਾ: ਪੂਨਮ ਗੋਇਲ, ਐਸ.ਐਮ.ਓ. ਅਤੇ ਡਾ: ਗੌਰਵ ਜੈਨ, ਬੀ.ਏ.ਐਮ.ਐਸ. ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ

ਡਾਕਟਰਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਦੇ ਭੱਤੇ ਤੁਰੰਤ ਬਹਾਲ ਕਰੇ ਕੈਪਟਨ ਸਰਕਾਰ : ਭਗਵੰਤ ਮਾਨ

ਡਾਕਟਰ ਦਿਵਸ : ਪੁਣੇ ਦੀ ਡਾਕਟਰ ਜੋੜੀ ਨੇ ਕੀਤੀ ਖ਼ੁਦਕੁਸ਼ੀ

ਕੋਵਿਡ ਕਾਰਨ ਪੰਜਾਬ ਸਰਕਾਰ ਨੇ ਸੇਵਾ ਮੁਕਤ ਹੋ ਰਹੇ ਸਪੈਸ਼ਲਿਸਟ ਡਾਕਟਰਾਂ ਦੀਆਂ ਸੇਵਾਵਾਂ ਵਿੱਚ 31 ਮਾਰਚ 2022 ਤੱਕ ਵਾਧਾ ਕੀਤਾ

ਕੋਰੋਨਾ ਡਾਕਟਰਾਂ ਦੀ ਵੀ ਲੈ ਰਿਹੈ ਜਾਨ

ਨਵੀਂ ਦਿੱਲੀ: ਦੇਸ਼ ਭਰ ’ਚ ਕੋਰੋਨਾ ਵਾਇਰਸ ਮਹਾਮਾਰੀ ਦੀ ਰਫ਼ਤਾਰ ਬੇਸ਼ੱਕ ਘਟ ਹੋ ਗਈ ਹੈ ਪਰ ਇਸ ਵਾਇਰਸ ਕਾਰਨ ਲੋਕਾਂ ਦੀਆਂ ਜਾਨਾਂ ਹਾਲੇ ਵੀ ਵੱਡੀ ਗਿਣਤੀ ਵਿਚ ਜਾ ਰਹੀਆਂ ਹਨ। ਇਸ ਦੇ ਨਾਲ ਨਾਲ ਡਾਕਟਰ ਵੀ ਇਸ ਤੋਂ ਬਚ ਨਹੀਂ ਸਕੇ। ਕਈ ਡਾਕਟਰ ਤਾਂ ਮਰੀਜ਼ਾਂ 

ਸਿਹਤ ਵਿਭਾਗ ਵਿੱਚ 11,200 ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ : ਬਲਬੀਰ ਸਿੱਧੂ

ਰਾਣਾ ਸੋਢੀ ਨੇ ਪੀਜੀਆਈ ਦੇ ਡਾਕਟਰਾਂ ਨਾਲ ਕੀਤੀ ਗੱਲਬਾਤ, ਓਲੰਪੀਅਨ ਮਿਲਖਾ ਸਿੰਘ ਦੀ ਸਿਹਤ ਬਾਰੇ ਲਈ ਖ਼ਬਰਸਾਰ

ਕੋਰੋਨਾ ਕਾਲ ਦੌਰਾਨ 3000 ਡਾਕਟਰਾਂ ਨੇ ਇਕੋ ਸਮੇਂ ਦਿਤੇ ਤਿਆਗ ਪੱਤਰ

ਭੋਪਾਲ: ਕੋਰੋਨਾ ਦੇ ਚਲ ਰਹੇ ਪ੍ਰਕੋਪ ਦੌਰਾਨ ਡਾਕਟਰ ਹੀ ਲੋਕਾਂ ਦਾ ਸਹਾਰਾ ਹਨ ਪਰ ਆਪਣੀਆਂ ਸਮੱਸਿਆਵਾਂ ਕਾਰਨ 3,000 ਜੂਨੀਅਰ ਡਾਕਟਰਾਂ ਨੇ ਅਸਤੀਫ਼ੇ ਦੇ ਦਿੱਤੇ ਹਨ। ਮਿਲੀ ਜਾਣਕਾਰੀ ਮੁਤਾਬਕ ਮੱਧ ਪ੍ਰਦੇਸ਼ ਦੇ ਛੇ ਮੈਡੀਕਲ ਕਾਲਜਾਂ ਦੇ ਲਗਪਗ 3,000 ਜੂਨੀਅਰ ਡਾਕਟਰਾਂ ਨੇ ਵੀ

ਰਾਜਸਥਾਨ ਦੇ ਡਾਕਟਰ ਜੋੜੇ ਦਾ ਕਤਲ ਇਸ ਕਰ ਕੇ ਹੋਇਆ ?

ਭਰਤਪੁਰ: ਬੀਤੇ ਕਲ ਰਾਜਸਥਾਨ ਦੇ ਭਰਤਪੁਰ ਇਲਾਕੇ ਵਿਚ ਇਕ ਡਾਕਟਰ ਜੋੜੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਸੀ ਅਤੇ ਇਸ ਵਾਰਦਾਤ ਦੀ ਰਿਕਾਰਡਿੰਗ ਇਕ ਸੀਸੀਟੀਵੀ ਵਿਚ ਕੈਦ ਹੋ ਗਈ ਸੀ। ਹੁਣ ਪੁਲਿਸ ਨੇ ਇਨ੍ਹਾਂ ਦੀ ਪਛਾਣ ਕਰ ਲਈ ਹੈ 

ਪਿੰਡਾਂ ਦੇ ਸਿਹਤ ਕੇਂਦਰਾਂ ਵਿੱਚ ਸੇਵਾਵਾਂ ਨਿਭਾ ਰਹੇ ਐਮ.ਬੀ.ਬੀ.ਐਸ ਡਾਕਟਰਾਂ ਨੂੰ ਹਟਾਉਣਾ ਗਲਤ: ਹਰਪਾਲ ਸਿੰਘ ਚੀਮਾ

ਵਿਦੇਸ਼ ’ਚ ਬੈਠਾ ਡਾਕਟਰ ਪਰਵਾਰ ਫ਼ੋਨ ਰਾਹੀਂ ਕਰ ਰਿਹਾ ਕੋਰੋਨਾ ਮਰੀਜ਼ਾਂ ਦੀ ਮੱਦਦ

ਵਾਸ਼ਿੰਗਟਨ: ਆਪਣੇ ਪੇਸ਼ੇ ਪ੍ਰਤੀ ਕੋਈ-ਕੋਈ ਇਨਸਾਨ ਪੂਰੀ ਤਰ੍ਹਾਂ ਸਮਰਪਤ ਹੁੰਦਾ ਹੈ। ਖਾਸ ਕਰ ਕੇ ਜੇਕਰ ਡਾਕਟਰ ਹੋਵੇ ਅਤੇ ਉਹ ਆਪਣਾ ਫ਼ਰਜ਼ ਪੂਰੀ ਇਮਾਨਦਾਰੀ ਨਾਲ ਨਿਭਾਵੇਂ ਤਾਂ ਲੋਕਾਂ ਨੂੰ ਕਾਫੀ ਸੌਖ ਹੋ ਜਾਂਦੀ ਹੈ। ਇਸੇ ਤਰ੍ਹਾਂ ਦੀ ਮਿਸਾਨ ਅ

ਪੰਜਾਬ ਸਰਕਾਰ ਵੱਲੋਂ ਕੋਵਿਡ ਮਹਾਂਮਾਰੀ ਦੇ ਸਥਿਤੀ ਨੂੰ ਵੇਖਦਿਆਂ 192 ਡਾਕਟਰ ਨਿਯੁਕਤ

ਪੰਜਾਬ ਵਿਚ ਕੋਵਿਡ ਮਹਾਂਮਾਰੀ ਦੀ ਮੌਜੂਦਾ ਚਿੰਤਾਜਨਕ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ 192 ਮੈਡੀਕਲ ਅਧਿਕਾਰੀ ਨਿਯੁਕਤ ਕੀਤੇ ਗਏ। ਇਸ ਭਰਤੀ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਾਲਾਂਕਿ ਸਿਹਤ ਵਿਭਾਗ ਇਸ ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਕੁਸ਼ਲਤਾ ਨਾਲ ਕੰਮ ਕਰ ਰਿਹਾ ਹੈ ਪਰ ਕੋਵਿਡ ਕੇਸਾਂ ਦੀ ਵੱਧ ਰਹੀ ਗਿਣਤੀ ਕਾਰਨ ਸਾਨੂੰ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਹਿੱਤ ਵਧੇਰੇ ਸਟਾਫ ਦੀ ਲੋੜ ਹੈ।

ਕੋਰੋਨਾ ਤੋਂ ਬਚਣ ਲਈ ਗਊ ਦਾ ਗੋਹਾ ਮਲਣਾ ਖ਼ਤਰਨਾਕ : ਡਾਕਟਰ

ਕੋਰੋਨਾ ਕਾਲ ਦੌਰਾਨ ਦੋ ਪੰਜਾਬ ਦੇ ਡਾਕਟਰਾਂ ਨੇ ਦਿਤਾ ਅਸਤੀਫ਼ਾ, ਜਾਣੋ ਕਾਰਨ

ਬਠਿੰਡਾ : ਬਠਿੰਡਾ ਅਤੇ ਮੁਕਤਸਰ ਵਿਖੇ 2 ਡਾਕਟਰਾਂ ਨੇ ਅਸਤੀਫ਼ਾ ਦੇ ਦਿਤਾ ਹੈ। ਇਹ ਅਸਤੀਫ਼ਾ ਕੰਮ ਕੇ ਦਬਾਅ ਕਾਰਨ ਦਿਤਾ ਗਿਆ ਜਾਂ ਕੋਈ ਹੋਰ ਕਾਰਨ ਸੀ। ਕਾਰਨ ਇਹ ਦਸਿਆ ਜਾ ਰਿਹਾ ਹੈ ਕਿ ਡਾਕਟਰ ਦੀਪਕ ਨੇ ਇਹ ਅਸਤੀਫ਼ਾ ਇਹ ਕਹਿ ਕਿ ਦਿਤਾ ਹੈ ਕਿ ਉਨ੍ਹਾਂ ਦੇ ਪਤੀ

ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ: ਤ੍ਰਿਪਤ ਬਾਜਵਾ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਦੇ ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਨੂੰ ਸਿਹਤ ਵਿਭਾਗ ਨਾਲ ਮਿਲਕੇ ਫਰੰਟਲਾਈਨ ਵਰਕਰਾਂ ਵਜੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ ਹੈ। ਮੰਤਰੀ ਨੇ ਕਿਹਾ ਕਿ ਕੋਵਿਡ -19 ਕਾਰਨ ਪੈਦਾ ਹੋਈ ਇਸ ਸੰਕਟਮਈ ਸਥਿਤੀ ਕਾਰਨ ਪੂਰਾ ਸੂਬਾ ਬੜੀ ਔਖੀ ਘੜੀ ਵਿੱਚੋਂ ਲੰਘ ਰਿਹਾ ਹੈ। ਇਸ ਲਈ ਪੇਂਡੂ ਵਿਕਾਸ ਵਿਭਾਗ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦਾ ਫਰਜ਼ ਬਣਦਾ ਹੈ ਕਿ ਉਹ ਸੂਬੇ ਦੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਮੋਢੇੇ ਨਾਲ ਮੋਢਾ ਜੋੜਕੇ ਕੰਮ ਕਰਨ।