ਵਿਦਿਆਰਥੀਆਂ ਰਾਹੀਂ ਡੇਂਗੂ ਖ਼ਿਲਾਫ਼ ਮੁਹਿੰਮ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ : ਡਾ. ਬਲਬੀਰ ਸਿੰਘ
ਪਿੰਡ ਰਾਮਪੁਰਾ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਆਪਣੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨਾਲ ਸਬੰਧਤ ਸਰਗਰਮੀਆਂ ਹੁੰਦੀਆਂ ਰਹਿੰਦੀਆਂ
ਪਿੰਡ ਰਾਮਪੁਰਾ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਆਪਣੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨਾਲ ਸਬੰਧਤ ਸਰਗਰਮੀਆਂ ਹੁੰਦੀਆਂ ਰਹਿੰਦੀਆਂ
ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਲੋੜੀਦੇ ਦਿਸ਼ਾ-ਨਿਰਦੇਸ਼
ਡਾ. ਗਿੰਨੀ ਦੁੱਗਲ, ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ), ਐਸ.ਏ.ਐਸ. ਨਗਰ ਨੇ ਵਿਦਿਅਕ ਅਤੇ ਵਾਤਾਵਰਣ ਦੇ ਮਿਆਰ ਨੂੰ ਵਧਾਉਣ ਦੇ ਉਦੇਸ਼
ਸੈਸ਼ਨ ਦੇ ਆਖਰੀ ਦਿਨ 11 ਸਕੂਲਾਂ ਦੇ 290 ਵਿਦਿਆਰਥੀ ਅਤੇ 24 ਅਧਿਆਪਕ ਸਦਨ ਦੀਆਂ ਵਿਧਾਨਕ ਕਾਰਵਾਈਆਂ ਦੇ ਗਵਾਹ ਬਣੇ
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਫਲਾਈ ਹਾਈ ਐਜ਼ੂਕੇਸ਼ਨਲ ਐਂਡ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਜਲੰਧਰ ਵਿੱਚ 23 ਫਰਵਰੀ ਨੂੰ ਪ੍ਰਸ਼ਾਸਨ ਨੇ ਇੱਕ ਅਹਿਮ ਐਲਾਨ ਕੀਤਾ ਹੈ । 23 ਫਰਵਰੀ ਯਾਨੀ ਸ਼ੁੱਕਰਵਾਰ ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਪੂਰੇ ਦਿਨ ਦੀ ਛੁੱਟੀ ਰਹੇਗੀ।
ਭਾਰਤੀ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਸਰਸਰੀ ਸੁਧਾਈ 2024 ਦੇ ਲਈ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾਈ ਵਿੱਚ ਸਵੀਪ ਗਤੀਵਿਧੀਆਂ ਦਾ ਅਗਾਜ਼ ਕਾਲਜ ਦੇ ਵੋਟਰ ਸਾਖਰਤਾ ਕਲੱਬ ਵੱਲੋਂ ਵੋਟਰ ਜਾਗਰੂਕਤਾ ਰੈਲੀ ਕੱਢ ਕੇ ਕੀਤਾ ਗਿਆ।