Friday, September 20, 2024

DrbalbirSingh

ਸਿਹਤ ਮੰਤਰੀ ਨੇ DC, MC ਤੇ ਹੋਰ ਅਧਿਕਾਰੀਆਂ ਨੂੰ ਨਾਲ ਲੈਕੇ ਦਰਜਨ ਦੇ ਕਰੀਬ ਕਲੋਨੀਆਂ ਦਾ ਕੀਤਾ ਦੌਰਾ

ਕਿਹਾ, ਅੰਮਰੁਤ-2 ਤਹਿਤ 100 ਕਰੋੜ ਨਾਲ ਪਟਿਆਲਾ ਦਾ ਕਾਇਆਂ ਕਲਪ ਕਰਕੇ ਦਿਖਾਏਗੀ ਪੰਜਾਬ ਸਰਕਾਰ

39ਵਾਂ ਰਾਸ਼ਟਰੀ ਨੇਤਰ ਦਾਨ ਪੰਦਰਵਾੜਾ: ਲੋਕਾਂ ਨੂੂੰ ਨੇਤਰ ਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾ ਹੈ : ਡਾ ਬਲਬੀਰ ਸਿੰਘ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡਾਂ 'ਚ ਪੁੱਜ ਕੇ ਸੁਣੀਆਂ ਜਾ ਰਹੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ, ਮੌਕੇ 'ਤੇ ਅਧਿਕਾਰੀਆਂ ਨੂੰ ਦਿੱਤੇ ਜਾ ਰਹੇ ਨੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਸ਼ੁਰੂ ਕੀਤੇ 'ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ' ਪ੍ਰੋਗਰਾਮ ਤਹਿਤ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ 'ਚ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਮੁਲਾਕਾਤਾਂ ਵਿੱਚ ਵੱਡੀ ਗਿਣਤੀ ਪਿੰਡ ਵਾਸੀਆਂ ਵੱਲੋਂ ਸ਼ਮੂਲੀਅਤ ਕਰਕੇ ਪਿੰਡਾਂ ਦੇ ਸਾਂਝੇ ਮਸਲੇ ਆਪਣੇ ਐਮ.ਐਲ.ਏ ਸਾਹਮਣੇ ਰੱਖੇ ਜਾ ਰਹੇ ਹਨ।

ਤੁਹਾਡਾ MLA ਤੁਹਾਡੇ ਵਿੱਚਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ : ਡਾ. ਬਲਬੀਰ ਸਿੰਘ

ਕਿਹਾ, ਪਿੰਡ ਦੀ ਸਮੱਸਿਆ ਲਈ ਲੋਕਾਂ ਨੂੰ ਦਫ਼ਤਰ ਦੇ ਚੱਕਰ ਲਗਾਉਣ ਦੀ ਜ਼ਰੂਰਤ ਨਹੀਂ, ਅਧਿਕਾਰੀ ਪਿੰਡਾਂ 'ਚ ਆਕੇ ਹੱਲ ਕਰ ਰਹੇ ਨੇ ਸਮੱਸਿਆਵਾਂ

ਮਾਨ ਸਰਕਾਰ 2025 ਤੱਕ ਸੜਕ ਹਾਦਸਿਆਂ ਵਿਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਲਈ ਜੰਗੀ ਪੱਧਰ 'ਤੇ ਕਾਰਜਸ਼ੀਲ: ਡਾ. ਬਲਬੀਰ ਸਿੰਘ

"ਗੋਲਡਨ ਆਰਜ਼" ਤੋਂ ਅੱਗੇ "ਪਲੈਟੀਨਮ ਟਾਈਮਜ਼" ਵੱਲ ਵਧੀਏ: ਲਾਲਜੀਤ ਸਿੰਘ ਭੁੱਲਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਰਵਾਨਾ

ਕਿਹਾ, ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ

ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ : ਡਾ. ਬਲਬੀਰ ਸਿੰਘ

ਸੀ.ਆਈ.ਆਈ ਦੇ ਹੈਲਥ ਕੇਅਰ ਸੰਮੇਲਨ ’ਚ ਕੀਤੀ ਸ਼ਿਰਕਤ

ਰਜਿੰਦਰਾ ਹਸਪਤਾਲ ਵਿਖੇ ਬਿਜਲੀ ਦੀ ਨਿਰਵਿਘਨ ਸਪਲਾਈ ਬਹਾਲ ਰੱਖਣ ਲਈ ਗਰਿੱਡ ਤੋਂ 11 ਕੇ.ਵੀ. ਦੀ ਇੱਕ ਹੋਰ ਵਾਧੂ ਲਾਈਨ ਪਾਈ ਜਾਵੇਗੀ : ਡਾ. ਬਲਬੀਰ ਸਿੰਘ 

ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਬਿਜਲੀ ਦੀ ਨਿਰਵਿਘਨ ਸਪਲਾਈ ਸਬੰਧੀ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਨਗਰ ਸੁਧਾਰ ਟਰੱਸਟ ਅਧੀਨ ਆਉਂਦੇ ਖੇਤਰ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਨਗਰ ਸੁਧਾਰ ਟਰੱਸਟ ਦੀਆਂ ਕਲੋਨੀਆਂ ਦੀਆਂ ਮੁਸ਼ਕਲਾਂ ਜਲਦ ਹੋਣਗੀਆਂ ਹੱਲ : ਡਾ. ਬਲਬੀਰ ਸਿੰਘ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਮੈਰਾਥਨ ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਚੱਲ ਰਹੇ ਤੇ ਸ਼ੁਰੂ ਕੀਤੇ ਜਾਣ ਵਾਲੇ ਛੋਟੇ ਤੋਂ ਛੋਟੇ ਵਿਕਾਸ ਕਾਰਜ ਦੀ ਲਈ ਰਿਪੋਰਟ, ਅਧਿਕਾਰੀਆਂ ਨੂੰ ਮਿਥੇ ਸਮੇਂ 'ਚ ਕੰਮ ਪੂਰਾ ਕਰਨ ਦੇ ਨਿਰਦੇਸ਼

ਸਿਹਤ ਵਿਭਾਗ ਵਿੱਚ 500 ਡਾਕਟਰਾਂ ਦੀ ਭਰਤੀ ਜਲਦ: ਡਾ. ਬਲਬੀਰ ਸਿੰਘ

ਭਰਤੀ ਕੀਤੀਆਂ 950 ਨਰਸਾਂ ਨੂੰ ਜਲਦ ਦਿੱਤੇ ਜਾਣਗੇ ਨਿਯੁਕਤੀ ਪੱਤਰ

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਵੇਕਲੇ ਪ੍ਰਾਜੈਕਟ 'ਨਵੀਆਂ ਰਾਹਾਂ' ਦੀ ਕਰਵਾਈ ਸ਼ੁਰੂਆਤ

ਕਿਹਾ, ਬਿਹਤਰ ਸਿਹਤ ਤੇ ਸਿੱਖਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ

ਸਿਹਤ ਮੰਤਰੀ ਨੇ ਡਿਪਟੀ ਕਮਿਸ਼ਨਰ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਿਹਾ, ਪੰਜਾਬ ਸਰਕਾਰ ਕਰ ਰਹੀ ਹੈ ਪੱਕੇ ਬੰਦੋਬਸਤ, ਨਹੀਂ ਰਹੇਗੀ ਪਟਿਆਲਾ ਨੂੰ ਹੜ੍ਹਾਂ ਦੀ ਮਾਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਵਿਕਾਸ ਕਾਰਜਾਂ 'ਚ ਦੇਰੀ ਲਈ ਸਬੰਧਤ ਅਧਿਕਾਰੀ ਹੋਣਗੇ ਜ਼ਿੰਮੇਵਾਰ : ਕੈਬਨਿਟ ਮੰਤਰੀ

'ਆਪ' ਦੇ ਲੋਕ ਸਭਾ ਉਮੀਦਵਾਰ ਡਾ ਬਲਬੀਰ ਸਿੰਘ ਨੇ ਲਾਲੜੂ 'ਚ ਪਾਰਟੀ ਵਰਕਰਾਂ ਨਾਲ ਕੀਤੀ ਜਨਤਕ ਮੀਟਿੰਗ

ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਹਲਕਾ ਪਟਿਆਲਾ ਤੋਂ ਚੋਣ ਮੈਦਾਨ ’ਚ ਉਤਾਰੇ ਗਏ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ ਵਿੱਚ ਅੱਜ ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਲਾਲੜੂ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਕ੍ਰਿਸਟਲ ਗਾਰਡਨ ਰਿਜੋਰਟ ਵਿੱਚ ਵਰਕਰ ਮਿਲਣੀ ਸਮਾਗਮ ਕਰਵਾਇਆ ਗਿਆ।

ਪੰਜਾਬੀ ਯੂਨੀਵਰਸਿਟੀ ਦੇ ਡਾ. ਬਲਬੀਰ ਸਿੰਘ ਸਾਹਿਤ ਕੇਂਦਰ ਵਿਖੇ ‘ਜੈਤੋ ਦੇ ਮੋਰਚੇ’ ਬਾਰੇ ਕਰਵਾਇਆ ਭਾਸ਼ਣ

ਪੰਜਾਬੀ ਯੂਨੀਵਰਸਿਟੀ ਦੇ ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ ਵਿਖੇ ਬੀਬੀ ਮਹਿੰਦਰ ਕੌਰ ਦੀ 13ਵੀਂ ਸਾਲਾਨਾ-ਬਰਸੀ ਮੌਕੇ ‘ਜੈਤੋ ਦੇ ਮੋਰਚੇ’ ਬਾਰੇ ਭਾਸ਼ਣ ਕਰਵਾਇਆ ਗਿਆ।

ਆਪ’ ਸਰਕਾਰ ਨੇ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ : ਡਾ. ਬਲਬੀਰ ਸਿੰਘ

ਪਟਿਆਲਾ ਵਾਸੀ  ‘ਆਪ’ ਉਮੀਦਵਾਰ ਨੂੰ ਜਿਤਾਉਣ ਲਈ ਤਤਪਰ : ਅਜੀਤਪਾਲ ਸਿੰਘ ਕੋਹਲੀ

ਸਿਹਤ ਮੰਤਰੀ ਡਾ.ਬਲਬੀਰ ਸਿੰਘ ਸਨਮਾਨਿਤ

ਪਟਿਆਲਾ ਲੋਕ ਸਭਾ ਹਲਕਾ ਤੋਂ ਮੈਂਬਰ ਪਾਰਲੀਮੈਂਟ ਦੀ ਟਿਕਟ ਮਿਲਣ ਤੇ ਆਪ ਪਾਰਟੀ ਪਟਿਆਲਾ ਰੂਲਰ ਦੇ ਐਸ.ਸੀ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਕੌਂਸਲਰ ਗਿਆਨ ਚੰਦ ਅਤੇ ਉਹਨਾਂ ਦੀ ਟੀਮ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ।

ਕਮਿਉਨਿਟੀ ਹੈਲਥ ਸੈਂਟਰ ਘਨੌਰ 'ਚ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ

 ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਘਨੌਰ ਦੇ ਕਮਿਉਨਿਟੀ ਹੈਲਥ ਸੈਂਟਰ ਵਿਖੇ 7.5 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ

ਕਿਲ੍ਹਾ ਮੁਬਾਰਕ ਵਿਖੇ ਸਰਦ ਖਾਨਾ ਦੀ ਪੁਨਰ ਸੁਰਜੀਤੀ ਦੇ ਕੰਮ ਦਾ ਰੱਖਿਆ ਨੀਂਹ ਪੱਥਰ

8 ਕਰੋੜ ਰੁਪਏ ਨਾਲ ਸਰਦ ਖਾਨਾ ਦੇ 1300 ਵਰਗ ਮੀਟਰ ਖੇਤਰ ਦੀ ਹੋਵੇਗੀ ਸਾਂਭ ਸੰਭਾਲ ਤੇ ਬਹਾਲੀ : ਅਨਮੋਲ ਗਗਨ ਮਾਨ
 

Dr. Balbir Singh ਨੇ ਸਰਕਾਰੀ ਰਜਿੰਦਰਾ ਹਸਪਤਾਲ ਨੂੰ 4 ਅਲਟਰਾ ਮਾਡਰਨ ਆਪਰੇਸ਼ਨ ਥੀਏਟਰ ਮਰੀਜਾਂ ਕੀਤੇ ਸਮਰਪਿਤ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰਾਜ ਲੋਕਾਂ ਨੂੰ ਪ੍ਰਦਾਨ ਕੀਤੀਆਂ ਬਿਹਤਰ ਸਿਹਤ ਸੇਵਾਵਾਂ

ਹੰਸ ਫਾਊਂਡੇਸ਼ਨ ਮੋਬਾਇਲ ਮੈਡੀਕਲ ਸਰਵਿਸ ਵੈਨ ਨੂੰ ਰਵਾਨਾ ਕੀਤਾ : ਡਾ ਬਲਬੀਰ ਸਿੰਘ

ਮੋਬਾਇਲ ਮੈਡੀਕਲ ਸਰਵਿਸ ਵੈਨ ਵਿੱਚ ਲੋਕਾਂ ਨੂੰ ਮਿਲਣਗੀਆਂ ਮੁਫ਼ਤ ਦਵਾਈਆਂ ਅਤੇ ਮੁਫ਼ਤ ਹੋਣਗੇ ਲੈਬ ਟੈਸਟ

ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’ : ਡਾ ਬਲਬੀਰ ਸਿੰਘ

ਗਲੋਕੋਮਾ ਦੀ ਰੋਕਥਾਮ ਲਈ ਸਮਾਂ ਰਹਿੰਦਿਆਂ ਜਾਂਚ ਅਤੇ ਇਲਾਜ ਜ਼ਰੂਰੀ : ਡਾ ਬਲਬੀਰ ਸਿੰਘ

ਸਰਕਾਰੀ ਸਿਹਤ ਸਹੂਲਤਾਂ ਨੂੰ ਮਜ਼ਬੂਤ ਅਤੇ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਕਰਨਾ : ਡਾ ਬਲਬੀਰ ਸਿੰਘ

ਵਿੱਤੀ ਸਾਲ 2024-25 ਦੇ ਬਜਟ ਵਿੱਚ ਸਿਹਤ ਖੇਤਰ ਲਈ 5,264 ਕਰੋੜ ਰੁਪਏ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਖੇਤਰ ਲਈ 1,133 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। 

108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ 

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ।

10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ :  ਡਾ ਬਲਬੀਰ ਸਿੰਘ  

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਮਝੌਤਾ ਸਹੀਬੱਦ

ਡਾ. ਬਲਬੀਰ ਸਿੰਘ ਨੇ ਨੌਜਵਾਨ ਕਿਸਾਨ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਸਿਹਤ ਮੰਤਰੀ ਰਾਜਿੰਦਰਾ ਹਸਪਤਾਲ ਪੁੱਜੇ, ਦਾਖਲ ਜਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਿਆ ਸ਼ਾਂਤਮਈ ਕਿਸਾਨਾਂ 'ਤੇ ਗੋਲੀਆਂ ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਲੋਕਤੰਤਰ ਦਾ ਕਤਲ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ

ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਚੁੱਕੇਗੀ ਪੰਜਾਬ ਸਰਕਾਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹਰਿਆਣਾ ਪੁਲਿਸ ਦੀ ਕਾਰਵਾਈ ਦੌਰਾਨ ਜ਼ਖਮੀ ਹੋਏ ਕਿਸਾਨਾਂ ਅਤੇ ਪੱਤਰਕਾਰਾਂ ਦਾ ਹਾਲ-ਚਾਲ ਜਾਣਨ ਲਈ ਸਿਹਤ ਸਹੂਲਤਾਂ ਦਾ ਦੌਰਾ ਡਾ. ਬਲਬੀਰ ਸਿੰਘ ਨੇ ਹਰਿਆਣਾ ਸਰਕਾਰ ਦੀ ਭੂਮਿਕਾ ਦੀ ਨਿਖੇਧੀ ਕਰਦਿਆਂ ਇਸ ਨੂੰ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਕਰਾਰ ਦਿੱਤਾ

ਪੰਜਾਬ ਨੂੰ ਰੰਗਲਾ ਤੇ ਖੁਸ਼ਹਾਲ ਬਣਾਉਣ ਲਈ ਬੱਚਿਆਂ ਦਾ ਤੰਦਰੁਸਤ ਹੋਣਾ ਬਹੁਤ ਜ਼ਰੂਰੀ

ਪੇਟ ਦੇ ਕੀੜੇ ਬੱਚਿਆਂ ਵਿਚ ਕੁਪੋਸ਼ਨ ਅਤੇ ਅਨੀਮੀਆਂ ਹੋਣ ਦਾ ਵੱਡਾ ਕਾਰਨ ਹਨ, 40 ਫੀਸਦੀ ਬੱਚਿਆਂ ਵਿਚ ਪੇਟ ਦੇ ਕੀੜਿਆਂ ਦੀ ਸੱਮਿਸਆਂ ਹੈ, ਜਿਸ ਨੂੰ ਖਤਮ ਕਰਨ ਲਈ ਡੀ—ਵਰਮਿੰਗ ਦਿਵਸ ਮਨਾਇਆਂ ਜਾਂਦਾ ਹੈ, ਇਹ ਪ੍ਰਗਟਾਵਾ ਰਾਸ਼ਟਰੀ ਡੀ—ਵਾਰਮਿੰਗ ਦਿਵਸ ਸਬੰਧੀ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਚ ਸੂਬਾ ਪੱਧਰੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਪੁਹੰਚੇ  ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਡਾ. ਬਲਵੀਰ ਸਿੰਘ ਨੇ ਕੀਤਾ। 

ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ : ਡਾ. ਬਲਬੀਰ ਸਿੰਘ

'ਪੰਜਾਬ ਤੇ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਨੂੰ ਲੈਣ ਅਤੇ ਇਸ ਆਜ਼ਾਦੀ ਨੂੰ ਬਚਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ।' 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਜਾਇਜ਼ਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਮੁਫ਼ਤ ਦਵਾਈਆਂ ਦਾ ਜਾਇਜ਼ਾ ਲਿਆ।

ਮਰੀਜਾਂ ਨੂੰ ਸਰਕਾਰੀ ਹਸਪਤਾਲਾਂ 'ਚ ਮਿਲ ਰਹੀਆਂ ਹਨ ਮੁਫ਼ਤ ਦਵਾਈਆਂ : ਡਾ. ਬਲਬੀਰ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਰਕਾਰੀ ਹਸਪਤਾਲਾਂ 'ਚ ਬਿਹਤਰ ਸਿਹਤ ਸੇਵਾਵਾਂ ਉਪਲੱਬਧ

ਪੰਜਾਬ ਸਰਕਾਰ ਸੂਬੇ ’ਚ ਕਿਸੇ ਵੀ ਸਿਹਤ ਸਬੰਧੀ ਸੰਕਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ

ਇੰਫਲੁਐਂਜ਼ਾ ਵਰਗੀ ਬਿਮਾਰੀ / ਸਾਹ ਲੈਣ ਸਬੰਧਤ ਗੰਭੀਰ ਬਿਮਾਰੀ (ਆਈਐਲਆਈ/ਐਸਏਆਰਆਈ) ਜਿਵੇਂ ਕਿ  ਕੋਵਿਡ-19, ਸਬੰਧੀ ਰਿਪੋਰਟਾਂ ਸਾਹਮਣੇ ਆਉਣ ਦੇ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੀ ਕਿਸੇ ਵੀ ਤਰ੍ਹਾਂ ਦੀ ਸੰਕਟਕਾਲੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਹੈਲਥ ਤੇ ਵੈਲਨੈਸ ਪ੍ਰੋਗਰਾਮ ਦੀ ਸ਼ੁਰੂਆਤ

ਡਾ. ਬਲਬੀਰ ਸਿੰਘ ਵੱਲੋਂ ਸਕੂਲ ਹੈਲਥ ਤੇ ਵੈਲਨੈਸ ਪ੍ਰੋਗਰਾਮ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤੰਦਰੁਸਤ ਬਣਾਉਣ ਲਈ ਇਤਿਹਾਸਕ ਕਦਮ ਕਰਾਰ

ਜਨ ਹਿੱਤ ਸੰਮਤੀ ਵਲੋਂ ਨਸ਼ਾ ਮੁਕਤ ਪੰਜਾਬ ਤੇ ਰੰਗਲਾ ਪੰਜਾਬ ਤਹਿਤ ਹਾਫ ਮੈਰਾਥਨ ਕਰਵਾਉਣੀ ਸ਼ਲਾਘਾਯੋਗ - ਡਾ ਬਲਬੀਰ ਸਿੰਘ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜੰਗ ਵਿੱਢੀ 

ਮਾਲੇਰਕੋਟਲਾ ਵਿੱਚ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਵੇਗਾ : ਸਿਹਤ ਮੰਤਰੀ

664 ਆਮ ਆਦਮੀ ਕਲੀਨਿਕ ਤੋਂ ਕਰੀਬ 70 ਲੱਖ ਤੋਂ ਵੱਧ ਮਰੀਜ਼ ਨੇ ਕਰਵਾਇਆ ਮੁਫ਼ਤ ਇਲਾਜ

ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਦੀ ਸ਼ੁਰੂਆਤ

ਇਸ ਪ੍ਰੋਗਰਾਮ ਤਹਿਤ ਕੈਦੀਆਂ ਨੂੰ ਕਾਊਂਸਲਿੰਗ ਸੇਵਾਵਾਂ ਦਿੱਤੀਆਂ ਜਾਣਗੀਆਂ: ਡਾ. ਬਲਬੀਰ ਸਿੰਘ 

ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਆਏ ਮਰੀਜਾਂ ਦੇ ਵਾਰਸਾਂ ਨੂੰ ਕੋਈ ਦਵਾਈ ਲੈਣ ਬਾਹਰ ਨਹੀਂ ਜਾਣਾ ਪਵੇਗਾ-ਡਾ. ਬਲਬੀਰ ਸਿੰਘ

ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇੰਟੈਂਸੀਫਾਈਡ ਮਿਸ਼ਨ ‘ਇੰਦਰਧਨੁਸ਼ 5.0 ਕੀਤਾ ਲਾਂਚ

ਵੈਕਸੀਨ ਪ੍ਰਤੀ ਭਰਮ- ਭੁਲੇਖੇ ਤੇ ਝਿਜਕ ਨੂੰ ਦੂਰ ਕਰਨ ਲਈ ਜਨਤਕ ਭਾਗੀਦਾਰੀ ਦੀ ਲੋੜ : ਡਾ ਬਲਬੀਰ ਸਿੰਘ

ਡਾ. ਬਲਬੀਰ ਸਿੰਘ ਵੱਲੋਂ ਹਰ ਨਾਗਰਿਕ ਨੂੰ ਨੇਤਰਦਾਨ ਕਰਨ ਦਾ ਸੱਦਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੁਤਲੀਆਂ ਖਰਾਬ ਹੋਣ ਕਰਕੇ ਆਪਣੀ ਨਜ਼ਰ ਗਵਾਉਣ ਵਾਲੇ ਵਿਅਕਤੀਆਂ ਨੂੰ 'ਦ੍ਰਿਸ਼ਟੀ ਦਾ ਤੋਹਫਾ' ਦੇਣ ਲਈ ਅੱਖਾਂ ਦਾਨ ਦਾ ਪ੍ਰਣ ਕਰਨ ਲਈ ਅੱਗੇ ਆਉਣ।

12