Saturday, April 19, 2025

Expressway

NHAI ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨੂੰ ਜੋੜਨ ਵਾਲੇ 4-ਲੇਨ ਪ੍ਰਾਜੈਕਟ ‘ਤੇ ਲਾਈ ਰੋਕ

NHAI ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਪ੍ਰਾਜੈਕਟ ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਤੇ ਰੋਕ ਲਗਾ ਦਿੱਤੀ ਹੈ।

ਸਰਹਿੰਦ-ਸਹਿਣਾ ਐਕਸਪ੍ਰੇਸਵੇ ਕਾਰਨ ਕਿਸਾਨਾਂ ਨੂੰ ਆ ਰਹੀਆ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੂੰ ਸੋਪਿਆ ਮੰਗ ਪੱਤਰ

ਸਰਹਿੰਦ-ਸਹਿਣਾ ਐਕਸਪ੍ਰੇਸਵੇ ਕਾਰਨ ਕਿਸਾਨਾਂ ਨੂੰ ਆ ਰਹੀਆ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਨੂੰ ਦਿੱਤਾ ਮੰਗ ਪੱਤਰ ਅੱਜ ਵੱਖ ਵੱਖ ਪਿੰਡਾਂ ਤੋਂ ਆਏ
ਕਿਸਾਨਾਂ ਵੱਲੋਂ ਜਿਲ੍ਹੇ ਵਿੱਚ ਨਵੇਂ ਬਣ ਰਹੇ ਸਰਹਿੰਦ-ਸਹਿਣਾ ਐਕਸਪ੍ਰੇਸਵੇ ਕਾਰਨ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਮੰਗ ਪੱਤਰ ਦਿੱਤਾ ਗਿਆ।

ਕਿਸਾਨਾਂ ਵੱਲੋਂ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਜਾਮ

ਨਵੀਂ ਦਿੱਲੀ New Delhi : ਦਿੱਲੀ ਵਿਖੇ ਚੱਲ ਰਹੇ ਖੇਤੀ ਕਾਨੂੰਨਾਂ ਵਿਰੁਧ ਅੰਦੋਲਨ ਦੇ ਮੱਦੇਨਜ਼ਰ ਕਿਸਾਨਾਂ ਨੇ ਅੱਜ 4 ਘੰਟਿਆਂ ਲਈ ਕੁੰੁਡਲੀ-ਮਾਨੇਸਰ-ਪਲਵਲ (ਕੇ.ਐਮ.ਪੀ.) ਐਕਸਪ੍ਰੈੱਸ ਵੇਅ (KMP Expressway) ਨੂੰ ਵੱਖ ਵੱਖ ਥਾਵਾਂ ਤੋਂ ਧਰਨੇ ਲਗਾ ਕੇ ਜਾਮ ਕਰ ਦਿੱਤਾ। 136 ਕਿਲੋਮੀਟਰ ਦੇ ਕਰੀਬ ਲੰਬੇ ਇਸ ਐਕਸਪ੍ਰੈਸ ਵੇਅ ਨੂੰ ਵੈਸਟਰਨ ਪੈਰੀਫ਼ੇਰਲ ਐਕਸਪ੍ਰੈਅ ਵੇਅ ਦੇ ਨਾਮ ਵੀ ਜਾਣਿਆ ਜਾਂਦਾ ਹੈ।