Friday, November 22, 2024

DrugSmuggler

ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ ਅਪਣਾਈ

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਮੁੱਖ ਮੁਲਜ਼ਮ ਹੈ, ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਹੋਣ ਵਾਲੀ ਨਾਰਕੋ ਸਮੱਗਲਿੰਗ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਸਮਾਣਾ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਗ੍ਰਿਫਤਾਰ

 ਸੀ ਆਈ ਏ ਸਟਾਫ ਸਮਾਣਾ ਤੇ ਇੰਚਾਰਜ ਸਬ ਇੰਸਪੈਕਟਰ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਬੀਤੇ ਦਿਨੀ ਸਮਾਣਾ- ਭਵਾਨੀਗੜ੍ਹ ਰੋਡ ਦੇ ਚੋਆ ਪੁੱਲ ਤੇ ਨਾਕਾ ਲਗਾਇਆ ਹੋਇਆ ਸੀ।

ਮੋਹਾਲੀ ’ਚ ਨਸ਼ਾ ਤਸਕਰ ਕਾਰ ਸਣੇ ਕਾਬੂ

ਰੇਂਜ ਐਂਟੀ-ਨਾਰਕੋਟਿਕਸ ਕਮ ਸਪੈਸ਼ਲ ਆਪਰੇਸ਼ਨ ਸੈੱਲ ਕੈਂਪ ਐਟ ਫ਼ੇਜ 7 ਮੋਹਾਲੀ ਦੀ ਟੀਮ ਨੇ ਪਿੰਡ ਬੈਰਮਪੁਰ ਭਾਗੋਮਾਜਰਾ ਤੋਂ ਪਿੰਡ ਮੌਜਪੁਰ ਨੂੰ ਆਉਂਦੇ ਇਕ ਕਾਰ ਚਲਾਉਣ ਵਾਲੇ ਨੂੰ ਪੁਲਿਸ ਨੇ ਨਾਕੇ ਬੰਦੀ ਦੌਰਾਨ 50 ਗ੍ਰਾਮ ਹੈਰੋਇਨ ਸਣੇ ਕਾਬੂ ਕਰ ਲਿਆ ਹੈ।

ਇਕ ਹਫ਼ਤੇ ਦੌਰਾਨ 24.08 ਕਿਲੋ ਹੈਰੋਇਨ, 10 ਕਿਲੋ ਅਫੀਮ, 20.72 ਲੱਖ ਰੁਪਏ ਦੀ ਡਰੱਗ ਮਨੀ ਸਮੇਤ 302 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ-ਪੱਖੀ ਰਣਨੀਤੀ ਲਾਗੂ
 

ਨਸ਼ਾ ਤਸੱਕਰ ਨੂੰ 100 ਗ੍ਰਾਮ ਹੈਰੋਇੰਨ ਸਮੇਤ ਕੀਤਾ ਗ੍ਰਿਫਤਾਰ

ਸ੍ਰੀ ਸਤਿੰਦਰ ਸਿੰਘ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਜਾਰੀ ਕਰਦੇ ਦੱਸਿਆ ਹੈ ਕਿ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਸ੍ਰੀ ਹਰਮਨਦੀਪ ਸਿੰਘ ਹਾਂਸ, ਐਸ.ਪੀ (ਡੀ), ਸ੍ਰੀ ਗੁਰਚਰਨ ਸਿੰਘ, ਡੀ.ਐਸ.ਪੀ (ਡੀ) ਐਸ.ਏ.ਐਸ ਨਗਰ ਦੀ ਅਗਵਾਈ ਹੇਠ ਅਤੇ ਇਸੰਪੈਕਟਰ ਗੁਰਮੇਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੁਹਾਲੀ ਦੀ ਨਿਗਰਾਨੀ ਵਿੱਚ ਸੀ.ਆਈ.ਸਟਾਫ ਦੀ ਪੁਲਿਸ ਪਾਰਟੀ ਵੱਲੋਂ ਇੱਕ ਨਸ਼ਾ ਤਸੱਕਰ ਮਨਜੀਤ ਸਿੰਘ ਨੂੰ 100 ਗ੍ਰਾਮ ਹੈਰੋਇੰਨ ਸਮੇਤ ਗ੍ਰਿਫਤਾਰ ਕੀਤਾ ਹੈ।