Friday, November 22, 2024

Drones

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਡਰੋਨ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਇਹ ਹੁਕਮ 24 ਮਈ 2024 ਤੱਕ ਲਾਗੂ ਰਹਿਣਗੇ 

ਅਮਰੀਕੀ ਕਾਂਗਰਸ ਨੇ ਭਾਰਤ ਨੂੰ ਪੀ੍ਰਡੇਟਨ ਡਰੋਨ ਵੇਚਨ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਵਿਦੇਸ਼ ਮੰਤਰਾਲੇ ਨੇ ਪੀ੍ਰਡੇਟਨ ਡਰੋਨ ਬਣਾਉਣ ਵਾਲੀ ਕੰਪਨੀ ਜਨਰਲ ਐਟਮਿਕਸ ਨੂੰ ਅਧਿਕਾਰਤ ਤੌਰ ‘ਤੇ ਸੂਚਿਤ ਕੀਤਾ ਹੈ ਕਿ ਅਮਰੀਕੀ ਕਾਂਗਰਸ ਨੇ ਭਾਰਤ ਨੂੰ 31 ਐਮ. ਕਿੳ.9ਬੀ ਡਰੋਨ ਦੀ ਵਿਕਰੀ ਨਾਲ ਸਬੰਧਤ ਪੱਧਰੀ ਸਮੀਖਿਆ ਪ੍ਰਕਿਰਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਡੀਜੀਪੀ ਦਿਨਕਰ ਗੁਪਤਾ ਨੇ ਡਰੋਨਾਂ ਕਾਰਨ ਵੱਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਵਿਚਾਲੇ ਬਿਹਤਰ ਤਾਲਮੇਲ ਦੀ ਕੀਤੀ ਮੰਗ

ਸਬੂਤ ਅਧਾਰਤ ਅਤੇ ਸਰਗਰਮ ਪੁਲਿਸਿੰਗ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਅੱਜ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਪੰਜਾਬ ਦੀਆਂ ਸਰਹੱਦਾਂ 'ਤੇ ਡਰੋਨਾਂ ਦੀਆਂ ਗਤੀਵਿਧੀਆਂ, ਜੋ ਕੌਮੀ ਸੁਰੱਖਿਆ 'ਤੇ ਨਵੇਂ ਖ਼ਤਰੇ ਵਜੋਂ ਸਾਹਮਣੇ ਆ ਰਹੀਆਂ ਹਨ ਅਤੇ ਜਿਸ ਨੇ ਸਰਹੱਦੀ ਸੁਰੱਖਿਆ ਨੂੰ ਭਾਰੀ ਸੱਟ ਮਾਰੀ ਹੈ, ਦਾ ਮੁਕਾਬਲਾ ਕਰਨ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ।

ਹੁਣ ਜੰਮੂ ਵਿਚ ਫ਼ੌਜੀ ਸਟੇਸ਼ਨ ’ਤੇ ਦਿਸੇ ਦੋ ਡਰੋਨ, ਗੋਲੀਬਾਰੀ ਮਗਰੋਂ ਵਾਪਸ ਗਏ