Friday, November 22, 2024

DrSimrat

ਮਾਲੇਰਕੋਟਲਾ ਪੁਲਿਸ ਨੇ ਜ਼ਬਤ ਕੀਤੇ ਨਸ਼ੀਲੇ ਪਦਾਰਥ : ਡਾ.ਸਿਮਰਤ ਕੌਰ

19 ਮੁਕੱਦਮਿਆਂ ਵਿੱਚ ਜ਼ਬਤ ਕੀਤੇ ਨਸ਼ੀਲੇ ਪਦਾਰਥ 391 ਕਿੱਲੋ 500 ਗਰਾਮ ਭੁੱਕੀ ਚੂਰਾ ਪੋਸਤ, 606 ਗਰਾਮ ਚਿੱਟਾ/ਹੀਰੋਇਨ ਅਤੇ 500 ਨਸ਼ੀਲੀਆਂ ਗੋਲੀਆਂ ਨੂੰ ਕੀਤਾ ਨਸਟ

ਜਿ਼ਲ੍ਹਾ ਪੁਲਿਸ ਮੁੱਖੀ ਡਾ.ਸਿਮਰਤ ਕੌਰ ਦੀ ਅਗਵਾਈ ਵਿਚ “ਫਲੈਗ ਮਾਰਚ" ਕੱਢਿਆ

“ਫਲੈਗ ਮਾਰਚ" ਦਾ ਮੁੱਖ ਉਦੇਸ਼ ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਮਜਬੂਤ ਰੱਖਣਾ:ਡਾ ਸਿਮਰਤ ਕੌਰ

ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਕਰੀਬ 4 ਕਰੋੜ 08 ਲੱਖ ਰੁਪਏ ਦੀ ਜਾਇਦਾਦ ਜ਼ਬਤ : ਡਾ ਸਿਮਰਤ

ਪੰਜਾਬ ਅੰਦਰ ਨਸ਼ਿਆਂ ਵਿਰੁੱਧ ਆਰੰਭੀ ਮੁਹਿੰਮ ਤਹਿਤ ਪੁਲਿਸ ਵੱਲੋਂ ਜਿੱਥੇ ਨਸ਼ੇ ਦੇ ਵੱਡੇ ਤਸਕਰਾਂ ਨੂੰ ਕਾਬੂ ਕਰਨ ਦੀ ਕਵਾਇਤ ਸ਼ੁਰੂ ਕੀਤੀ ਹੈ, ਉੱਥੇ ਹੀ ਨਸ਼ਾ ਤਸਕਰੀ ਦੇ ਪੈਸਿਆਂ ਨਾਲ, ਨਸ਼ਾ ਤਸਕਰਾਂ ਵੱਲੋਂ ਜਾਂ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੀ ਚਕਾਚੌਦ ਖ਼ਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ।

Dr. Simrat Kaur IPS ਨੇ ਮਾਲੇਰਕੋਟਲਾ ਦੇ ਸੀਨੀਅਰ ਕਪਤਾਨ ਪੁਲਿਸ ਵਜੋਂ ਅਹੁਦਾ ਸੰਭਾਲਿਆ

ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਕੇ, ਆਜ਼ਾਦ ਤੇ ਨਿਰਪੱਖ ਲੋਕ ਸਭਾ ਚੋਣਾਂ ਕਰਵਾਉਣਾ ਹੋਵੇਗੀ ਪਹਿਲੀ ਤਰਜੀਹ