ਜੇਈ ਅਤੇ ਠੇਕੇਦਾਰ ਗ੍ਰਿਫਤਾਰ, ਕੌਂਸਲ ਦੇ ਇੰਜਨੀਅਰ ਦੀ ਗ੍ਰਿਫ਼ਤਾਰੀ ਬਾਕੀ
ਪੀ ਐਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ ਜੂਨੀਅਰ ਇੰਨਜੀਨਅਰਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ
ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵੱਲੋਂ ਕਰਵਾਈ ਜਾ ਰਹੀ ਪਲੇਠੀ ਅੰਤਰਰਾਸ਼ਟਰੀ ਆਨਲਾਈਨ ਕਾਨਫਰੰਸ ਸ਼ੁਰੂ ਹੋ ਗਈ ਹੈ।
ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵਿੱਚ ਪਲੇਠੀ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਅੱਜ ਮੁੱਖ ਮਹਿਮਾਨ ਦੇ ਤੌਰ ਉੱਤੇ ਪਹੁੰਚੇ ਆਈ. ਆਈ. ਟੀ ਰੋਪੜ ਦੇ ਮਕੈਨੀਕਲ ਇੰਜਨੀਅਰਿੰਗ ਦੇ ਪ੍ਰੋਫੈਸਰ ਡਾ. ਹਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ।
ਲੋਕ ਹਿੱਤ ਵਿੱਚ ਕੰਮ ਜਾਰੀ ਰੱਖਣ ਦੀ ਪਗਟਾਈ ਵਚਨਬੱਧਤਾ
ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਨੇ ਦੋ-ਰੋਜ਼ਾ ਖੇਡ ਸਮਾਗਮ ਕਰਵਾਇਆ। ਇਸ ਖੇਡ ਸਮਾਗਮ ਵਿੱਚ ਰਵਾਇਤੀ ਖੇਡਾਂ ਜਿਵੇਂ ਕਿ ਕ੍ਰਿਕਟ, ਫੁੱਟਬਾਲ, ਬੈਡਮਿੰਟਨ, ਰੱਸਾਕਸ਼ੀ ਤੋਂ ਲੈ ਕੇ ਬੌਧਿਕਤਾ ਨਾਲ਼ ਜੁੜੀਆਂ ਖੇਡਾਂ ਜਿਵੇਂ ਕਿ ਸ਼ਤਰੰਜ, ਅਤੇ ਔਨਲਾਈਨ ਗੇਮਿੰਗ ਆਦਿ ਵੀ ਸ਼ਾਮਿਲ ਸਨ।
ਮਾਨ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਲਈ ਖਰੀਦ ਕੇਂਦਰਾਂ ਤੇ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਦੀ ਵਚਨਬੱਧਤਾ ਨਿਭਾਈ-ਜੌੜਾਮਾਜਰਾ
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਇੰਜੀਨੀਅਰਿੰਗ ਵਿੰਗ ਦੇ ਵਿਦਿਆਰਥੀਆਂ ਨੇ ਵੱਡੀਆਂ ਬਹੁ-ਰਾਸ਼ਟਰੀ ਕੰਪਨੀਆਂ ਵਿੱਚ 24 ਲੱਖ ਰੁਪਏ ਪ੍ਰਤੀ ਸਾਲ ਤੱਕ ਦੇ ਪੈਕੇਜ ਨਾਲ਼ ਨੌਕਰੀਆਂ ਪ੍ਰਾਪਤ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਚੰਡੀਗੜ੍ਹ-ਜ਼ੀਰਕਪੁਰ ਹਾਈਵੇਅ ਤੇ ਬਣੇ 'ਵਹਿਕੁਲਰ ਅੰਡਰ ਬ੍ਰਿਜ' 'ਤੇ ਵਾਹਨ ਚਾਲਕਾਂ ਨੂੰ ਆ ਰਹੀ ਸਮੱਸਿਆ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਾਰਜਕਾਰੀ ਇੰਜੀਨੀਅਰ ਨੈਸ਼ਨਲ ਹਾਈਵੇਅ ਨੂੰ ਇਸ ਸਮੱਸਿਆ ਦੇ ਹੱਲ ਲਈ ਤੁਰੰਤ ਪ੍ਰਭਾਵੀ ਕਦਮ ਚੁੱਕਣ ਲਈ ਕਿਹਾ ਹੈ।
ਨਵੀਂ ਦਿੱਲੀ : ਹੁਣ ਭਾਰਤ ਵਿਚ ਹਿੰਦੀ ਦੇ ਨਾਲ ਨਾਲ ਇਸ ਨੂੰ ਜਿਨ੍ਹਾਂ ਹੋਰ ਸੱਤ ਭਾਰਤੀ ਭਾਸ਼ਾਵਾਂ ‘ਚ ਪੜ੍ਹਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ‘ਚ ਮਰਾਠੀ, ਬੰਗਾਲੀ, ਤੇਲਗੂ, ਤਾਮਿਲ, ਗੁਜਰਾਤੀ ਤੇ ਕੰਨੜ ਤੇ ਮਲਿਆਲਮ ਸ਼ਾਮਲ ਹਨ। ਆਉਣ ਵਾਲੇ ਦਿਨਾਂ ‘ਚ ਏਆਈਸੀਟੀਈ ਦੀ ਯੋਜਨਾ ਕਰੀਬ 11 ਭਾ