ਕ੍ਰੋਨਿਕ ਆਬਸਟ੍ਰਕਟਿਵ ਪਲਮੋਨਰੀ ਡਿਜ਼ੀਜ਼ (ਸੀ.ਓ.ਪੀ.ਡੀ.) ਬਾਰੇ ਜਾਗਰੂਕਤਾ ਪੈਦਾ ਕਰਨ ਲਈ ਲਿਵਾਸਾ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ ਅੱਜ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਬਾਰੇ ਵੱਖ-ਵੱਖ ਤੱਥਾਂ ਅਤੇ ਮਿੱਥਾਂ 'ਤੇ ਚਾਨਣਾ ਪਾਇਆ।