Friday, November 22, 2024

Express

ਮੁੱਖ ਮੰਤਰੀ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਰਤਨ ਟਾਟਾ ਦੇ ਤੁਰ ਜਾਣ ਨਾਲ ਇਕ ਯੁੱਗ ਦਾ ਅੰਤ ਹੋਇਆ

ਕੰਬੋਜ਼ ਭਾਈਚਾਰੇ ਨੇ ਭਗਵੰਤ ਮਾਨ ਨਾਲ ਜਤਾਈ ਨਰਾਜ਼ਗੀ 

ਕਿਹਾ ਮੰਤਰੀ ਮੰਡਲ 'ਚ ਨਹੀਂ ਦਿੱਤੀ ਪ੍ਰਤੀਨਿਧਤਾ  

ਪੰਜਾਬ ਮੇਲ ਐਕਸਪ੍ਰੈਸ ਵਿੱਚ ਅੱਗ ਲੱਗਣ ਦੀ ਅਫ਼ਵਾਹ ਕਾਰਨ ਮਚੀ ਭਗਦੜ; ਕਈ ਯਾਤਰੀ ਜ਼ਖ਼ਮੀ; 6 ਯਾਤਰੀ ਗੰਭੀਰ ਜ਼ਖ਼ਮੀ

ਉਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਸਵੇਰੇ ਪੰਜਾਬ ਮੇਲ ਐਕਸਪ੍ਰੈਸ ਵਿੱਚ ਅੱਗ ਜਾਣ ਦੀ ਅਫ਼ਵਾਹ ਕਾਰਨ ਭਗਦੜ ਮਚ ਗਈ। ਜਿਸ ਕਾਰਨ ਯਾਤਰੀਆਂ ਨੇ ਰੇਲਗੱਡੀ ਤੋਂ ਛਾਲਾਂ ਮਾਰ ਦਿੱਤੀਆਂ ਅਤੇ ਕਈ ਯਾਤਰੀ ਇਸ ਕਾਰਨ ਜ਼ਖ਼ਮੀ ਹੋ ਗਏ ਅਤੇ ਕੁੱਝ ਗੰਭੀਰ ਜ਼ਖਮੀ ਹੋ ਗਏ।

ਜਲੰਧਰ ’ਚ ਵੈਸ਼ਨੋ ਦੇਵੀ ਤੋਂ ਆ ਰਹੀ ਵੰਦੇ ਭਾਰਤ ਐਕਸਪ੍ਰੈਸ ’ਤੇ ਹੋਈ ਪੱਥਰਬਾਜ਼ੀ

ਜਲੰਧਰ ਦੇ ਪਿੰਡ ਸੁੱਚੀ ਦੇ ਰੇਲਵੇ ਸਟੇਸ਼ਨ ਦੇ ਨੇੜੇ ਵੰਦੇ ਭਾਰਤ ਐਕਸਪ੍ਰੈਸ ’ਤੇ ਪੱਥਰਬਾਜ਼ੀ ਕੀਤੀ ਗਈ। ਵੰਦੇ ਭਾਰਤ ਐਕਸਪ੍ਰੈਸ ਵੈਸ਼ਨੋ ਦੇਵੀ ਤੋਂ ਆ ਰਹੀ ਸੀ ਅਤੇ ਨਵੀਂ ਦਿੱਲੀ ਵੱਲ ਜਾ ਰਹੀ ਸੀ। ਪੱਥਰਬਾਜ਼ੀ ਦੀ ਘਟਨਾ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ।

ਸਾਬਰਮਤੀ ਐਕਸਪ੍ਰੈਸ ਅਤੇ ਮਾਲਗੱਡੀ ਦਰਮਿਆਨ ਟੱਕਰ

ਰਾਜਸਥਾਨ ਦੇ ਅਜਮੇਰ ਵਿੱਚ ਸਾਬਰਮਤੀ ਐਕਸਪ੍ਰੈਸ ਅਤੇ ਮਾਲਗੱਡੀ ਦੇ ਵਿਚਕਾਰ ਭਿਆਨਕ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਤੋਂ ਇਕਦਮ ਭਗਦੜ ਮੱਚ ਗਈ।

ਸਰਹਿੰਦ-ਸਹਿਣਾ ਐਕਸਪ੍ਰੇਸਵੇ ਕਾਰਨ ਕਿਸਾਨਾਂ ਨੂੰ ਆ ਰਹੀਆ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੂੰ ਸੋਪਿਆ ਮੰਗ ਪੱਤਰ

ਸਰਹਿੰਦ-ਸਹਿਣਾ ਐਕਸਪ੍ਰੇਸਵੇ ਕਾਰਨ ਕਿਸਾਨਾਂ ਨੂੰ ਆ ਰਹੀਆ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਨੂੰ ਦਿੱਤਾ ਮੰਗ ਪੱਤਰ ਅੱਜ ਵੱਖ ਵੱਖ ਪਿੰਡਾਂ ਤੋਂ ਆਏ
ਕਿਸਾਨਾਂ ਵੱਲੋਂ ਜਿਲ੍ਹੇ ਵਿੱਚ ਨਵੇਂ ਬਣ ਰਹੇ ਸਰਹਿੰਦ-ਸਹਿਣਾ ਐਕਸਪ੍ਰੇਸਵੇ ਕਾਰਨ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਮੰਗ ਪੱਤਰ ਦਿੱਤਾ ਗਿਆ।

ਪ੍ਰਨੀਤ ਕੌਰ ਨੇ ਟਰੇਨ 14525/26 ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ ਸੰਸਦ ਵਿੱਚ ਉਠਾਇਆ

ਰੇਲ ਮੰਤਰਾਲੇ ਨੂੰ ਰੇਲਗੱਡੀ ਨੂੰ ਬੰਦ ਕਰਨ ਦੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ, ਕਿਉਂਕਿ ਇਹ ਉੱਤਰੀ ਭਾਰਤ ਦੇ ਹਜ਼ਾਰਾਂ ਲੋਕਾਂ ਦੇ ਰੋਜ਼ਗਾਰ ਨੂੰ ਪ੍ਰਭਾਵਿਤ ਕਰਦੀ ਹੈ

ਮਹਾਨੰਦਾ ਐਕਸਪ੍ਰੈਸ ਦੇ ਪਖਾਨੇ ਵਿੱਚ ਔਰਤ ਨੇ ਦਿੱਤਾ ਬੱਚੇ ਨੂੰ ਜਨਮ

ਦਿੱਲੀ ਤੋਂ ਬਿਹਾਰ ਜਾ ਰਹੀ ਮਹਾਨੰਦਾ ਐਕਸਪ੍ਰੈੱਸ ਰੇਲ ਗੱਡੀ ਦੇ ਪਖਾਨੇ ਵਿੱਚ ਇਕ ਗਰਭਵਤੀ ਔਰਤ ਵੱਲੋਂ ਬੱਚੇ ਨੂੰ ਜਨਮ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਰੇਲ ਗੱਡੀ ਦਿੱਲੀ ਤੋਂ ਬਿਹਾਰ ਜਾ ਰਹੀ ਸੀ।

ਕਿਸਾਨਾਂ ਵੱਲੋਂ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਜਾਮ

ਨਵੀਂ ਦਿੱਲੀ New Delhi : ਦਿੱਲੀ ਵਿਖੇ ਚੱਲ ਰਹੇ ਖੇਤੀ ਕਾਨੂੰਨਾਂ ਵਿਰੁਧ ਅੰਦੋਲਨ ਦੇ ਮੱਦੇਨਜ਼ਰ ਕਿਸਾਨਾਂ ਨੇ ਅੱਜ 4 ਘੰਟਿਆਂ ਲਈ ਕੁੰੁਡਲੀ-ਮਾਨੇਸਰ-ਪਲਵਲ (ਕੇ.ਐਮ.ਪੀ.) ਐਕਸਪ੍ਰੈੱਸ ਵੇਅ (KMP Expressway) ਨੂੰ ਵੱਖ ਵੱਖ ਥਾਵਾਂ ਤੋਂ ਧਰਨੇ ਲਗਾ ਕੇ ਜਾਮ ਕਰ ਦਿੱਤਾ। 136 ਕਿਲੋਮੀਟਰ ਦੇ ਕਰੀਬ ਲੰਬੇ ਇਸ ਐਕਸਪ੍ਰੈਸ ਵੇਅ ਨੂੰ ਵੈਸਟਰਨ ਪੈਰੀਫ਼ੇਰਲ ਐਕਸਪ੍ਰੈਅ ਵੇਅ ਦੇ ਨਾਮ ਵੀ ਜਾਣਿਆ ਜਾਂਦਾ ਹੈ।