ਸਰਕਾਰੀ ਸਕੂਲਾ ਵਿਚ ਖੋਲੀ ਜਾਵੇਗੀ ਖੇਡ ਨਰਸਰੀਆਂ
ਕਈ ਅਹਿਮ ਵਿਸ਼ਿਆਂ 'ਤੇ ਹੋਈ ਚਰਚਾ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ
ਮੋਹਾਲੀ ਸ਼ੂਟਿੰਗ ਰੇਂਜ ਵਿਖੇ ਓਲੰਪੀਅਨ ਅਤੇ ਹੋਰ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰੀਆਂ ਨੂੰ ਸਨਮਾਨਿਤ ਕੀਤਾ
ਡੀ ਸੀ ਅਤੇ ਐਸ ਐਸ ਪੀ ਨੇ ਸਰਕਾਰੀ ਕਾਲਜ ਮੋਹਾਲੀ ਸਟੇਡੀਅਮ ਵਿੱਚ ਫੁੱਲ ਡਰੈਸ ਰਿਹਰਸਲ ਦਾ ਕੀਤਾ ਨਿਰੀਖਣ
ਇਥ ਪੇੜ ਮਾਂ ਦੇ ਨਾਂਅ ਮੁਹਿੰਮ ਦੇ ਤਹਿਤ ਸਿਖਿਆ ਮੰਤਰੀ ਨੇ ਪੌਧਾਰੋਪਣ ਕਰਨ ਦਾ ਕੀਤੀ ਅਪੀਲ
ਵਿਦਿਆਰਥੀ ਨੂੰ ਮੁੱਢਲੀ ਸਾਖਰਤਾ ਅਤੇ ਸੰਖਿਆਤਮਕਤਾ ਦੀ ਬੁਨਿਆਦੀ ਸਮਝ ਦੇਣਾ ਸਾਡੀ ਜਿਮੇਵਾਰੀ - ਸਿਖਿਆ ਮੰਤਰੀ ਸੀਮਾ ਤ੍ਰਿਖਾ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ।
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ।
ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਲੋਂ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ, ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਸਰਪ੍ਰਸਤੀ ਹੇਠ ਅਤੇ ਹਰਪ੍ਰੀਤ ਕੌਰ, ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ।
ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਪੰਜਾਬ ਸਰਕਾਰ ਵਲੋਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਸਿੱਖਿਆ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਜਿਲੇ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਸਬੰਧੀ ਜਾਗਰੂਕ ਕਰਨ ਲਈ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੈ ਵਿਦਿਅਕ ਟੂਰ ਵੱਜੋਂ ਲਿਜਾਣ ਦਾ ਫੈਸਲਾ ਕੀਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਮੁੱਖ ਦਫ਼ਤਰ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਵਿਭਾਗ ਦੀ ਨਿਰਦੇਸ਼ਕਾਂ ਸ੍ਰੀਮਤੀ ਹਰਪ੍ਰੀਤ ਕੌਰ ਦੀ ਦੇਖ-ਰੇਖ 'ਚ ਕਰਵਾਇਆ ਗਿਆ।
ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ, ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਤ੍ਰੈ-ਭਾਸ਼ੀ ਕਵੀ ਦਰਬਾਰ ਆਯੋਜਿਤ ਕੀਤਾ ਗਿਆ। ਇਸ ਕਵੀ ਦਰਬਾਰ ਦੇ ਮੁੱਖ ਮਹਿਮਾਨ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀਮਤੀ ਪ੍ਰਭਜੋਤ ਕੌਰ ਸਨ।
ਮਾਸਟਰ ਸੁਰਜੀਤ ਸਿੰਘ ਦੁਆਰਾ ਪਿਛਲੇ ਦਹਾਕਿਆਂ ਤੋਂ ਲਗਾਤਾਰ ਕੀਤੀ ਜਾ ਰਹੀ ਨਿਰਸਵਾਰਥ ਸੇਵਾ ਦਾ ਮੁੱਲ ਮੋੜਦਿਆਂ 26 ਜਨਵਰੀ 2024 ਨੂੰ ਗਣਤੰਤਰ ਦਿਵਸ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਬੁਲਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ ਨੂੰ ਡਿਊਟੀਆਂ ਸੌਂਪੀਆਂ
ਸਰਕਾਰੀ ਕਾਲਜ ਮੋਹਾਲੀ ਦੀ ਗਰਾਊਂਡ ਵਿੱਚ 22 ਜਨਵਰੀ ਤੋਂ ਰਿਹਰਸਲ ਸ਼ੁਰੂ ਹੋਵੇਗੀ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਕੀਤੀ ਜਾਵੇਗੀ ਏ ਡੀ ਸੀ ਵਿਰਾਜ ਤਿੜਕੇ ਵੱਲੋਂ ਤਿਆਰੀਆਂ ਦਾ ਜਾਇਜ਼ਾ
ਪਹਿਲਾ ਸੈਮੀਫਾਈਨਲ ਦਿੱਲੀ ਅਤੇ ਹਰਿਆਣਾ, ਦੂਜਾ ਸੈਮੀਫਾਈਨਲ ਪੰਜਾਬ ਅਤੇ ਆਈ.ਬੀ.ਐਸ.ਓ ਵਿਚਕਾਰ
ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਡਾ. ਬਲਬੀਰ ਸਿੰਘ ਵੱਲੋਂ ਸਕੂਲ ਹੈਲਥ ਤੇ ਵੈਲਨੈਸ ਪ੍ਰੋਗਰਾਮ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤੰਦਰੁਸਤ ਬਣਾਉਣ ਲਈ ਇਤਿਹਾਸਕ ਕਦਮ ਕਰਾਰ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਜ ਮਿਸ਼ਨ 100 ਪ੍ਰਤੀਸ਼ਤ ਲਾਂਚ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬੋਰਡ ਦੀਆਂ ਫਰਵਰੀ/ ਮਾਰਚ-2024 ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਦੇ ਮੁੱਖ ਉਦੇਸ਼ ਨਾਲ 'ਮਿਸ਼ਨ 100%: ਗਿਵ ਯੂਅਰ ਬੈਸਟ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ।
ਸਾਰੇ ਪ੍ਰਾਇਮਰੀ ਸਕੂਲਾਂ 'ਚ ਖੇਡ ਦੇ ਮੈਦਾਨ, ਮਿਡ ਡੇ ਮੀਲ ਲਈ ਡਾਇਨਿੰਗ ਹਾਲ ਤੇ ਮਿਡਲ ਸਕੂਲਾਂ 'ਚ ਹੋਣਗੀਆਂ ਲੈਬਾਰਟਰੀਆਂ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੇ ਮਾਨ-ਸਨਮਾਨ ਨੂੰ ਬਹਾਲ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਟੀਚਰ ਆਫ਼ ਦਿ ਵੀਕ ਮੁਹਿੰਮ ਸ਼ੁਰੂ ਕਰਨ ਦਾ ਹੁਕਮ ਦਿੱਤਾ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਪੰਜਾਬ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਵਰਖਾ ਕਾਰਨ ਪੰਜਾਬ ਰਾਜ ਵਿੱਚ ਛੁੱਟੀਆਂ ਕਰ ਦਿੱਤੀਆਂ ਸਨ, ਜਿਸ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਤੀ 24-08-2023 ਅਤੇ 25-08-2023 ਨੂੰ ਹੋਣ ਵਾਲੀਆਂ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂਮੁਲਤਵੀ ਕਰ ਦਿੱਤੀਆਂ ਸਨ।
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਸਕੂਲ ਦੀ ਮਾੜੀ ਸਥਿਤੀ ਨੂੰ ਦੇਖ ਕੇ ਉਨ੍ਹਾਂ ਨਰਾਜਗੀ ਦਾ ਪ੍ਰਗਟਾਵਾ ਕੀਤਾ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੋਪੜ ਦੇ ਸਰਕਾਰੀ ਸਕੂਲ ‘ਚ ਅਚਾਨਕ ਛਾਪਾ ਮਾਰ ਕੇ ਸਕੂਲ ਦੇ ਪ੍ਰਿੰਸੀਪਲ ਕੁਲਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਦੋਸ਼ ਹੈ ਕਿ ਪ੍ਰਿੰਸੀਪਲ ਸ਼ਰਾਬ ਪੀ ਕੇ ਡਿਊਟੀ ਕਰਦਾ ਸੀ। ਸਸਪੈਂਡ ਕੀਤਾ ਪ੍ਰਿੰਸੀਪਲ ਕੁਲਦੀਪ ਪਸਿੰਘ ਸਰਕਾਰੀ ਗਰਲਜ਼ ਸੀਨੀ. ਸੈਕੰਡਰੀ ਸਕੂਲ ਪਿੰਡ ਢੇਰ ਵਿਖੇ ਤਾਇਨਾਤ ਹੈ।
ਪੰਜਾਬ ਦੇ ਲੋਕ ਨਿਰਮਾਣ ਅਤੇ ਸਕੂਲ ਸਿਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਮਲੌਦ-ਬੁਟਾਹਰੀ ਪੁਲ ਸੜਕ ਦਾ ਨਾਂ ਸੰਤ ਬਾਬਾ ਮੀਹਾਂ (ਰਿਆੜ ਵਾਲਿਆਂ) ਦੇ ਨਾਂ ’ਤੇ ਰੱਖਣ ਦਾ ਐਲਾਨ ਕਰ ਦਿੱਤਾ ਹੈ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਇਸ ਮੌਕੇ ਪੱਤਰਕਾਰਾਂ ਨੂੰ ਦਸਿਆ ਕਿ ਇਸ ਸੜਕ ਦਾ ਨਾਮ ਸੰਤ ਬਾਬਾ ਮੀਹਾਂ ਸਿੰਘ ਦੇ ਨਾਮ ਰੱਖਣ ਦਾ ਫ਼ੈਸਲਾ ਉਨ੍ਹਾਂ ਨੇ ਪਾਇਲ ਤੋਂ ਵਿਧਾਇਕ ਲਖਬੀਰ ਸਿੰਘ ਲੱਖਾ ਦੀ ਅਗਵਾਈ ਵਿਚ ਸਥਾਨਕ ਲੋਕਾਂ ਅਤੇ ਸਥਾਨਕ ਆਗੂਆਂ ਦੀ ਅਪੀਲ ਨੂੰ ਧਿਆਨ ਵਿੱਚ ਰਖਦਿਆਂ ਲਿਆ ਹੈ।
ਕੋਵਿਡ-19 ਮਹਾਂਮਾਰੀ ਦੌਰਾਨ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਇੱਕ ਸਕੂਲ ਦਾ ਇਤਰਾਜ਼ਹੀਣਤਾ ਸਰਟੀਫ਼ਿਕੇਟ (ਐਨਓਸੀ) ਰੱਦ ਕਰ ਦਿੱਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਉਹ ਅਜਿਹੇ ਸਕੂਲਾਂ ਖਿਲਾਫ਼ ਆਉਣ ਵਾਲੀਆਂ ਸ਼ਿਕਾਇਤਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ ਅਤੇ ਸ਼ਿਵਾਲਿਕ ਪਬਲਿਕ ਸਕੂਲ ਚੱਕ ਅਰਾਈਆਂ ਵਾਲਾ (ਜਲਾਲਾਬਾਦ) ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਐਨਓਸੀ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।