ਕੈਂਪ ਵਿੱਚ ਪਿੰਡ ਚਡਿਆਲਾ, ਭਰਤਪੁਰ, ਬਾੜੀ ਵਾਲਾ, ਪਾਤੜਾਂ ਅਤੇ ਸੋਏ ਮਾਜਰਾ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਕੈਂਪ ਵਿੱਚ ਪਿੰਡ ਹੈਬਤਪੁਰ, ਸੁੰਡਰਾਂ, ਮੁਬਾਰਿਕਪੁਰ, ਖੇੜੀ, ਨਿੰਬੂਆਂ, ਦਫਰਪੁਰ ਅਤੇ ਕਕਰਾਲੀ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਕੈਂਪ ਵਿੱਚ ਪਿੰਡ ਸਵਾੜਾ, ਝੰਜੇੜੀ, ਮਛਲੀ ਕਲਾਂ, ਚੂਹੜ ਮਾਜਰਾ ਅਤੇ ਮਛਲੀ ਖੁਰਦ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਕੈਂਪ ਵਿੱਚ ਪਿੰਡ ਬੋਹੜਾ, ਬੋਹੜੀ, ਬਰੌਲੀ ਅਤੇ ਸ਼ੇਖਪੁਰਾ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਕੈਂਪ ਵਿੱਚ ਪਿੰਡ ਬੜੀ, ਬਾਕਰਪੁਰ, ਮਟਰਾ ਅਤੇ ਸਫੀਪੁਰ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਲੋਕਾਂ ਦੇ ਬਹੁਤ ਸਾਰੇ ਕੰਮ ਘਰ ਬੈਠੇ ਹੀ ਹੋ ਰਹੇ ਹਨ
ਐਸ.ਡੀ.ਐਮ ਤੇ ਏ.ਡੀ.ਸੀ. ਰਾਜਪਾਲ ਸਿੰਘ ਨੇ ਲੋਕਾਂ ਦੀਆਂ ਨਿੱਜੀ ਅਤੇ ਸਾਂਝੀ ਸਮੱਸਿਆਵਾਂ ਸੁਣੀਆਂ ਤੇ ਯੋਗ ਸਮੱਸਿਆਵਾਂ/ਮੁਸ਼ਕਲਾਂ ਦਾ ਕੀਤਾ ਨਿਪਟਾਰਾ
‘ਸਰਕਾਰ ਤੁਹਾਡੇ ਦੁਆਰ’ ਕੈਂਪਾਂ ਵਿੱਚ ਵਿਭਾਗਾਂ ਦੇ ਜ਼ਿਲ੍ਹਾ ਮੁਖੀਆਂ ਦੀ ਹਾਜ਼ਰੀ ਲਾਜ਼ਮੀ,
ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੁਲ ਕਸਾਣਾ ਨੇ ਤਿਮਾਹੀ ਪ੍ਰਗਤੀ ਦੀ ਸਮੀਖਿਆ ਕੀਤੀ
ਜਨ ਸੁਣਵਾਈ ਕੈਂਪ ਲਗਾਉਣ ਦਾ ਮੁੱਖ ਮਨੋਰਥ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਯੋਗ ਲੋੜਵੰਦਾਂ ਤੱਕ ਪੁਜਦਾ ਕਰਨਾ- ਰਾਜਪਾਲ ਸਿੰਘ
ਸੁਵਿਧਾ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ 1.00 ਤੱਕ: ਐਸ.ਡੀ.ਐਮ ਗੁਰਮੰਦਰ ਸਿੰਘ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਫਐਮਜੀਜ਼ ਦੇ ਬਿਹਤਰ ਭਵਿੱਖ ਲਈ ਵਚਨਬੱਧ
120 ਸੀਟਾਂ ਲਈ ਦਾਖਲਾ ਪ੍ਰੀਖਿਆ 29 ਜੂਨ ਨੁੰ ਹੋਵੇਗੀ
ਕਿੰਡਰਗਾਰਟਨ ਦਾ ਗ੍ਰੈਜੂਏਸ਼ਨ ਸਮਾਰੋਹ ਨਵੀਂ ਸ਼ੁਰੂਆਤ ਦਾ ਜਸ਼ਨ ਮਨਾਉਣ ਅਤੇ ਹਰ ਉਸ ਚੀਜ਼ ਨੂੰ ਅਲਵਿਦਾ ਕਹਿਣ ਦਾ ਸਮਾਂ ਹੁੰਦਾ ਹੈ ਜਿਸ ਨੇ ਵਿਦਿਆਰਥੀਆਂ ਨੂੰ ਮੁਸਕਰਾਉਣ ਦਾ ਕਾਰਨ ਦਿੱਤਾ ਹੁੰਦਾ ਹੈ।
6 ਫ਼ਰਵਰੀ ਤੋਂ ਰੋਜ਼ਾਨਾ ਚਾਰ-ਚਾਰ ਪਿੰਡਾਂ/ਵਾਰਡਾਂ ’ਚ ਲਾਏ ਜਾ ਰਹੇ ਸੁਵਿਧਾ ਕੈਂਪ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਆਪਣੇ ਪਿੰਡ/ਵਾਰਡ ’ਚ ਲੱਗਣ ਵਾਲੇ ਕੈਂਪਾਂ ’ਚ ਪਹੁੰਚ ਕਰਨ ਦੀ ਅਪੀਲ
ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਆਪਣੇ ਪਿੰਡ/ਵਾਰਡ ’ਚ ਲੱਗਣ ਵਾਲੇ ਕੈਂਪਾਂ ’ਚ ਪਹੁੰਚ ਕਰਨ ਦੀ ਅਪੀਲ ਕੈਂਪਾਂ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਨਿਪਟਾਰਾ
ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ 100 ਫੀਸਦੀ ਨਿਪਟਾਰਾ ਕਰਨ ਨੂੰ ਬਣਾਇਆ ਜਾ ਰਿਹੈ ਯਕੀਨੀ ਪ੍ਰਚਾਰ ਵੈਨਾ ਰਾਹੀਂ ਲੋਕਾਂ ਨੂੰ ਕੈਂਪਾਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ
ਪੰਜਾਬ ਸਰਕਾਰ ਦੇ ਉਪਰਾਲੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਅੱਜ ਸਬ-ਡਵੀਜਨ ਖਰੜ ਦੇ ਪਿੰਡ ਧੜਾਕ ਕਲਾਂ, ਮਾਛੀਪੁਰ, ਫਤਿਹਪੁਰ ਥੇੜੀ, ਧੜਾਕ ਖੁਰਦ, ਧਬਾਲੀ ਅਤੇ ਸਿਲ ਕੱਪੜਾ ਵਿੱਚ ਲਗਾਏ ਗਏ ਕੈਂਪਾਂ ਵਿੱਚ ਵੱਡੀ ਗਿਣਤੀ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ ਕੀਤਾ ਗਿਆ।
ਅੱਜ ਸਬ-ਡਵੀਜਨ ਖਰੜ ਦੇ ਪਿੰਡ ਰੋੜਾ, ਬੀਬੀਪੁਰ, ਨਬੀਪੁਰ, ਘੋਗਾ, ਬੱਤਾ ਅਤੇ ਘੋਗਾਖੇੜੀ ਵਿਖੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਕੈਂਪ ਲਗਾਏ ਗਏ।
ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ।
'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਵੱਲੋਂ ਪਿੰਡ ਹਸਨਪੁਰ, ਹੁਸੈਨਪੁਰ, ਰਾਏਪੁਰ ਅਤੇ ਦਾਊਂ 'ਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ ਤੇ ਮੌਕੇ 'ਤੇ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ।
ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਗਾਏ ਜਾ ਰਹੇ ਵਿਸ਼ੇਸ ਕੈਂਪਾਂ ਤਹਿਤ 14 ਅਤੇ 15 ਫਰਵਰੀ ਨੂੰ ਲੱਗਣ ਵਾਲੇ ਕੈਂਪਾਂ ਦੀ ਸਮਾ ਸਾਰਣੀ ਜਾਰੀ ਕਰਦਿਆ
ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਬਾਰ੍ਹਵੀਂ ਜਮਾਤ ਦੇ ਬੱਚਿਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਆਰੰਭ ਸੁਆਗਤ ਭਾਸ਼ਣ ਨਾਲ ਕੀਤਾ ਗਿਆ।
ਡੇਰਾਬਸੀ ਸਬ ਡਵੀਜ਼ਨ ਵਿਖੇ ਬਲਟਾਣਾ ਦੇ ਵਾਰਡ ਨੰ: 5, 6 ਅਤੇ ਪਿੰਡ ਭੁੱਖੜੀ, ਜੋਲਾਂ ਖੁਰਦ , ਜੰਡਲੀ ਅਤੇ ਕਕਰਾਲੀ ਵਿੱਚ ਲਾਏ ਕੈਂਪ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਸਲ ਮਾਇਨੇ 'ਚ ਅਵਾਮ ਦੇ ਹਿੱਤਾਂ ਦੀ ਰਾਖੀ ਵਾਲੀ ਸਰਕਾਰ- ਡਾ ਜਮੀਲ ਉਰ ਰਹਿਮਾਨ 09 ਫਰਵਰੀ ਨੂੰ ਸਬ ਡਵੀਜਨ ਮਾਲੇਰਕੋਟਲਾ ਅਧੀਨ ਪੈਂਦੇ ਪਿੰਡ ਕੇਲੋਂ ,ਬੁੱਕਣਵਾਲ ,ਜਾਫਰਾਬਾਦ ਅਤੇ ਮਹਿਬੂਬਪੁਰਾ ਵਿਖੇ ਲਗਾਏ ਜਾਣਗੇ ਵਿਸ਼ੇਸ ਕੈਂਪ- ਐਸ.ਡੀ.ਐਮ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ਅੱਜ ਦੂਜੇ ਦਿਨ ਵੀ ਜ਼ਿਲ੍ਹੇ ਵਿੱਚ 24 ਕੈਂਪ ਲਗਾਏ ਗਏ।
ਡੀ ਸੀ ਆਸ਼ਿਕਾ ਜੈਨ ਨੇ ਨਾਗਰਿਕਾਂ ਨੂੰ 1076 ਡਾਇਲ ਕਰ ਕੇ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਲੈਣ ਦੀ ਕੀਤੀ ਅਪੀਲ
ਦਿਵਿਗਜਨਾ ਨੂੰ ਉਹਨਾ ਦੀ ਰੋਜ਼ਾਨਾ ਜ਼ਿੰਦਗੀ ਜਿਉਣ ਦੇ ਸਮਰੱਥ ਬਣਾਉਣ ਲਈ ਮੌਜੂਦਾ ਸਰਕਾਰ ਹਰ ਸੰਭਵ ਯਤਨ ਕਰ ਰਹ ਹੈ- ਜਮੀਲ ਉਰ ਰਹਿਮਾਨ ਕਰੀਬ 4708 ਦਿਵਿਆਗਜਨਾਂ ਨੂੰ 70,6200 ਰੁਪਏ ਵੱਖ ਵੱਖ ਲੋਕ ਭਲਾਈ ਸਕੀਮਾਂ ਤਹਿਤ ਪੈਨਸ਼ਨ ਤਕਸੀਮ ਵਿਧਾਇਕ ਮਾਲੇਰਕੋਟਲਾ
ਡੀ ਸੀ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਡਾਇਲ 1076 ਸੇਵਾਵਾਂ ਦੀਆਂ ਅਰਜ਼ੀਆਂ ਦਾ ਨਿਪਟਾਰਾ ਸਮੇਂ ਸਿਰ ਕਰਨ ਦੇ ਨਿਰਦੇਸ਼ ਦਿੱਤੇ ਸੇਵਾਵਾਂ ਦੀ ਘਰ-ਘਰ ਡਿਲੀਵਰੀ ਵਿੱਚ ਕੋਈ ਵੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ ਨਾਗਰਿਕਾਂ ਨੂੰ 1076 ਡਾਇਲ ਕਰਕੇ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ
ਸੁਪਰੀਮ ਕੋਰਟ ਨੇ ਪੱਤਰਕਾਰ ਵਿਨੋਦ ਦੁਆ ਦੇ ਯੂਟਿਊਬ ਪ੍ਰੋਗਰਾਮ ਸਬੰਧੀ ਉਸ ਵਿਰੁਧ ਦੇਸ਼ਧ੍ਰੋਹ ਦੇ ਦੋਸ਼ ਹੇਠ ਹਿਮਾਚਲ ਪ੍ਰਦੇਸ਼ ਦੇ ਸਥਾਨਕ ਭਾਜਪਾ ਆਗੂ ਦੁਆਰਾ ਦਰਜ ਕਰਾਏ ਪਰਚੇ ਨੂੰ ਰੱਦ ਕਰਦਿਆਂ ਕਿਹਾ ਕਿ 1962 ਦਾ ਫ਼ੈਸਲਾ ਹਰ ਪੱਤਰਕਾਰ ਨੂੰ ਸੁਰੱਖਿਆ ਦਾ ਅਧਿਕਾਰ ਦਿੰਦਾ ਹੈ। ਜੱਜ ਯੂ ਯੂ ਲਲਿਤ ਅਤੇ ਜੱਜ ਵਿਨੀਤ ਸਰਨ ਦੇ ਬੈਂਚ ਨੇ ਦੁਆ ਦੀ ਇਹ ਬੇਨਤੀ ਰੱਦ ਕਰ ਦਿਤੀ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਜਦ ਤਕ ਇਕ ਕਮੇਟੀ ਆਗਿਆ ਨਹੀਂ ਦਿੰਦੀ ਤਦ ਤਕ ਪੱਤਰਕਾਰੀ ਦਾ 10 ਸਾਲ ਤੋਂ ਵੱਧ ਦਾ ਅਨੁਭਵ ਰੱਖਣ ਵਾਲੇ ਕਿਸੇ ਪੱਤਰਕਾਰ ਵਿਰੁਧ ਕੋਈ ਪਰਚਾ ਦਰਜ ਨਾ ਕੀਤਾ ਜਾਵੇ।
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਕਈ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਬਸੀ ਪਠਾਣਾਂ ਦੀ ਪੁਰਾਣੀ ਜੇਲ੍ਹ ਦਾ ਵਿਕਾਸ ਅਤੇ ਸੰਭਾਲ ਕੀਤੇ ਜਾਣਾ ਸ਼ਾਮਲ ਹੈ। ਇਸ ਜੇਲ੍ਹ ਵਿੱਚ ਨੌਵੇਂ ਪਾਤਸ਼ਾਹ ਨੂੰ ਉਨ੍ਹਾਂ ਦੇ ਸਾਥੀਆਂ ਸਮੇਤ ਨੂਰ ਮੁਹੰਮਦ ਖ਼ਾਨ ਮਿਰਜ਼ਾ ਨੇ 40 ਦਿਨਾਂ ਤੱਕ ਉਦੋਂ ਨਜ਼ਰਬੰਦ ਰੱਖਿਆ ਸੀ, ਜਦੋਂ ਉਹ ਬਾਦਸ਼ਾਹ ਔਰੰਗਜ਼ੇਬ ਨੂੰ ਮਿਲਣ ਲਈ ਜਾ ਰਹੇ ਸਨ।
ਕੋਵਿਡ (Covid-19) ਦੀਆਂ ਰੋਕਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ (Guru Teg Bahadur ji) ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉਤੇ ‘ਚੜ੍ਹਦੀ ਕਲਾ’ ਅਤੇ ‘ਸਰਬੱਤ ਦੇ ਭਲੇ’ ਲਈ ਕੀਤੀ ਗਈ ਅਰਦਾਸ ਵਿਚ ਲੋਕਾਂ ਨਾਲ ਵਰਚੂਅਲ ਤੌਰ ਉਤੇ ਸ਼ਾਮਲ ਹੋਏ।