Friday, November 22, 2024

Element

ਪਟਿਆਲਾ ਪੁਲਿਸ ਨੇ ਗੈਰ ਸਮਾਜੀ ਅਨਸਰਾਂ ਨੂੰ ਨਕੇਲ ਪਾਉਣ ਲਈ ਜ਼ਿਲ੍ਹੇ ਦੀਆਂ ਜਨਤਕ ਥਾਵਾਂ ’ਤੇ ਚਲਾਇਆ ਘੇਰਾਬੰਦੀ ਤੇ ਤਲਾਸ਼ੀ ਅਭਿਆਨ

ਸਪੈਸ਼ਲ ਡੀਜੀਪੀ ਈਸ਼ਵਰ ਸਿੰਘ ਦੀ ਅਗਵਾਈ ’ਚ 50 ਟੀਮਾਂ ਨੇ ਜ਼ਿਲ੍ਹੇ ਦੇ 38 ਸਥਾਨਾਂ ਦੀ ਇੱਕੋ ਸਮੇਂ ਕੀਤੀ ਤਲਾਸ਼ੀ

ਮਲੇਰਕੋਟਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਡੇ ਪੱਧਰ 'ਤੇ ਕੀਤੀ ਗਈ ਕਾਰਵਾਈ

ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 200 ਪੁਲਿਸ ਮੁਲਾਜ਼ਮਾਂ ਨੇ 04 ਹੌਟਸਪੌਟਸ ਦੀ ਘੇਰਾਬੰਦੀ ਕੀਤੀ ਅਤੇ ਕਈ ਘਰਾਂ ਦੀ ਤਲਾਸ਼ੀ ਲਈ। ਏਡੀਜੀਪੀ ਸੁਰੱਖਿਆ ਪੰਜਾਬ ਨੇ ਮਲੇਰਕੋਟਲਾ ਜ਼ਿਲ੍ਹੇ ਵਿੱਚ ਇਸ ਵਿਸ਼ੇਸ਼ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ। ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ, ਮਾੜੇ ਤੱਤਾਂ ਵਿੱਚ ਡਰ ਪੈਦਾ ਕਰਨ ਲਈ ਇਹਨਾਂ ਉਪਰੇਸ਼ਨਾਂ ਨੂੰ ਸੰਚਾਲਿਤ ਕਰਨ ਦੇ ਪਿੱਛੇ: ਏਡੀਜੀਪੀ ਐਸ ਐਸ ਸ੍ਰੀਵਾਸਤਵ ਆਈਪੀਐਸ, ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
 

ਮਲੇਰਕੋਟਲਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਓਪਰੇਸ਼ਨ ਈਗਲ-3 ਚਲਾਇਆ

ਮਾਲੇਰਕੋਟਲਾ ਪੁਲਿਸ ਨੇ ਅੱਜ ਗਣਤੰਤਰ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਜ਼ਿਲ੍ਹੇ ਭਰ ਵਿੱਚ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਸ਼ਨਾਖਤ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਵਿਸ਼ੇਸ਼ ਖੁਫੀਆ ਜਾਣਕਾਰੀ;ਤੇ ਅਧਾਰਤ ਇੱਕ ਵਿਸ਼ੇਸ਼ ਕਰੈਕਡਾਉਨ ਆਪ੍ਰੇਸ਼ਨ ਈਗਲ-3 ਚਲਾਇਆ।