ਈਦ-ਉਲ-ਫਿਤਰ ਦੀ ਨਮਾਜ਼ ਜਲੰਧਰ ਰੋਡ ਈਦਗਾਹ ਵਿਖੇ ਇਮਾਮ ਸ਼ਮੀਮ ਅਹਿਮਦ ਕਾਸਮੀ ਨੇ ਅਦਾ ਕਰਵਾਈ।
ਹੁਸ਼ਿਆਰਪੁਰ ਦੇ ਕਣਕ ਮੰਡੀ ਇਲਾਕੇ ਵਿੱਚ ਸਥਿਤ ਅਹਿਮਦੀਆ ਮਸਜਿਦ ਵਿੱਚ ਅੱਜ ਸਵੇਰੇ ਈਦ-ਉਲ-ਫਿਤਰ ਦੀ ਨਮਾਜ਼ ਪੂਰੇ ਜੋਸ਼ ਅਤੇ ਸ਼ਰਧਾ ਨਾਲ ਅਦਾ ਕੀਤੀ ਗਈ।
ਗੁਰਮੀਤ ਸਿੰਘ ਮੀਤ ਹੇਅਰ, ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਤੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ ਈਦ ਉਲ ਫਿਤਰ ਤੇ ਮਾਲੇਰਕੋਟਲਾ ਦੀ ਈਦਗਾਹ ਵਿਖੇ ਕੀਤੀ ਸ਼ਿਰਕਤ, ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਵਧਾਈਆਂ