Thursday, November 21, 2024

Donate

ਮੁਹਾਲੀ ਦੇ ਸਿਵਲ ਹਸਪਤਾਲ ਨੂੰ 42 ਬੈਂਚ ਦਾਨ ਕੀਤੇ

ਦਿਸ਼ਾ ਸੋਸਾਇਟੀ ਵਲੋਂ ਇਉਨ ਟੈਕ ਕੰਪਨੀ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਮੁਹਾਲੀ ਨੂੰ 42 ਬੈਂਚ ਦਾਨ ਕੀਤੇ ਗਏ ਹਨ। 

ਸਰਕਾਰੀ ਹਾਈ ਸਕੂਲ ਲਲੌਛੀ ਦੇ ਸਮੂਹ ਸਟਾਫ ਵੱਲੋਂ 21000/-ਦਾਨ ਦਿੱਤੇ

ਸਰਕਾਰੀ ਹਾਈ ਸਕੂਲ ਲਲੌਛੀ ਦੇ ਸਟਾਫ ਵੱਲੋਂ ਸਕੂਲ ਹੈੱਡ ਮਿਸਟ੍ਰੈਸ ਸਿਮਰਨਜੀਤ ਕੌਰ ਜੀ ਨੂੰ ਸਕੂਲ ਦੀ ਬੇਹਤਰੀ ਲਈ ਸਕੂਲ ਦੇ ਭਲਾਈ ਫੰਡ ਖਾਤੇ ਵਿੱਚ ਜਮ੍ਹਾਂ ਕਰਾਉਣ 

ਟਰਾਈਡੈਂਟ ਵੱਲੋਂ ਪੰਜਾਬ ਸਰਕਾਰ ਨੂੰ 100 ਆਕਸੀਜਨ ਕਨਸਨਟ੍ਰੈਟਰ ਸਿਲੰਡਰ ਕੋਰੋਨਾ ਖਿਲਾਫ ਲੜਾਈ ਲੜਨ ਲਈ ਦਿੱਤੇ ਗਏ

ਟਰਾਈਡੈਂਟ ਗਰੁੱਪ ਵੱਲੋਂ ਅੱਜ ਜ਼ਿਲ੍ਹਾ ਬਰਨਾਲਾ ਚ ਪੰਜਾਬ ਸਰਕਾਰ ਨੂੰ ਕੋਰੋਨਾ ਖਿਲਾਫ ਲੜਾਈ ਲੜਨ ਲਈ 100 ਆਕਸੀਜਨ ਕਨਸਨਟ੍ਰੈਟਰ ਸਿਲੰਡਰ ਦਿੱਤੇ ਗਏ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਇਨ੍ਹਾਂ ਵਿਚੋਂ ਜ਼ਿਲ੍ਹਾ ਬਰਨਾਲਾ ਅਤੇ ਫਤਿਹਗੜ੍ਹ ਸਾਹਿਬ ਨੂੰ 10-10, ਮੋਗਾ, ਕਪੂਰਥਲਾ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਨੂੰ 20-20 ਭੇਜੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਟਰਾਈਡੈਂਟ ਗਰੁੱਪ ਦੀ ਸ਼ਲਾਘਾ ਕਰਦਿਆਂ ਕਿਹਾ ਕੀ ਗਰੁੱਪ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਆਮ ਜਨਤਾ ਨੂੰ ਰਾਹਤ ਦੇਣ ਲਈ ਸਰਕਾਰ ਦਾ ਸਾਥ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਸਿਲੰਡਰ ਕੋਰੋਨਾ ਪੀੜਤਾਂ ਲਈ ਅਤਿ ਸਹਾਇ ਹਨ।

RSS ਵਲੋਂ ਲਾਏ ਖ਼ੂਨਦਾਨ ਕੈਂਪ ਵਿੱਚ ਪੁੱਜੇ ਸੰਘਰਸ਼ੀ ਕਿਸਾਨ, ਪਿਆ ਰੌਲਾ

ਰੂਪਨਗਰ : ਹੁਣੇ ਹੁਣੇ ਤਾਜ਼ਾ ਜਾਣਕਾਰੀ ਮੁਤਾਬਕ ਸੰਘਰਸ਼ੀ ਕਿਸਾਨ ਜੱਥੇਬੰਦੀਆਂ RSS ਵਲੋਂ ਲਾਏ ਗਏ ਇੱਕ ਕੈਂਪ ਵਿਚ ਵੜ ਗਈਆਂ ਤੇ ਬਹਿਸ ਨਾਅਰੇਬਾਜ਼ੀ ਕੀਤੀ ਗਈ ਹੈ। ਮੌਕੇ 'ਤੇ ਪੁਲਿਸ ਹਾਲਾਤ 'ਤੇ ਕਾਬੂ ਪਾਉਣ ਦਾ ਯਤਨ ਕਰ ਰਹੀ ਹੈ। ਪੁਲਿਸ ਨੇ ਕਿਸਾਨ ਜਥੇਬੰਦੀਆਂ ਦੇ ਨੁ