Thursday, November 21, 2024
BREAKING NEWS
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

Environment

ਰਾਹੁਲ ਗਾਂਧੀ ਨੇ ਹਰਿਆਣਾ ਦਾ ਮਾਹੌਲ ਬਦਲਿਆ, ਕਾਂਗਰਸ ਨੂੰ 60 ਤੋਂ ਵੱਧ ਸੀਟਾਂ: ਕੁਮਾਰੀ ਸ਼ੈਲਜਾ 

ਸ਼ੈਲਜਾ ਨੇ ਮੁੱਖ ਮੰਤਰੀ ਅਹੁਦੇ ਦੀ ਦਾਅਵੇਦਾਰ ਠੋਕੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ 

ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਲਾਇਨਜ਼ ਕਲੱਬ ਸੁਨਾਮ (ਪ੍ਰਾਈਮ) ਵੱਲੋਂ ਪ੍ਰਧਾਨ ਅੰਕਿਤ ਪਾਹੂਜਾ ਅਤੇ ਮੁੱਖ ਸਰਪ੍ਰਸਤ ਡਾਕਟਰ ਅੰਸ਼ੂਮਨ  ਫੂਲ ਦੀ ਅਗਵਾਈ

ਨੌਜਵਾਨਾਂ ਵਿੱਚ ਕੁਦਰਤ ਅਤੇ ਵਾਤਾਵਰਨ ਨਾਲ ਪਿਆਰ ਅਤੇ ਜਾਗਰੂਕਤਾ ਵਧਾਉਣ ਲਈ ਸੈਮੀਨਾਰ ਦਾ ਆਯੋਜਨ ਕੀਤਾ

ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਫੇਜ਼ 2 ਵੱਲੋਂ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ

ਪਰਾਲੀ ਨੂੰ ਅੱਗ ਨਾ ਲਾਈਏ ਵਾਤਾਵਰਣ ਨੂੰ ਗੰਧਲਾ ਹੋਣੋਂ ਬਚਾਈਏ

ਪਿੰਡ ਬਲੀਪੁਰ ਦਾ ਅਗਾਂਹਵਧੂ ਕਿਸਾਨ ਨਾਜ਼ਰ ਸਿੰਘ ਪਰਾਲੀ ਦਾ ਨਿਪਟਾਰਾ ਖੇਤਾਂ 'ਚ ਹੀ ਕਰਕੇ, ਹੋਰਨਾਂ ਕਿਸਾਨਾਂ ਲਈ ਬਣਿਆ ਰਾਹ ਦਸੇਰਾ

ਰਾਜ ਸਭਾ ਮੈਂਬਰ ਸੀਚੇਵਾਲ ਵੱਲੋਂ ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਡੇਅਰੀਆਂ ‘ਤੇ ਜ਼ੁਰਮਾਨਾ ਲਗਾਉਣ ਦੇ ਹੁਕਮ

ਸੀਚੇਵਾਲ ਨੇ ਬੁੱਢਾ ਦਰਿਆ ਦੇ ਪੁਨਰ-ਨਿਰਮਾਣ ਪ੍ਰੋਜੈਕਟ ਦੀ ਸਮੀਖਿਆ ਕੀਤੀ

ਵਾਤਾਵਰਨ ਦੀ ਸੰਭਾਲ ਲਈ ਬਲਾਕ ਖਰੜ ਦੇ ਪਿੰਡ ਸਨੇਟਾ ਵਿਖੇ ਕਿਸਾਨਾਂ ਦੀਆਂ ਮੋਟਰਾਂ ਤੇ ਬੂਟੇ ਲਗਾਏ

ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਮੇਲ ਸਿੰਘ, ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੀ ਪ੍ਰਧਾਨਗੀ ਹੇਠ

ਵਾਤਾਵਰਨ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਜਰੂਰੀ : SDM

ਸਬ ਡਵੀਜ਼ਨ ਵਿੱਚ 50,000 ਹਜ਼ਾਰ ਬੂਟੇ ਲਾ ਕੇ ਕਾਇਮ ਕੀਤੀ ਮਿਸਾਲ

ਸੀਨੀਅਰ ਸਿਟੀਜ਼ਨ ਦਾ ਉਪਰਾਲਾ ਵਾਤਾਵਰਨ ਬਚਾਓ, ਰੁੱਖ ਲਗਾਓ ਤਹਿਤ ਲਾਏ ਬੂਟੇ  

ਰੁਪਿੰਦਰ ਭਾਰਦਵਾਜ ਤੇ ਹੋਰ ਬੂਟੇ ਲਾਉਂਦੇ ਹੋਏ।

ਸਰਕਾਰੀ ਮਲਟੀਪਰਪਜ਼ ਸਕੂਲ 'ਚ ਕਰਵਾਇਆ ਵਾਤਾਵਰਨ ਚੇਤਨਾ ਸਮਾਗਮ

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਕੂਲ 'ਚ ਬੂਟੇ ਲਗਾਕੇ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ

ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਇਕ ਲੱਖ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਸਿਹਤ ਮੰਤਰੀ ਡਾ. ਬਲਵੀਰ, ਲੋਕ ਗਾਇਕ ਕਰਮਜੀਤ ਅਨਮੋਲ, ਡੀ.ਸੀ ਸੌਕਤ ਅਹਿਮਦ ਪਰੇ ਤੇ ਐਸ.ਐਸ.ਪੀ ਵਰੁਣ ਸ਼ਰਮਾ ਨੇ ਬੂਟੇ ਲਗਾ ਕੇ ਕੀਤੀ ਮੁਹਿੰਮ ਦੀ ਸੁਰੂਆਤ

ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ : ਸਾਜਨ ਸ਼ਰਮਾ ਅਮੀਸ਼ਾਹ

ਬਾਬਾ ਦੀਪ ਸਿੰਘ ਵੈਲਫੇਅਰ ਕਲੱਬ ਭਿੱਖੀਵਿੰਡ ਵੱਲੋਂ 500 ਬੂਟਿਆਂ ਦੀ ਸੇਵਾ ਦਿੱਤੀ ਗਈ ਸਾਡੇ ਵੀਰ ਰਾਜਨ ਪੱਤਰਕਾਰ ਤੇ ਨਾਲ ਗੁਰਵਿੰਦਰ ਸਿੰਘ ਸਦਿਓੜਾ ਨੇ ਪਿੰਡ ਵਾਲਿਆਂ ਨੌਜਵਾਨਾਂ ਨੂੰ ਇਹ ਹੌਸਲਾ ਦਿੱਤਾ

ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ : ਕੁਲਵੰਤ ਸਿੰਘ

ਲੀਓ ਕਲੱਬ ਟਰਾਈਸਿਟੀ ਅਤੇ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਦੀ ਤਰਫੋਂ ਮੋਹਾਲੀ ਚ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ

ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ

ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਪੀੜਤ ਪਰਿਵਾਰ ਨਾਲ ਇੱਕਮੁੱਠਤਾ ਅਤੇ ਹਮਦਰਦੀ ਪ੍ਰਗਟ ਕਰਨ ਲਈ ਫੇਜ਼ 10 ਦਾ ਦੌਰਾ ਕੀਤਾ

14 ਹਜ਼ਾਰ ਕਿਲੋਮੀਟਰ ਦੀ ਸਾਈਕਲ ਯਾਤਰਾ ਰਾਹੀਂ ਨਿੱਕਲਿਆ ਵਾਤਾਵਰਣ ਬਚਾਉਣ ਦਾ ਸੱਦਾ ਦੇਣ

 ''ਬੇਹਿੰਮਤੇ ਹੀ ਸ਼ਿਕਵਾ ਕਰਨ ਮੁਕੱਦਰਾ ਦਾ ਤੇ ਉੱਗਣ ਵਾਲੇ ਉੱਗ ਪੈਂਦੇ ਹਨ ਪਾੜ ਕਿ ਸੀਨਾ ਪੱਥਰਾਂ ਦਾ'' ਇਹਨਾਂ ਕਥਨਾਂ ਨੂੰ ਬਿਲਕੁਲ ਸੱਚ ਕਰਨ

ਹਰ ਕੋਈ ਵਿਅਕਤੀ ਇੱਕ ਰੁੱਖ ਆਪਣੇ ਬਜ਼ੁਰਗਾਂ ਦੇ ਨਾਮ 'ਤੇ ਲਗਾ ਕੇ ਵਾਤਾਵਰਣ ਦੀ ਸਵੱਛਤਾ ਵਿੱਚ ਆਪਣਾ ਅਹਿਮ ਰੋਲ ਅਦਾ ਕਰੇ : ਅਸ਼ੋਕ ਸਿੰਗਲਾ

 ਧਰਤੀ ਦਾ ਵੱਧ ਰਿਹਾ ਤਾਪਮਾਨ , ਧਰਤੀ ਹੇਠਲਾ ਪਾਣੀ ਦਾ ਡਿੱਗਦਾ ਪੱਧਰ , ਪੰਛੀਆਂ,ਜੀਵ ਜੰਤੂਆਂ ਦੀਆਂ ਘਟਦੀਆਂ ਜਾਤੀਆਂ-ਪ੍ਰਜਾਤੀਆਂ ਸਭ ਵੱਡੀਆਂ ਚਿੰਤਾਵਾਂ ਦੇ ਵਿਸ਼ੇ- ਦੀਪਕ ਕਪੂਰ

ਜੇਕਰ ਵਾਤਾਵਰਨ ਦੀ ਸੰਭਾਲ ਨਾ ਕੀਤੀ ਗਈ ਤਾਂ ਆਉਣ ਵਾਲਾ ਸਮਾਂ ਮਨੁੱਖਤਾ ਲਈ ਖਤਰਨਾਕ ਹੋਵੇਗਾ : ਪ੍ਰੋ. ਬਡੂੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੋਲਦਿਆਂ ਕਿਹਾ 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।

ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ 1 ਜੁਲਾਈ ਤੋਂ 30 ਸਤੰਬਰ ਤੱਕ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ : ਅਰੁਣ ਗੁਪਤਾ

ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਕਚਹਿਰੀਆਂ ਦੇ ਪਾਰਕ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ।

ਵਿਸ਼ਵ ਵਾਤਾਵਰਣ ਦਿਵਸ 'ਤੇ ਵਨਸਪਤੀ ਗਾਰਡਨ ਵਿਚ ਨਵੇਂਗ੍ਰਹਿ ਵਾਟਿਕਾ ਦਾ ਕੀਤਾ ਉਦਘਾਟਨ

ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ , ਹਿਸਾਰ ਦੇ ਵਨਸਪਤੀ ਗਾਰਡਨ ਵਿਚ ਵਿਸ਼ਵ ਵਾਤਾਵਰਣ ਦਿਵਸ ਮੌਕੇ 'ਤੇ ਨਵਗ੍ਰਹਿ ਵਾਟਿਕਾ ਦਾ ਉਦਘਾਟਨ ਕੀਤਾ ਗਿਆ।

ਕੰਮ-ਕਾਜ਼ੀ ਔਰਤਾਂ ਨੂੰ ਸੁਰੱਖਿਅਤ ਮਾਹੌਲ ਦੇਣ ਵਾਸਤੇ ਅੰਦਰੂਨੀ ਸ਼ਿਕਾਇਤ ਨਿਵਾਰਣ ਕਮੇਟੀਆਂ ਦਾ ਗਠਨ ਲਾਜ਼ਮੀ

ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਅਦਾਰਿਆਂ ਜਿਨ੍ਹਾਂ ਵਿੱਚ 10 ਜਾਂ 10 ਤੋਂ ਵੱਧ ਕਰਮਚਾਰੀ ਕੰਮ ਕਰਦੇ ਹੋਣ, ਵਿਖੇ ਕੰਮ-ਕਾਜ਼ੀ ਔਰਤਾਂ ਲਈ ਸੁਰੱਖਿਅਤ 

ਚੋਣ ਡਿਊਟੀ ਵਿੱਚ ਲੱਗੇ ਸਟਾਫ ਨੂੰ ਵਾਤਾਵਰਣ ਦੀ ਸੰਭਾਲ ਲਈ ਜਾਗਰੂਕ ਕਰਨ ਵਾਸਤੇ ਵੰਡੇ ਗਏ ਜੂਟ ਬੈਗ

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚੋਣ ਡਿਊਟੀ ਵਿੱਚ ਲੱਗੇ

ਵਾਤਾਵਰਣ ਅਤੇ ਭੂਮੀ ਸੁਰੱਖਿਆ ਲਈ ਪੌਧਾਰੋਪਣ ਜਰੂਰੀ

ਜਿਸ ਤਰ੍ਹਾਂ ਸ਼ਰੀਰ ਨੂੰ ਪੋਸ਼ਣ ਦੇ ਲਈ ਭੋਜਨ ਦੀ ਜਰੂਰਤ ਹੁੰਦੀ ਹੈ, ਉਸੀ ਤਰ੍ਹਾ ਵਾਤਾਵਰਣ ਨੂੰ ਸ਼ੁੱਦ ਰੱਖਣ ਲਈ ਪੇੜ-ਪੌਧਿਆਂ ਦੀ ਜਰੂਰਤ ਹੁੰਦੀ ਹੈ।

ਪੰਜਾਬੀ ਯੂਨੀਵਰਸਿਟੀ ਵਿੱਚ 'ਵਾਤਾਵਰਣ ਪੱਖੀ ਜੀਵਨ ਸ਼ੈਲੀ' ਵਿਸ਼ੇ ਉੱਤੇ ਵਰਕਸ਼ਾਪ ਕਰਵਾਈ

ਪੰਜਾਬੀ ਯੂਨੀਵਰਸਿਟੀ ਵਿਖੇ 'ਵਾਤਾਵਰਣ ਪੱਖੀ ਜੀਵਨ ਸ਼ੈਲੀ' ਵਿਸ਼ੇ ਉੱਤੇ ਇੱਕ ਵਰਕਸ਼ਾਪ ਕਰਵਾਈ ਗਈ। ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਜਾਰੀ ਵਿੱਤੀ ਮਦਦ ਨਾਲ਼ ਇਹ ਵਰਕਸ਼ਾਪ ਸਿੱਖਿਆ ਅਤੇ ਸਮੁਦਾਇ ਸੇਵਾਵਾਂ ਵਿਭਾਗ ਵੱਲੋਂ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲਜੀ, ਮੋਹਾਲੀ ਅਤੇ ਯੂਨੀਵਰਸਿਟੀ ਦੇ ਬਾਇਓਟੈਕਨਾਲੋਜੀ ਅਤੇ ਫੂਡ ਟੈਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ਼ ਕਰਵਾਈ ਗਈ। 

ਵਾਤਾਵਰਣ ਦੇ ਸਰੰਖਣ ਲਈ ਯੁਵਾ ਕਰ ਸਕਦੇ ਹਨ ਬਿਹਤਰ ਕੰਮ

ਮਿਨਿਸਟਰੀ ਆਫ ਏਨਵਾਇਰਨਮੈਂਟ, ਫਾਰੇਸਟ ਐਂਡ ਕਲਾਈਮੇਟ ਚੇਂਜ ਦੇ ਈਆਈਐਸਪੀ ਕੇਂਦਰਾਂ ਵੱਲੋਂ ਮਿਸ਼ਨ ਲਾਇਫ 'ਤੇ ਮੈਰਾਥਨ , ਜਾਗਰੁਕਤਾ ਸਹਿ ਪ੍ਰਦਰਸ਼ਨੀ ਤੇ ਵਿਸਤਾਰ ਵਿਖਿਆਨ ਪ੍ਰਬੰਧਿਤ

ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ : ਮੀਤ ਹੇਅਰ

ਪੰਜਾਬ ਵਿਧਾਨ ਸਭਾ ਵਿੱਚ ਵਾਤਾਵਰਣ ਦੇ ਮਤੇ ਉੱਤੇ ਬੋਲਦਿਆਂ ਜੰਗਲ ਹੇਠਲਾ ਰਕਬਾ ਵਧਾਉਣ ਦੀ ਵਕਾਲਤ ਕੀਤੀ
 

ਡੇਂਗੂ ਤੇ ਵਾਤਾਵਰਣ ਦੇ ਪ੍ਰਦੂਸ਼ਣ ਤੋਂ ਜਾਗਰੂਕਤਾ ਲਈ ਸਿਹਤ ਵਿਭਾਗ ਵਲੋਂ ਘਰ-ਘਰ ਸਰਵੇਖਣ

ਡੇਂਗੂ ਦੀ ਸਥਿਤੀ ਕਾਬੂ ਹੇਠ ਹੈ, ਪਰੰਤੂ ਫਿਰ ਵੀ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ : ਡਾ. ਸੁਰਿੰਦਰਪਾਲ ਕੌਰ

ਵਾਤਾਵਰਨ ਦਿਵਸ ਮੌਕੇ ਘਨੌਰ ਬਲਾਕ ਦੇ ਪਿੰਡਾਂ ਚ ਪੌਦੇ ਲਗਾਏ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਸਹਾਇਤਾ ਨਾਲ ਅੱਜ ਬਲਾਕ ਘਨੌਰ ਦੇ ਪਿੰਡਾਂ ਊਂਟਸਰ,ਤੇਪਲਾ ,ਹਰਪਾਲਾਂ,ਸੰਭੁ ਖੁਰਦ,ਮੰਡੌਲੀ ਅਤੇ ਬੱਲੋਪੁਰ ਸਮੇਤ ਕਾਫ਼ੀ ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਤੇ ਇੰਪੈਕਟ ਟੀਮ ਨੇ ਟੀਮ ਲੀਡਰ ਰਗੁਵੀਰ ਸਿੰਘ. ਕਰਮਜੀਤ ਕੌਰ ਆਈ.ਈ.ਸੀ., ਨਵਦੀਪ ਕੌਰ ਸੀ.ਡੀ.ਐਸ., ਵਰਸ਼ਾ ਆਈ ਈ ਸੀ, ਲਕਸ਼ਮੀ ਸੀ ਡੀ ਐਸ  ਦੀਆਂ ਟੀਮਾਂ ਨੇ ਸਤਨਾਮ ਸਿੰਘ ਮੱਟੂ ਸਹਾਇਕ ਇੰਜੀਨੀਅਰ ਰਹਿਨੁਮਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਮੌਕੇ ਪੌਦੇ ਲਗਾਏ।ਇਸ ਮੌਕੇ ਮਹਿਕਮੇ ਦੇ ਇੰਜ.ਵਿਨੋਦ ਕੁਮਾਰ ਐੱਸ ਡੀ ਓ ਨੇ ਟੀਮ ਦੇ ਇਸ ਯਤਨ ਦੀ ਸ਼ਲਾਘਾ ਕਰਦਿਆਂ ਇਸ ਕਾਰਜ ਨੂੰ ਭਵਿੱਖ ਚ ਜਾਰੀ ਰੱਖਣ ਦੀ ਤਾਕੀਦ ਕੀਤੀ ਹੈ  ਅਤੇ ਬੂਟਿਆਂ ਦੀ ਸਾਂਭ-ਸੰਭਾਲ ਕਰਨ ਉੱਪਰ ਉਚੇਚ ਤਵੱਜੋ ਦੇਣ ਦੀ ਪ੍ਰੇਰਨਾ ਦਿੱਤੀ।

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਸਮਾਗਮ ਕਰਾਇਆ ਗਿਆ, ਜਿਸ ਵਿਚ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾ. ਔਲਖ ਨੇ ਕਿਹਾ ਕਿ ਸਾਨੂੰ ਵਿਸ਼ਵ ਵਾਤਾਵਰਣ ਦਿਵਸ ’ਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਸਿਰਜਣ ਦਾ ਪ੍ਰਣ ਕਰਨਾ ਚਾਹੀਦਾ ਹੈ।

ਵਿਸ਼ਵ ਵਾਤਾਵਰਣ ਦਿਵਸ: ਸਕੂਲੀ ਵਿਦਿਆਰਥੀਆਂ ਨੇ ਦਿੱਤਾ ਹਰਿਆਵਲ ਮੁਹਿੰਮ ਨੂੰ ਹੁਲਾਰਾ

ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਹਰਿਆਵਾਲ ਮੁਹਿੰਮ ਨੂੰ ਹੁਲਾਰਾ ਦਿੰਦੇ ਹੋਏ ਵਿਦਿਆਰਥੀਆਂ ਨੇ ਮੋਗਾ ਬਾਈਪਾਸ ਵਿਖੇ ਬਣੇ ਵਾਤਾਵਰਨ ਪਾਰਕ ’ਚ ਪੌਦੇ ਲਾਏ। ਵਿਦਿਆਰਥੀਆਂ ਨੂੰ ਵਾਤਾਵਰਣ ਸੰਭਾਲ ਪ੍ਰਤੀ ਪ੍ਰੇਰਿਤ ਕਰਦਿਆਂ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਆਖਿਆ ਕਿ ਇਸ ਮੁਹਿੰਮ ਦਾ ਮਕਸਦ ਵਿਦਿਆਰਥੀਆਂ ਵਿਚ ਪੌਦੇ ਲਾਉਣ ਅਤੇ ਵਾਤਾਵਰਣ ਸੰਭਾਲ ਦੀ ਪਿਰਤ ਪਾਉਣਾ ਹੈ।  

ਗੰਗਾ ਕਵਿਜ਼ ਮੁਕਾਬਲਿਆਂ ਵਾਸਤੇ ਰਜਿਸਟ੍ਰੇਸ਼ਨ ਲਈ 25 ਮਈ ਤੱਕ ਵਾਧਾ

ਗੰਗਾ ਕਵਿਜ਼ ਮਕਾਬਲਿਆਂ ਲਈ ਵਿਦਿਆਰਥੀਆਂ ਦੇ ਭਾਰੀ ਉਤਸ਼ਾਹ ਨੂੰ ਦੇਖਦੇ ਹੋਏ ਇਸ ਇਸ ਵਾਸਤੇ ਰਜਿਸਟ੍ਰੇਸ਼ਨ ਦੀ ਮਿਲੀ 25 ਮਈ ਤੱਕ ਵਧਾ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗੰਗਾ ਕਵੈਸਟ 2020-21 ਦੀ ਤੀਜਾ ਐਡੀਸ਼ਨ 5 ਜੂਨ 2021 ਨੂੰ ਵਿਸ਼ਵ ਵਾਤਾਵਰਣ ਦਿਵਸ ’ਤੇ ਕਰਵਾਇਆ ਜਾ ਰਿਹਾ ਹੈ। ਇਸ ਵਿੱਚ 10 ਸਾਲ ਤੋਂ ਵੱਧ ਉਮਰ ਦੇ 6ਵੀਂ ਤੋਂ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਹਿੱਸਾ ਲੈ ਸਕਦੇ ਹਨ।