Friday, November 22, 2024

Excise

ਜ਼ੀਰਕਪੁਰ ਦੇ ਬੀਅਰ ਬਾਰ ਰੋਮੀਓ ਲੇਨ ਖਿਲਾਫ ਐਕਸਾਈਜ ਵਿਭਾਗ ਦੀ ਵੱਡੀ ਕਾਰਵਾਈ

25 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਪਿਲਾਈ ਜਾ ਰਹੀ ਸੀ ਸ਼ਰਾਬ

ਮੁਹਾਲੀ ਜ਼ਿਲ੍ਹੇ ਵਿੱਚ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ

ਬਾਰਾਂ ਅਤੇ ਕਲੱਬਾਂ ’ਤੇ ਛਾਪੇ, 25 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸ਼ਰਾਬ ਪਰੋਸਣ ’ਤੇ 03 ਦਾ ਚਲਾਨ ਕੀਤਾ

ਆਬਕਾਰੀ ਵਿਭਾਗ ਨੇ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਦੀਆਂ ਗਤੀਵਿਧੀਆਂ 'ਤੇ ਕੱਸਿਆ ਸ਼ਿਕੰਜਾ

ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ 

ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ 'ਤੇ ਬੂਟਲੇਗਰਸ 'ਤੇ ਰੱਖੇਗਾ ਕੜੀ ਨਜ਼ਰ

DGP Arpit Shukla ਨੇ PETC Varun Rujam ਨਾਲ  DC ਤੇ CPs/SSPs ਦੀ ਸੂਬਾ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ 

ਨਵੀਂ ਆਬਕਾਰੀ ਨੀਤੀ ਦੇ ਚਲਦੇ 236 ਲਾਇਸੈਂਸਾਂ ਦੀ ਖਰੀਦ ਲਈ 34000 ਤੋਂ ਵੱਧ ਅਪਲਾਈ

ਪੰਜਾਬ ਸਰਕਾਰ ਵੱਲੋਂ ਵਿੱਤ ਵਰ੍ਹੇ 2024-25 ਲਈ ਜਾਰੀ ਕੀਤੀ ਗਈ ਨਵੀਂ ਆਬਕਾਰੀ ਨੀਤੀ ਨੂੰ ਸੂਬੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਨੀਤੀ ਤਹਿਤ ਸੂਬੇ ਵਿੱਚ ਸ਼ਰਾਬ ਦੇ 236 ਲਾਇਸੈਂਸਾਂ ਦੀ ਖਰੀਦ ਲਈ 34 ਹਜ਼ਾਰ ਤੋਂ ਵੱਧ ਲੋਕਾਂ ਨੇ ਅਪਲਾਈ ਕੀਤਾ ਹੈ।

GST ਵਿੱਚ 15.67 ਫੀਸਦੀ ਅਤੇ ਆਬਕਾਰੀ ਵਿੱਚ 10 ਫੀਸਦੀ ਦਾ ਵਾਧਾ ਦਰਜ : ਹਰਪਾਲ ਚੀਮਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਵਧ ਰਹੀ ਹੈ ਅਤੇ ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਸੂਬੇ ਦਾ ਵਸਤੂਆਂ ਤੇ ਸੇਵਾਵਾਂ ਕਰ (GST), ਆਬਕਾਰੀ ਅਤੇ ਵੈਟ ਤੋਂ ਪ੍ਰਾਪਤ ਮਾਲੀਆ 30 ਹਜ਼ਾਰ ਕਰੋੜ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ।

ਵਿਨੀਤ ਵਰਮਾ ਵੱਲੋਂ ਵਪਾਰੀਆਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਆਬਕਾਰੀ ਕਮਿਸ਼ਨਰ ਨਾਲ ਮੁਲਾਕਾਤ

ਆਬਕਾਰੀ ਕਮਿਸ਼ਨਰ ਨੇ ਵਪਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦਾ ਦਿੱਤਾ ਭਰੋਸਾ

ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ: ਹਰਪਾਲ ਸਿੰਘ ਚੀਮਾ