Friday, February 14, 2025

EDAR

ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ

ਈ-ਡੀ.ਏ.ਆਰ. ਸਿਸਟਮ ਹਾਦਸਿਆਂ ਦੀ ਸੁਚੱਜੀ ਰਿਪੋਰਟਿੰਗ, ਦਾਅਵਿਆਂ ਦੇ ਤੇਜ਼ੀ ਨਾਲ ਨਿਪਟਾਰੇ ਅਤੇ ਬਿਹਤਰ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਏਗਾ: ਜਸਪ੍ਰੀਤ ਸਿੰਘ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਾਮਲੇ ’ਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦਾ ਦਖ਼ਲ ਸਵਾਗਤ ਯੋਗ: ਸੁੱਖਮਿੰਦਰਪਾਲ ਸਿੰਘ ਗਰੇਵਾਲ

ਡੱਲੇਵਾਲ ਦੀ ਜਾਨ ਬਚਾਉਣ ਲਈ ਕੋਸ਼ਿਸ਼ ਕਰਨ ’ਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ ਕੀਤਾ ਧੰਨਵਾਦ

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਛੋਟਾ ਥਾਣੇਦਾਰ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਔੜ ਵਿਖੇ

'ਬੁੱਢੇ ਦਰਿਆ' ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ 'ਕਾਰ ਸੇਵਾ' ਅਧੀਨ ਸਥਾਪਿਤ ਅਸਥਾਈ ਪੰਪਿੰਗ ਸਟੇਸ਼ਨ ਦਾ ਕੀਤਾ ਨਿਰੀਖਣ

ਗੋਬਰ ਅਤੇ ਉਦਯੋਗਿਕ ਗੰਦੇ ਪਾਣੀ ਨੂੰ 'ਬੁੱਢੇ ਦਰਿਆ' ਵਿੱਚ ਸੁੱਟਣ ਵਿਰੁੱਧ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਬੁੱਢੇ ਦਰਿਆ ਦਾ ਤੀਜੀ ਵਾਰ ਦੌਰਾ

ਸੰਤ ਸੀਚੇਵਾਲ ਵੱਲੋਂ ਪਾਣੀ ਨੂੰ ਟ੍ਰੀਟਮੈਂਟ ਪਲਾਂਟ ਤੱਕ ਪਹੁੰਚਾਉਣ ਲਈ ਕੀਤੇ ਗਏ ਆਰਜੀ ਪ੍ਰਬੰਧਾਂ ਨੂੰ ਲੈ ਕੇ ਜਲਦ ਤੋਂ ਜਲਦ ਬਿਜਲੀ ਕਨੈਕਸ਼ਨ ਦੇਣ ਦੀਆਂ ਹਦਾਇਤਾਂ

ਸੱਚਖੰਡ ਵਾਸੀ ਜਥੇਦਾਰ ਬਾਬਾ ਗੁਰਦੇਵ ਸਿੰਘ ਦੀ 8ਵੀਂ ਬਰਸੀ ਗੁ: ਝਿੜੀ ਸਾਹਿਬ ਵਿਖੇ ਮਨਾਈ

ਦਲ ਪੰਥ ਬੁੱਢਾ ਦਲ ਵੱਲੋਂ ਅੰਮ੍ਰਿਤ ਸੰਚਾਰ ਕਰਵਾਏ ਗਏ 47 ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ 

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ : ਮੁੱਖ ਮੰਤਰੀ

ਸ਼ਿਕਾਇਤ ਮਿਲਣ ’ਤੇ ਮਿਸਾਲੀ ਕਾਰਵਾਈ ਯਕੀਨੀ ਬਣਾਵਾਂਗੇ

ਜਥੇਦਾਰ ਧਾਮੀ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਅਸਤੀਫ਼ਾ ਨਾਮਨਜ਼ੂਰ ਕਰਨ : ਐਗਜੈਕਟਿਵ ਮੈਂਬਰਾਨ 

ਜਥੇਦਾਰ ਸਾਹਿਬਾਨ ਨੂੰ ਅਪੀਲ ਮਰਿਆਦਾ ਨੂੰ ਬਚਾਉਣ ਲਈ ਡੱਟ ਕੇ ਪਹਿਰਾ ਦੇਣ ਸਮੁੱਚਾ ਪੰਥ ਉਹਨਾਂ ਦੇ ਨਾਲ ਹੈ

ਸੂਬੇਦਾਰ ਮੇਜਰ ਸੰਜੇ ਕੁਮਾਰ ਨੇ ਕੀਤਾ ਮੁਹਾਲੀ ਦੇ ਪੈਰਾਗਨ ਸਕੂਲ ਦੀ ਲਾਇਬ੍ਰੇਰੀ ਦਾ ਕੀਤਾ ਉਦਘਾਟਨ

ਕਾਰਗਿਲ ਯੁੱਧ ਦੇ ਕਾਰਨਾਮੇ’ ਦੀਆਂ ਕਹਾਣੀਆਂ ਨਾਲ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ
 

ਪੰਜ ਕਰਾਰਾਂ ਸਬੰਧੀ ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋਂ ਦਿੱਤਾ ਗਿਆ ਬਿਆਨ ਹੈ "ਬਿਲਕੁਲ ਠੀਕ" : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤੀ ਸੰਗਤਾਂ ਨੂੰ ਸ਼ਰਧਾ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ - ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ 

ਪੰਥ ਰਤਨ ਜਥੇਦਾਰ ਟੌਹੜਾ ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਜਥੇਦਾਰ ਟੌਹੜਾ ਨੇ ਹਮੇਸ਼ਾ ਸਿੱਖ ਸਿਧਾਂਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦਿੱਤਾ- ਐਡਵੋਕੇਟ ਧਾਮੀ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਹੋਏ ਨਾਇਬ ਸੂਬੇਦਾਰ ਭਰਤੀ

ਸਿਆਣਿਆਂ ਦੀ ਕਹਾਵਤ ਹੈ ਕਿ ਬੰਦੇ ਦੀ ਕੀਤੀ ਹੋਈ ਮਿਹਨਤ ਕਦੇ ਵੀ ਵਿਅਰਥ ਨਹੀਂ ਜਾਂਦੀ। 

ਇੰਟਰਨੈਸ਼ਨਲ ਢਾਡੀ ਜਥੇਦਾਰ ਪਪਰਾਲੀ ਦਾ ਜਥਾ ਵਿਦੇਸ਼ੋਂ ਪਰਤਿਆ

ਅੰਤਰਰਾਸ਼ਟਰੀ ਢਾਡੀ ਸਭਾ ਭਾਈ ਨੱਥਾ ਜੀ ਭਾਈ ਅਬਦੁੱਲਾ ਜੀ ਢਾਡੀ ਸਭਾ ਦੇ ਕੌਮੀ ਪ੍ਰਧਾਨ ਢਾਡੀ ਗਿਆਨੀ ਮਲਕੀਤ ਸਿੰਘ ਪਪਰਾਲੀ ਦਾ ਢਾਡੀ ਜਥਾ ਕੈਨੇਡਾ ਅਤੇ ਅਮਰੀਕਾ ਦੇ ਦੌਰੇ ਮਗਰੋਂ ਅੱਜ ਵਾਪਿਸ ਵਿਦੇਸ਼ ਪਰਤ ਆਏ ਹਨ।

ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਨੂੰ ਸੁਣਾਈ ਧਾਰਮਿਕ ਸਜ਼ਾ

ਪੰਜ ਸਿੰਘ ਸਾਹਿਬਾਨ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅਹਿਮ ਮੀਟਿੰਗ ਜਾਰੀ ਹੈ।

ਜਥੇਦਾਰ ਕੁਲਦੀਪ ਸਿੰਘ ਢੈਂਠਲ ਨੂੰ ਸਦਮਾ ਪਿਤਾ ਦਾ ਦੇਹਾਂਤ 

ਬਾਬਾ ਬੰਦਾ ਸਿੰਘ ਬਹਾਦਰ ਸੇਵਾ ਦਲ ਪੰਜਾਬ ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਢੈਠਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ 

ਪੰਜਾਬ ਵਾਸੀ ਖੇਤਰੀ ਪਾਰਟੀ ਦਾ ਰਾਜ ਚਾਹੁੰਦੇ ਹਨ ਪੰਜਾਬ ਅੰਦਰ : ਜਥੇਦਾਰ ਰਣਸੀਂਹ

ਸ਼ੇਰੇ ਏ ਪੰਜਾਬ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਹ ਨੇ ਪਿੰਡ ਚੂਹੜਚੱਕ ਵਿਖੇ ਹਰਬੰਸ ਸਿੰਘ ਅਮਰੀਕਾ ਦੇ ਘਰ ਵਿੱਚ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਮਜਬੂਤ ਕਰਨ ਲਈ ਸੰਗਤਾਂ ਨਾਲ ਵਿਚਾਰਾਂ ਕੀਤੀਆਂ ਇਸ ਸਮੇਂ ਜਥੇਦਾਰ ਬੂਟਾ ਸਿੰਘ ਰਣਸੀਹ ਨੇ ਦੱਸਿਆ

ਸ਼ੋ੍ਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੀ ਯਾਦਗਾਰ ਬਣਾਉਣ ਲਈ ਭੇਜੀ ਸਹਾਇਤਾ : ਜਥੇਦਾਰ ਕਰਤਾਰਪੁਰ

ਸਾਹਿਬਜ਼ਾਦਿਆਂ ਦੀ ਯਾਦਗਾਰ ਨੂੰ ਮੁਕੰਮਲ ਕਰਨ ਦੀ ਸੇਵਾ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੌਂਪੀ

ਕਿਸਾਨ ਆਗੂ ਡੱਲੇਵਾਲ ਤੇ ਪੰਧੇਰ ਨੂੰ ਮਿਲਣ ਪੁੱਜੇ ਜਥੇਦਾਰ ਕਰਨੈਲ ਸਿੰਘ ਪੰਜੋਲੀ

ਕਿਸਾਨੀ ਦੀ ਜਿੱਤ ਲਈ ਕੀਤੀ ਅਰਦਾਸ, ਸੰਘਰਸ਼ ’ਚ ਦੇਵਾਂਗੇ ਸਾਥ : ਜਥੇਦਾਰ ਪੰਜੋਲੀ

ਪੰਜਾਬ ਪੱਲੇਦਾਰ ਯੂਨੀਅਨ ਏਟਕ ਰਜਿ 28 ਡੀਪੂ ਸੰਦੋੜ ਨੇ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਸੋਂਪਿਆ ਮੰਗ ਪੱਤਰ ।

ਪੰਜਾਬ ਪੱਲੇਦਾਰ ਯੂਨੀਅਨ ਏਟਕ ਯੂਨੀਅਨ ਰਜਿ 28,ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਇੰਟਕ ,ਪੰਜਾਬ ਪ੍ਰਦੇਸ਼ ਗੱਲਾ ਮਜ਼ਦੂਰ ਯੂਨੀਅਨ,ਫੂਡ ਹੈਂਡਲਿੰਗ ਵਰਕਰ ਯੂਨੀਅਨ, ਫੂਡ ਐਂਡ ਅਲਾਈਡ ਯੂਨੀਅਨ ,ਪੰਜਾਬ ਦੀਆਂ ਸਮੂਹ ਪੰਜ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਕਮੇਟੀ ਦੇ ਆਦੇਸ਼ ਅਨੁਸਾਰ

ਪੰਜਾਬ ਪੱਲੇਦਾਰ ਯੂਨੀਅਨ ਏਟਕ ਨੇ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ।

ਪੰਜਾਬ ਪ੍ਰਦੇਸ ਪੱਲੇਦਾਰ ਮਜ਼ਦੂਰ ਯੂਨੀਅਨ ਇੰਟਕ ,ਪੰਜਾਬ ਪ੍ਰਦੇਸ਼ ਗੱਲਾ ਮਜ਼ਦੂਰ ਯੂਨੀਅਨ,ਪੰਜਾਬ ਪੱਲੇਦਾਰ ਯੂਨੀਅਨ ਏਟਕ,ਫੂਡ ਹੈਂਡਲਿੰਗ ਵਰਕਰ ਯੂਨੀਅਨ, ਫੂਡ ਐਂਡ ਅਲਾਈਡ ਯੂਨੀਅਨ ,ਪੰਜਾਬ ਦੀਆਂ ਸਮੂਹ ਪੰਜ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਕਮੇਟੀ ਦੇ ਆਦੇਸ਼ ਅਨੁਸਾਰ ਮਾਨਯੋਗ ਮੁੱਖ ਮੰਤਰੀ,ਸਰਦਾਰ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ (ਚੰਡੀਗੜ੍ਹ)ਰਾਹੀਂ ਡਿਪਟੀ ਕਮਿਸ਼ਨਰ ਸਾਹਿਬ ਨੂੰ ਪੱਲੇਦਾਰ ਮਜ਼ਦੂਰ ਏਕਤਾ ਯੂਨੀਅਨਾਂ ਦਾ ਫੂਡ ਏਜੰਸੀਆਂ ਵਿੱਚੋਂ ਠੇਕੇਦਾਰੀ ਸਿਸਮਟਮ ਖ਼ਤਮ ਕਰਨ ਸੰਬੰਧੀ ਪੰਜਾਬ ਪੱਲੇਦਾਰ ਯੂਨੀਅਨ ਏਟਕ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਲਿਆਣ ਦੀ ਅਗਵਾਈ

ਪੰਜਾਬ ਸਰਕਾਰ ਕਣਕ ਅਤੇ ਝੋਨੇ ਦੀ ਸੁਚੱਜੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੱਲੇਦਾਰਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ : ਲਾਲ ਚੰਦ ਕਟਾਰੂਚੱਕ

ਅਧਿਕਾਰੀਆਂ ਨੂੰ ਗੋਦਾਮਾਂ 'ਤੇ ਪੱਲੇਦਾਰਾਂ ਲਈ ਬੁਨਿਆਦੀ ਸਫ਼ਾਈ ਸਹੂਲਤਾਂ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਕੇਂਦਰੀ ਜੇਲ੍ਹ ਪਟਿਆਲਾ ‘ਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਪਹੁੰਚੇ ਜਥੇਦਾਰ ਰਘਬੀਰ ਸਿੰਘ

ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅੱਜ ਪਟਿਆਲਾ ਕੇਂਦਰੀ ਜੇਲ੍ਹ ਵਿਚ ਭੁੱਖ ਹੜਤਾਲ ‘ਤੇ ਬੈਠੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ।

ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ 2 ਕਰੋੜ ਰੁਪਏ ਦਾ ਯੋਗਦਾਨ ਪਾਇਆ

ਮੁੱਖ ਮੰਤਰੀ ਚੰਨੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਅਧਿਕਾਰ ਦੇਣ ਦੇ ਆਦੇਸ਼ ਦਿੱਤੇ ਜਾਣ।

ਪਟਵਾਰੀ ਤੇ ਜ਼ਿਲੇਦਾਰ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ 8 ਅਗਸਤ ਨੂੰ ਲਈ ਜਾਵੇਗੀ- ਰਮਨ ਬਹਿਲ

ਵਿਜੀਲੈਂਸ ਬਿਊਰੋ ਵੱਲੋਂ ਚੰਡੀਗੜ ਨੇੜੇ ਬਹੁਕੀਮਤੀ ਜਮੀਨ ਦੇ ਮਾਲ ਰਿਕਾਰਡ ’ਚ ਹੇਰਾਫੇਰੀ ਕਰਨ ਦਾ ਪਰਦਾਫ਼ਾਸ਼

ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ 2 ਮਈ ਨੂੰ ਹੋਣ ਵਾਲੀ ਪ੍ਰੀਖਿਆ ਮੁਲਤਵੀ

ਕਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ 2 ਮਈ 2021 ਨੂੰ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਲੲੀ ਜਾਣ ਵਾਲੀ ਪ੍ਰੀਖਿਆ  ਮੁਲਤਵੀ ਕਰ ਦਿੱਤੀ ਗਈ ਹੈ । ਉਕਤ ਜਾਣਕਾਰੀ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦਿੱਤੀ।  ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂਂ ਇਸ਼ਤਿਹਾਰ ਰਾਹੀਂ ਪਟਵਾਰੀ, ਜ਼ਿਲ੍ਹੇਦਾਰ, ਬੁਕਿੰਗ ਕਲਰਕ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਹਨਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ 2 ਮਈ ਤਾਰੀਖ ਨਿਸ਼ਚਿਤ ਕੀਤੀ ਗਈ ਸੀ ਜੋ ਕਿ ਹੁਣ ਪੰਜਾਬ ਸਰਕਾਰ ਦੀਆਂ ਕੋਵਿਡ-19 ਦੀਆਂ ਗਾਈਡਲਾਈਨਜ਼  ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀ ਗਈ ਹੈ।