ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਿੱਖ ਕੌਮ ਦੇ ਮਹਾਨ ਵਿਦਵਾਨ ਪ੍ਰੋ. ਕਿਰਪਾਲ ਸਿੰਘ ਬਡੁੰਗਰ ਵੱਲੋਂ ਜਿੱਥੇ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਮੁਹਈਆ ਕਰਵਾਕੇ ਵੱਖ ਵੱਖ ਵਿਭਾਗਾਂ ਵਿੱਚ ਅੱਵਲ ਦਰਜੇ ਦੇ ਸਰਕਾਰੀ ਅਧਿਕਾਰੀ ਬਣਾਇਆ