ਈਦ-ਉਲ-ਅਜ਼ਹਾ' ਦੀ ਨਮਾਜ਼ ਤੋਂ ਬਾਅਦ ਈਦਗਾਹ ਮਾਲੇਰਕੋਟਲਾ ਦੀ ਮੁੱਖ ਫ਼ਸੀਲ ਤੋਂ ਮੁਸਲਿਮ ਭਾਈਚਾਰੇ ਨੂੰ ਮੁਖ਼ਾਤਿਬ ਹੁੰਦਿਆਂ ਵਿਧਾਇਕ ਮਾਲੇਰਕੋਟਲਾ ਨੇ ਦਿੱਤੀ ਈਦ ਦੀ ਵਧਾਈ
ਗੁਰਮੀਤ ਸਿੰਘ ਮੀਤ ਹੇਅਰ, ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਤੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ ਈਦ ਉਲ ਫਿਤਰ ਤੇ ਮਾਲੇਰਕੋਟਲਾ ਦੀ ਈਦਗਾਹ ਵਿਖੇ ਕੀਤੀ ਸ਼ਿਰਕਤ, ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਵਧਾਈਆਂ
ਪੰਜਾਬ ਦੇ ਇਤਿਹਾਸਿਕ ਸ਼ਹਿਰ ਮਾਲੇਰਕੋਟਲਾ 'ਚ ਸਥਿਤ ਵੱਡੀ ਈਦਗਾਹ (ਰਜਿ.) ਪ੍ਰਬੰਧਕ ਕਮੇਟੀ ਦੀ ਚੋਣ ਅੱਜ ਕਮੇਟੀ ਦੇ ਪ੍ਰਧਾਨ ਮੁਹੰਮਦ ਅਸਲਮ (ਬਾਚੀ) ਦੀ ਪ੍ਰਧਾਨਗੀ ਹੇਠ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ ਦੇ ਪਵਿੱਤਰ ਮੌਕੇ ਆਪਣੇ ਲਾਈਵ ਸੰਬੋਧਨ ਵਿੱਚ ਪੰਜਾਬ ਦੇ ਲੋਕਾਂ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਪੰਜਾਬ ਵਾਸੀਆਂ ਨੂੰ ਕਰੋਨਾ ਵਰਗੀ ਨਾ ਮੁਰਾਦ ਬੀਮਾਰੀ ਤੋਂ ਬਚਣ ਦੀ ਸਲਾਹ ਦਿੱਤੀ ਅਤੇ ਕਰੋਨਾ ਟੈਸਟ ਕਰਵਾਉਣ ਦੀ ਅਪੀਲ ਵੀ ਕੀਤੀ।
ਨਵੀਂ ਦਿੱਲੀ : ਅੱਜ ਦੇਸ਼ ਵਿਚ ਈਦ-ਉਲ-ਫਿਤਰ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਸਣੇ ਕਈ ਲੋਕਾਂ ਨੇ ਈਦ ਦੀ ਵਧਾਈ ਦਿੱਤੀ ਹੈ। ਰਾਸ਼ਟਰਪਤੀ ਕੋਵਿੰਦ