ਹੁਲੜਬਾਜ਼ਾਂ ਨੂੰ ਪੁਲਿਸ ਨੇ ਦਿੱਤੀ ਸਖ਼ਤ ਚਿਤਾਵਨੀ, ਸ਼ਹਿਰ 'ਚ ਹੋਰ ਵਧਾਏ ਜਾਣਗੇ ਕੈਮਰੇ
ਐਸ ਏ ਐਸ ਨਗਰ 'ਚ ਟਰੈਫਿਕ ਪੁਲਿਸ ਨੇ ਡਰਿੰਕ ਡ੍ਰਾਈਵ ਵਾਲਿਆਂ ਖਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਕੀਤੇ 53 ਚਲਾਨ
ਖੇਤਰੀ ਟਰਾਂਸਪੋਰਟ ਅਫ਼ਸਰ, ਪਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਆਟੋਮੇਟਿਡ ਡਰਾਈਵਿੰਗ ਟੈਸਟ ਟ੍ਰੈਕ, ਸੈਕਟਰ 82, ਐਸ.ਏ.ਐਸ. ਨਗਰ (ਮੁਹਾਲੀ) 4 ਅਕਤੂਬਰ, 2024 ਨੂੰ ਟਰੈਕ ਦੇ ਨਿਰਧਾਰਿਤ
ਨਵੇਂ ਕਾਨੂੰਨ ਮੁਤਾਬਕ ਨਬਾਲਗ਼ ਦੇ ਡਰਾਇਵਿੰਗ ਕਰਨ ’ਤੇ ਮਾਪਿਆਂ ਨੂੰ ਭੁਗਤਣੀ ਪਵੇਗੀ ਸਜ਼ਾ
ਓਵਰ ਲੋਡਿਡ ਤੇ ਗਲਤ ਸਾਇਡ ਤੋਂ ਆਉਣ ਵਾਲੇ ਵਾਹਨ ਚਾਲਕਾਂ ਤੇ ਕੀਤੀ ਜਾਵੇਗੀ ਕਾਰਵਾਈ
ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਚਲਾਏ ਜਾ ਰਹੇ ਤਰਨ ਤਾਰਨ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਦਾ ਕੀਤਾ ਦੌਰਾ
ਮੌਸਮ ਵਿਭਾਗ ਵਲੋਂ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਦੀ ਦਿੱਤੀ ਚੇਤਾਵਨੀ ਦੇ ਮੱਦੇਨਜਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।
ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ .ਫਤਹਿਗੜ੍ਹ ਸਾਹਿਬ ਦੀ ਆਮ ਜਨਤਾ ਨੂੰ ਹੁਕਮ ਦਿੱਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹੇ ਅੰਦਰ ਔਲਿਵ ਰੰਗ ਦੀ ਮਿਲਟਰੀ ਵਰਦੀ ਅਤੇ ਔਲਿਵ ਰੰਗ(ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਇਕਲ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ।
ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਦੰਡ ਸੰਘਤਾ1973 (2ਆਫ਼1974) ਦੀ ਧਾਰਾ 144 ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹੱਦ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਨਹਿਰ ਉਪਰ ਮੁਰੰਮਤ ਲਈ ਬਣੀ ਪਟੜੀ 'ਤੇ ਲੋਕਾਂ ਵੱਲੋਂ ਵਾਹਨ ਸਮੇਤ ਲੰਘਣ ਅਤੇ ਨਹਿਰ ਵਿੱਚ ਤੈਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।