ਪੰਜਾਬੀ ਯੂਨੀਵਰਸਿਟੀ ਅਤੇ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.) ਪਟਿਆਲਾ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਫ਼ਤਰ ਵਿੱਚ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ.)ਨਾਲ਼ ਅਹਿਮ ਇਕਰਾਰਨਾਮਾ (ਐੱਮ.ਓ.ਯੂ.) ਕੀਤਾ ਗਿਆ ਹੈ।