Friday, November 22, 2024

EducationDepartment

ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪ੍ਰਿੰਸੀਪਲ ਰਾਜੀਵ ਪੁਰੀ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਨਿਯੁਕਤ

ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪ੍ਰਿੰਸੀਪਲ ਰਾਜੀਵ ਪੁਰੀ ਨੂੰ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਵੱਜੋਂ ਪਦ ਉਨਤ ਕੀਤਾ ਗਿਆ ਹੈ

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਣਕ ਦੀ ਤੁਰੰਤ ਖਰੀਦ, ਭੁਗਤਾਨ ਅਤੇ ਲਿਫਟਿੰਗ ਸਮੇਂ ਸਿਰ ਯਕੀਨੀ ਬਣਾਈ ਜਾਵੇ : ਵਿਵੇਕ ਪ੍ਰਤਾਪ ਸਿੰਘ

ਪੰਜਾਬ ਸਿੱਖਆ ਵਿਭਾਗ ਵਲੋਂ ਲੋਕੋਮੋਟਰ ਡਿਸਏਬਿਲਟੀ ਵਾਲੇ ਵਿਦਿਆਰਥੀ ਨੂੰ ਵਿਸ਼ੇਸ ਕਿਸਮ ਦੀ ਈ-ਵ੍ਹੀਲਚੇਅਰ ਕਰਵਾਈ ਮੁਹੱਈਆ

ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਲੋੜਵੰਦ ਦੀ ਮਦਦ ਲਈ ਅੱਗੇ ਆਉਂਣ ਉਦਯੋਗਿਕ ਇਕਾਈਆ- ਡਾ ਪੱਲਵੀ

ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ  

13 ਪ੍ਰਿੰਸੀਪਲਜ਼ ਨੁੰ ਦਿੱਤੀ ਗਈ ਸਹਾਇਕ ਡਾਇਰੈਕਟਰ ਦੀ ਤਰੱਕੀ

ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਦੇ ਵਤੀਰੇ ਤੋਂ ਅੱਗੇ ਕੰਪਿਊਟਰ ਅਧਿਆਪਕ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੂੰ ਵੱਖ ਵੱਖ ਜਿਲਿਆਂ ਵਿੱਚੋਂ ਭਾਲ ਕਰਦੇ ਹੋਏ ਅੱਜ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ

ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਵਿੱਚ ਸਕੂਲ ਪ੍ਰਬੰਧਨ ਕਮੇਟੀਆਂ ਲਈ ਸਿਖਲਾਈ ਦਾ ਆਯੋਜਨ 

ਇਸ ਪਹਿਲਕਦਮੀ ਦੁਆਰਾ 2.8 ਲੱਖ ਐੱਸ.ਐੱਮ.ਸੀ. ਮੈਂਬਰਾਂ ਨੂੰ ਦਿੱਤੀ ਜਾਵੇਗੀ ਸਿਖਲਾਈ
 

ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਕੂਲ

ਪਟਿਆਲਾ ਜ਼ਿਲ੍ਹੇ ਦੇ ਸਨੌਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਮਾਰਟ ਸਕੂਲ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਰਕਾਰੀ ਸਕੂਲ ਬਣ ਗਿਆ ਹੈ।

ਵਿਦਿਆਰਥੀ ਦੇ ਭਵਿੱਖ ਨੂੰ ਚੰਗੀ ਸੇਧ ਦੇਣ ਲਈ ਸਿੱਖਿਆ ਵਿਭਾਗ ਨੇ ਸਥਾਪਤ ਕੀਤਾ 'ਪੰਜਾਬ ਕੈਰੀਅਰ ਪੋਰਟਲ'

ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ 'ਚ ਬੀਤੇ ਕੱਲ੍ਹ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ 'ਪੰਜਾਬ ਕੈਰੀਅਰ ਪੋਰਟਲ' ਸਬੰਧੀ ਜ਼ੂਮ ਐਪ ਰਾਹੀਂ ਆਯੋਜਿਤ ਸਿਖਲਾਈ ਵਰਕਸ਼ਾਪ 'ਚ ਇਹ ਗੱਲ ਉੱਭਰ ਕੇ ਸਾਹਮਣੇ ਆਈ ਕਿ ਉਕਤ ਪੋਰਟਲ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਸਬੰਧੀ ਯੋਗ ਅਗਵਾਈ ਦੇਵੇਗਾ। ਜਿਸ ਤਹਿਤ ਵਿਦਿਆਰਥੀ ਆਪਣੇ ਤੇ ਹੋਰਨਾਂ ਰਾਜਾਂ, ਬਾਹਰਲੇ ਮੁਲਕਾਂ ਵਿੱਚ ਆਪਣੀ ਉਚੇਰੀ ਸਿੱਖਿਆ ਦੇ ਖੇਤਰ ਦੀ ਚੋਣ ਕਰਕੇ, ਆਪਣੀ ਯੋਗਤਾ ਅਤੇ ਪਸੰਦ ਅਨੁਸਾਰ ਰੋਜ਼ਗਾਰ ਦੀ ਚੋਣ ਅਸਾਨੀ ਨਾਲ ਕਰ ਸਕਣਗੇ।

ਗੰਗਾ ਕਵਿਜ਼ ਮੁਕਾਬਲਿਆਂ ਵਾਸਤੇ ਰਜਿਸਟ੍ਰੇਸ਼ਨ ਲਈ 25 ਮਈ ਤੱਕ ਵਾਧਾ

ਗੰਗਾ ਕਵਿਜ਼ ਮਕਾਬਲਿਆਂ ਲਈ ਵਿਦਿਆਰਥੀਆਂ ਦੇ ਭਾਰੀ ਉਤਸ਼ਾਹ ਨੂੰ ਦੇਖਦੇ ਹੋਏ ਇਸ ਇਸ ਵਾਸਤੇ ਰਜਿਸਟ੍ਰੇਸ਼ਨ ਦੀ ਮਿਲੀ 25 ਮਈ ਤੱਕ ਵਧਾ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗੰਗਾ ਕਵੈਸਟ 2020-21 ਦੀ ਤੀਜਾ ਐਡੀਸ਼ਨ 5 ਜੂਨ 2021 ਨੂੰ ਵਿਸ਼ਵ ਵਾਤਾਵਰਣ ਦਿਵਸ ’ਤੇ ਕਰਵਾਇਆ ਜਾ ਰਿਹਾ ਹੈ। ਇਸ ਵਿੱਚ 10 ਸਾਲ ਤੋਂ ਵੱਧ ਉਮਰ ਦੇ 6ਵੀਂ ਤੋਂ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਹਿੱਸਾ ਲੈ ਸਕਦੇ ਹਨ।

ਸਿੱਖਿਆ ਵਿਭਾਗ ਵੱਲੋਂ ਨਵ ਨਿਯੁਕਤ ਸੈਂਟਰ ਹੈਡ ਟੀਚਰ ਨੂੰ ਸਟੇਸ਼ਨ ਦੀ ਚੋਣ ਕਾਰਨ ਦਾ ਨਵਾਂ ਮੌਕਾ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਿੱਧੀ ਭਰਤੀ ਰਾਹੀਂ ਹਾਲ ਹੀ ਵਿੱਚ ਚੁਣੇ ਗਏ ਸੈਂਟਰ ਹੈਡ ਟੀਚਰਾਂ ਦੀ ਸਟੇਸ਼ਨ ਚੋਣ ਪ੍ਰਕਿਰਿਆ 10 ਮਈ 2021 ਨੂੰ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ  ਸੈਂਟਰ ਹੈਡ ਟੀਚਰਾਂ ਦੀਆਂ 375 ਅਸਾਮੀਆਂ ਦੀ ਭਰਤੀ ਲਈ ਮਾਰਚ 2019 ਵਿੱਚ ਇਸ਼ਤਿਹਾਰ ਦਿੱਤਾ ਗਿਆ ਸੀ। ਚੁਣੇ ਗਏ ਯੋਗ ਉਮੀਦਵਾਰਾਂ ਨੂੰ 25 ਜਨਵਰੀ, 28 ਜਨਵਰੀ ਅਤੇ 21 ਫਰਬਰੀ 2021 ਨੂੰ ਆਰਜੀ ਤੌਰ ’ਤੇ ਸਟੇਸ਼ਨ ਚੋਣ ਕਰਨ ਦੀ ਪ੍ਰਕਿਰਿਆ ਕਰਵਾਈ ਗਈ ਸੀ ਪਰ ਇਨਾਂ ਉਮੀਦਵਾਰਾਂ ਨੂੰ ਨਿਯੁਕਤੀ

ਸਕੂਲ ਸਿੱਖਿਆ ਵਿਭਾਗ ਵੱਲੋਂ 10 ਬੀ.ਪੀ.ਈ.ਓਜ਼ ਦੇ ਤਬਾਦਲੇ

ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ

ਕੋਵਿਡ-19 ਦੀ ਗੰਭੀਰ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਕੂਲ ਸਿੱਖਿਆ ਵਿਭਾਗ ਨੇ ਕਰੋਨਾ ਬਾਰੇ ਮੁੜ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਕਾਰਨ ਕਾਫ਼ੀ ਚਿੰਤਤ ਹਨ ਅਤੇ ਉਨ੍ਹਾਂ ਨੇ ਆਮ ਲੋਕਾਂ ਵਿਸ਼ੇਸ਼ ਕਰਕੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਤੋਂ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਹੈ। ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਪਿਛਲੇ ਸਾਲ ਦੇ ਵਾਂਗ ਇਸ ਵਾਰ ਵੀ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ।