ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਤੋਂ ਫ਼ੈਕਲਟੀ ਮੈਂਬਰ ਡਾ. ਇੰਦਰਪ੍ਰੀਤ ਕੌਰ ਸੰਧੂ ਨੂੰ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਵੱਲੋਂ ਸਨਮਾਨਿਤ ਕੀਤਾ ਗਿਆ।