ਡੇਰਾ ਬਾਬਾ ਨਾਨਕ ਸੀਟ ‘ਤੇ ਹੋ ਰਹੀ ਵਿਧਾਨ ਸਭਾ ਉਪ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕੀਆਂ ਦੇਣ
ਪੰਜਾਬ ਦੇ 4 ਹਲਕਿਆਂ ਵਿੱਚ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਹੁਣ13 ਨਵੰਬਰ ਦੀ ਜਗ੍ਹਾ 20 ਨਵੰਬਰ ਨੂੰ ਹੋਣਗੀਆਂ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਚਾਰ ਹਲਕੇ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।
ਕਿਹਾ, ਵੋਟਾਂ ਦੀ ਗਿਣਤੀ ਕਰੇ ਬਿਨਾਂ ਹੀ ਸਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਜੇਤੂ ਐਲਾਨਿਆ
ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜੇ 5 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਹੁਕਮਾਂ ਤਹਿਤ ਅਯੋਗ ਕਰਾਰ ਦਿੱਤਾ ਹੈ।
13 ਨਵੰਬਰ ਨੂੰ ਪੈਣਗੀਆਂ ਵੋਟਾਂ, 23 ਨਵੰਬਰ ਨੂੰ ਆਉਣਗੇ ਨਤੀਜੇ : ਸਿਬਿਨ ਸੀ
ਕਾਂਗਰਸ ਨੇ ਹਰਿਆਣਾ ਵਿੱਚ ਚੋਣ ਪ੍ਰਕਿਰਿਆ ਵਿੱਚ ਹੋਈਆਂ ਬੇਨਿਯਮੀਆਂ ਦੇ ਸਬੰਧ ਵਿੱਚ ਭਾਰਤੀ ਚੋਣ ਕਮਿਸ਼ਨ (ਈਸੀਆਈ) ਕੋਲ ਪਹੁੰਚ ਕਰਨ ਦਾ ਫੈਸਲਾ ਕੀਤਾ ਹੈ।
ਅਖਬਾਰਾਂ ਅਤੇ ਸੋਸ਼ਲ ਮੀਡੀਆ ਚੈਨਲਾਂ ’ ਤੋਂ ਸਰਪੰਚ ਦੇ ਅਹੁਦੇ ਦੀ ਨਿਲਾਮੀ ਦੀਆਂ ਖ਼ਬਰਾਂ ਉਜਾਗਰ ਹੋਈਆਂ ਹਨ ,
ਚੋਣ ਕਮਿਸ਼ਨ ਨੇ ਜਾਰੀ ਕੀਤਾ ਹੈ ਸੋਧ ਪ੍ਰੋਗ੍ਰਾਮ
ਹਰਿਆਣਾ ਦੇ ਆਉਣ ਵਾਲੇ ਵਿਧਾਨਸਭਾ ਆਮ ਚੋਣਾਂ ਦੇ ਮੱਦੇਨਜਰ ਭਾਰਤ ਚੋਣ ਕਮਿਸ਼ਨ 2 ਦਿਨਾਂ ਦੇ ਹਰਿਆਣਾ ਦੌਰੇ 'ਤੇ ਹਨ।
ਕਮਿਸ਼ਨ ਦੀ ਟੀਮ ਨੇ ਰਾਜ ਵਿਚ ਚੱਲ ਰਹੇ ਵੋਟਰ ਸੂਚੀ ਮੁੜ ਨਿਰੀਖਣ ਪ੍ਰੋਗ੍ਰਾਮ ਦੀ ਸਮੀਖਿਆ ਕੀਤੀ, ਸਬੰਧਿਤ ਅਧਿਕਾਰੀਆਂ ਨੁੰ ਦਿੱਤੇ ਜਰੂਰੀ ਨਿਰਦੇਸ਼
ਪੰਜਾਬ ਵਿੱਚ 4 ਜੂਨ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਠੇਕੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਲੋਕ ਸਭਾ ਚੋਣਾਂ 2024 ਲਈ ਭਾਰਤੀ ਚੋਣ ਕਮਿਸ਼ਨ ਦੇ ਪੰਜਾਬ ਸੂਬੇ ਲਈ ਨਿਯੁਕਤ ਵਿਸ਼ੇਸ਼ ਆਬਜ਼ਰਵਰ ਨੇ ਇਕਸਮੀਖਿਆ ਮੀਟਿੰਗ ਦੌਰਾਨ
ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ
ਨਗਰ ਕੌਂਸਲ ਅਧਿਕਾਰੀ ਨਹੀਂ ਕਰ ਰਹੇ ਸੀ ਸਮੱਸਿਆ ਦਾ ਹੱਲ
ਲੋਕ ਸਭਾ ਹਲਕੇ ਤੋਂ ਹੁਣ ਤੱਕ 13 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਕਰਵਾਏ ਦਾਖਲ
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਦਰ ਵਧਾਉਣ ਵਾਸਤੇ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੀਆਂ ਗਈਆਂ
ਉਮੀਦਵਾਰ 90 ਲੱਖ ਤੋਂ ਵੱਧ ਦਾ ਨਹੀਂ ਕਰ ਸਕਦੇ ਖਰਚਾ
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸੁਰਿੰਦਰ ਸਿੰਘ ਧਾਲੀਵਾਲ ਨੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ
ਉਮੀਦਵਾਰਾਂ ਅਤੇ ਰਾਜਨੀਤਿਕ ਦਲਾਂ ਦੇ ਚੋਣ ਖਰਚਿਆਂ ਉੱਤੇ ਨਜ਼ਰ ਰੱਖਣਗੇ ਖਰਚਾ ਨਿਗਰਾਨ : ਮੁੱਖ ਚੋਣ ਅਧਿਕਾਰੀ
ਚੋਣ ਜਾਬਤਾ ਦੇ ਉਲੰਘਣ ਦੀ ਨਾਗਰਿਕ ਭੇਜ ਰਹੇ ਹਨ ਸ਼ਿਕਾਇਤਾਂ
ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ
ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਦੇ ਪਰਵ ਵਿਚ ਹਰ ਵੋਟਰ ਆਪਣੀ ਵੋਟ ਅਧਿਕਾਰ ਦੀ ਵਰਤੋ ਜਰੂਰ ਕਰਨ।
ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਦਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨੌਜੁਆਨਾਂ ਨੂੰ ਆਪਣਾ ਵੋਟ ਬਣਾਉਣ ਅਤੇ ਲੋਕਤੰਤਰ
ਹਰ ਇਕ ਨਵਾਂ ਵੋਟਰ 25 ਮਈ ਨੁੰ ਪੋਲਿੰਗ ਬੂਥ 'ਤੇ ਜਰੂਰ ਜਾਣ, ਪ੍ਰਸਾਸ਼ਨ ਦਾ ਰਹੇਗਾ ਯਤਨ - ਜਿਲ੍ਹਾ ਚੋਣ ਅਧਿਕਾਰੀ
ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ
ਅਵੈਧ ਸ਼ਰਾਬ, ਨਗਦੀ, ਡਰੱਗ, ਹਥਿਆਰ ਅਤੇ ਮੁਫਤ ਸਮਾਨ ਦੀ ਆਮਦਨ ਨੁੰ ਰੋਕਨ ਲਈ ਇੰਟਰ ਸਟੇਟ ਅਤੇ ਕੌਮਾਂਤਰੀ ਬੋਡਰਾਂ 'ਤੇ ਸਖਤ ਨਿਗਰਾਨੀ ਰੱਖੀ ਜਾਵੇਗੀ
ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਇਕ ਕਲਿਕ 'ਤੇ ਮਿਲੇਗੀ ਭਰੋਸੇਮੰਦਗੀ ਅਤੇ ਪ੍ਰਮਾਣਿਤ ਚੋਣ ਸਬੰਧੀ ਜਾਣਕਾਰੀਆਂ
ਪੰਜਾਬ ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ; ਪੰਜਾਬ 'ਚ ਲੋਕ ਸਭਾ ਚੋਣਾਂ ਸੁਤੰਤਰ ਅਤੇ ਨਿਰਪੱਖ ਕਰਵਾਉਣ ਲਈ ਵਚਨਬੱਧ ਹਾਂ
ਕਮਿਸ਼ਨ ਵੱਲੋਂ ਪੰਜਾਬ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਕੀਤੇ ਗਏ ਸ਼ਾਮਲ
ਗੈਰ-ਕਾਨੂੰਨੀ ਜਾਂ ਨਕਲੀ ਸ਼ਰਾਬ ਵੇਚਣ/ਤਸਕਰੀ ਕਰਨ ਵਾਲੇ ਵਿਅਕਤੀਆਂ ਖਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਅਤੇ ਆਬਕਾਰੀ ਵਿਭਾਗ ਸਾਂਝੇ ਤੌਰ ਤੇ ਟੀਮਾਂ ਦਾ ਕੀਤਾ ਜਾਵੇ ਗਠਨ
ਚੋਣ ਕਮਿਸ਼ਨ ਨੇ ਪੰਜਾਬ ਵਿੱਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਲਈ ਐਨਓਸੀ ਜਾਰੀ ਕਰ ਦਿੱਤੀ ਹੈ
ਐਪ ਰਾਹੀਂ ਕਮਿਸ਼ਨ ਦੀ ਆਨਲਾਇਨ ਸੇਵਾਵਾਂ ਦਾ ਲਿਆ ਜਾ ਸਕਦਾ ਹੈ ਲਾਭ - ਮੁੱਖ ਚੋਣ ਅਧਿਕਾਰੀ
ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਤੈਨਾਤੀ ਕਰ ਦਿੱਤੀ ਹੈ।
ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਨਵੇਂ ਪੁਲਿਸ ਅਧਿਕਾਰੀ ਵੀ ਨਿਯੁਕਤ