Thursday, September 19, 2024

Doctors

ਕੋਲਕਾਤਾ ਬਲਾਤਕਾਰ ਮਾਮਲਾ : ਮੁੱਖ ਮੰਤਰੀ ਮਮਤਾ ਬੈਨਰਜੀ ਨੇ ਡਾਕਟਰਾਂ ਦੀਆਂ ਤਿੰਨ ਮੰਗਾਂ ਮੰਨੀਆਂ

ਕੋਲਕਾਤਾ : ਪੱਛਮੀ ਬੰਗਾਲ ਸਰਕਾਰ ਨੇ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ-ਕਤਲ ਦੇ ਮਾਮਲੇ ਵਿੱਚ ਹੜਤਾਲ ’ਤੇ ਬੈਠੇ ਜੂਨੀਅਰ ਡਾਕਟਰਾਂ ਦੀਆਂ 5 ਮੰਗਾਂ ਵਿਚੋਂ 3 ਮੰਗਾਂ ਨੂੰ ਮੰਨ ਲਿਆ।

ਪੰਜਾਬ ਭਰ ਵਿੱਚ ਡਾਕਟਰਾਂ ਦੀ ਹੜਤਾਲ ਦਾ ਪਿਆ ਭਾਰੀ ਅਸਰ

ਮਰੀਜ਼ਾਂ ਨੇ ਵੀ ਡਾਕਟਰਾਂ ਦੀਆਂ ਜਾਇਜ਼ ਮੰਗਾਂ ਤੇ ਸਮਰਥਨ ਦਿੱਤਾ

ਕੋਲਕਾਤਾ ਡਾਕਟਰ ਬਲਾਤਕਾਰ ਮਾਮਲਾ ; ਰੈਜ਼ੀਡੈਂਟ ਡਾਕਟਰਾਂ ਵੱਲੋਂ ਹੜਤਾਲ

8 ਅਗੱਸਤ ਦੀ ਰਾਤ ਨੂੰ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਹਸਪਤਾਲ ਵਿੱਚ ਇਕ ਸਿਖਿਆਰਥੀ ਡਾਕਟਰ ਦੀ ਅਰਧ ਨਗਨ ਲਾਸ਼ ਮਿਲੀ ਸੀ ਜਿਸ ਦੇ ਗੁਪਤ ਅੰਗ, ਅੱਖਾਂ ਅਤੇ ਮੂੰਹ ਵਿਚੋਂ ਖ਼ੂਹ ਵਹਿ ਰਿਹਾ ਸੀ ਅਤੇ ਉਸਦੀ ਗਰਦਨ ਦੀ ਹੱਡੀ ਵੀ ਟੁੱਟੀ ਹੋਈ ਮਿਲੀ ਸੀ।

ਭਵਿੱਖ ਦੇ ਡਾਕਟਰਾਂ ਨੂੰ ਨਿਪੁੰਨ ਬਣਾਉਣ ਲਈ ਏ ਆਈ ਐਮ ਐਸ ਮੋਹਾਲੀ ਦੇ ਐਮ ਬੀ ਬੀ ਐਸ ਵਿਦਿਆਰਥੀਆਂ ਲਈ ਓਨਕੋ-ਮੂਨਸ਼ਾਟ-ਕੈਂਸਰ ਟੀਚਿੰਗ ਵਰਕਸ਼ਾਪ ਲਾਈ ਗਈ

ਡਾਕਟਰੀ ਸਿੱਖਿਆ ਦੇ ਤਜ਼ਰਬੇ ਨੂੰ ਵਧਾਉਣ ਲਈ ਸਰਗਰਮ ਪਹਿਲਕਦਮੀ ਵਜੋਂ, ਏ ਆਈ ਐਮ ਐਸ (ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼) ਮੋਹਾਲੀ ਨੇ ਐਮ ਬੀ ਬੀ ਐਸ ਦੇ ਵਿਦਿਆਰਥੀਆਂ ਲਈ ਕੈਂਸਰ ਬਾਰੇ ਇੱਕ ਵਿਸ਼ੇਸ਼ ਸਿਖਲਾਈ ਵਰਕਸ਼ਾਪ "ਓਨਕੋ ਮੂਨ ਸ਼ਾਟ" ਦਾ ਪ੍ਰਬੰਧ ਕੀਤਾ ਗਿਆ। 

ਕੋਵਿਡ ਕਾਰਨ ਪੰਜਾਬ ਸਰਕਾਰ ਨੇ ਸੇਵਾ ਮੁਕਤ ਹੋ ਰਹੇ ਸਪੈਸ਼ਲਿਸਟ ਡਾਕਟਰਾਂ ਦੀਆਂ ਸੇਵਾਵਾਂ ਵਿੱਚ 31 ਮਾਰਚ 2022 ਤੱਕ ਵਾਧਾ ਕੀਤਾ

ਕੋਰੋਨਾ ਡਾਕਟਰਾਂ ਦੀ ਵੀ ਲੈ ਰਿਹੈ ਜਾਨ

ਨਵੀਂ ਦਿੱਲੀ: ਦੇਸ਼ ਭਰ ’ਚ ਕੋਰੋਨਾ ਵਾਇਰਸ ਮਹਾਮਾਰੀ ਦੀ ਰਫ਼ਤਾਰ ਬੇਸ਼ੱਕ ਘਟ ਹੋ ਗਈ ਹੈ ਪਰ ਇਸ ਵਾਇਰਸ ਕਾਰਨ ਲੋਕਾਂ ਦੀਆਂ ਜਾਨਾਂ ਹਾਲੇ ਵੀ ਵੱਡੀ ਗਿਣਤੀ ਵਿਚ ਜਾ ਰਹੀਆਂ ਹਨ। ਇਸ ਦੇ ਨਾਲ ਨਾਲ ਡਾਕਟਰ ਵੀ ਇਸ ਤੋਂ ਬਚ ਨਹੀਂ ਸਕੇ। ਕਈ ਡਾਕਟਰ ਤਾਂ ਮਰੀਜ਼ਾਂ 

ਸਿਹਤ ਵਿਭਾਗ ਵਿੱਚ 11,200 ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ : ਬਲਬੀਰ ਸਿੱਧੂ

ਰਾਣਾ ਸੋਢੀ ਨੇ ਪੀਜੀਆਈ ਦੇ ਡਾਕਟਰਾਂ ਨਾਲ ਕੀਤੀ ਗੱਲਬਾਤ, ਓਲੰਪੀਅਨ ਮਿਲਖਾ ਸਿੰਘ ਦੀ ਸਿਹਤ ਬਾਰੇ ਲਈ ਖ਼ਬਰਸਾਰ

ਪਿੰਡਾਂ ਦੇ ਸਿਹਤ ਕੇਂਦਰਾਂ ਵਿੱਚ ਸੇਵਾਵਾਂ ਨਿਭਾ ਰਹੇ ਐਮ.ਬੀ.ਬੀ.ਐਸ ਡਾਕਟਰਾਂ ਨੂੰ ਹਟਾਉਣਾ ਗਲਤ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ ਕੋਵਿਡ ਮਹਾਂਮਾਰੀ ਦੇ ਸਥਿਤੀ ਨੂੰ ਵੇਖਦਿਆਂ 192 ਡਾਕਟਰ ਨਿਯੁਕਤ

ਪੰਜਾਬ ਵਿਚ ਕੋਵਿਡ ਮਹਾਂਮਾਰੀ ਦੀ ਮੌਜੂਦਾ ਚਿੰਤਾਜਨਕ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ 192 ਮੈਡੀਕਲ ਅਧਿਕਾਰੀ ਨਿਯੁਕਤ ਕੀਤੇ ਗਏ। ਇਸ ਭਰਤੀ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਾਲਾਂਕਿ ਸਿਹਤ ਵਿਭਾਗ ਇਸ ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਕੁਸ਼ਲਤਾ ਨਾਲ ਕੰਮ ਕਰ ਰਿਹਾ ਹੈ ਪਰ ਕੋਵਿਡ ਕੇਸਾਂ ਦੀ ਵੱਧ ਰਹੀ ਗਿਣਤੀ ਕਾਰਨ ਸਾਨੂੰ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਹਿੱਤ ਵਧੇਰੇ ਸਟਾਫ ਦੀ ਲੋੜ ਹੈ।

ਕੋਰੋਨਾ ਤੋਂ ਬਚਣ ਲਈ ਗਊ ਦਾ ਗੋਹਾ ਮਲਣਾ ਖ਼ਤਰਨਾਕ : ਡਾਕਟਰ

ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ: ਤ੍ਰਿਪਤ ਬਾਜਵਾ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਦੇ ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਨੂੰ ਸਿਹਤ ਵਿਭਾਗ ਨਾਲ ਮਿਲਕੇ ਫਰੰਟਲਾਈਨ ਵਰਕਰਾਂ ਵਜੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ ਹੈ। ਮੰਤਰੀ ਨੇ ਕਿਹਾ ਕਿ ਕੋਵਿਡ -19 ਕਾਰਨ ਪੈਦਾ ਹੋਈ ਇਸ ਸੰਕਟਮਈ ਸਥਿਤੀ ਕਾਰਨ ਪੂਰਾ ਸੂਬਾ ਬੜੀ ਔਖੀ ਘੜੀ ਵਿੱਚੋਂ ਲੰਘ ਰਿਹਾ ਹੈ। ਇਸ ਲਈ ਪੇਂਡੂ ਵਿਕਾਸ ਵਿਭਾਗ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦਾ ਫਰਜ਼ ਬਣਦਾ ਹੈ ਕਿ ਉਹ ਸੂਬੇ ਦੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਮੋਢੇੇ ਨਾਲ ਮੋਢਾ ਜੋੜਕੇ ਕੰਮ ਕਰਨ।