Saturday, April 12, 2025

Face

ਕਿਸਾਨਾਂ ਨਾਲ ਧੋਖਾ, ਮੁਲਾਜ਼ਮਾਂ 'ਤੇ ਲਾਠੀਚਾਰਜ: 'ਆਪ' ਦਾ ਅਸਲੀ ਚਿਹਰਾ ਬੇਨਕਾਬ - ਬਲਬੀਰ ਸਿੰਘ ਸਿੱਧੂ

ਆਪ' ਦੇ ਅਧੀਨ ਮੋਹਾਲੀ ਦੀ ਗਿਰਾਵਟ: ਟੁੱਟੀਆਂ ਸੜਕਾਂ, ਟੁੱਟੇ ਵਾਅਦੇ : ਸਿੱਧੂ

"ਬਦਲਦਾ ਪੰਜਾਬ" ਬਜਟ ਪੰਜਾਬ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ: ਹਰਪਾਲ ਸਿੰਘ ਚੀਮਾ

ਬਜਟ ਚਰਚਾਵਾਂ ਦਾ ਜਵਾਬ ਦਿੰਦਿਆਂ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਮੁਕਾਬਲੇ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਵਿੱਤੀ ਪ੍ਰਾਪਤੀਆਂ ਗਿਣਾਈਆਂ

ਕਿਸਾਨਾਂ ਦੀ ਫੜੋ ਫੜੀ ਨੇ ਭਗਵੰਤ ਮਾਨ ਸਰਕਾਰ ਦਾ ਕਿਸਾਨ ਮਜ਼ਦੂਰ ਵਿਰੋਧੀ ਚਿਹਰਾ ਕੀਤਾ ਨੰਗਾ  :  ਖੋਸਲਾ   

ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ, ਛਾਪੇਮਾਰੀਆਂ ਦੀ  ਕੀਤੀ ਸਖ਼ਤ ਸ਼ਬਦਾਂ ਵਿਚ ਨਿੰਦਾ 

ਚਿੱਟਾ ਵੇਚਣ ਦੇ ਇਲਜ਼ਾਮਾਂ ਦੀ ਸਾਹਮਣੇ ਆਈ ਵੀਡੀਓ ਨੇ ਦੋਸ਼ੀ ਨੂੰ ਸਲਾਖਾਂ ਪਿੱਛੇ ਪਹੁੰਚਾਇਆ

ਮੋਹਾਲੀ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕੀਤਾ  

ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਅਤੇ ਟਾਟਾ ਸਟੀਲ ਫਾਊਂਡੇਸ਼ਨ ਵੱਲੋਂ ਸਕਿੱਲ ਟ੍ਰੇਨਿੰਗ ਬਾਬਤ ਸਮਝੌਤਾ ਸਹੀਬੱਧ

ਦਰਪੇਸ਼ ਸਮੱਸਿਆ ਦੇ ਹੱਲ ਲਈ ਵਪਾਰੀਆਂ ਨੂੰ ਇੱਕਜੁੱਟ ਹੋਣ ਦਾ ਸੱਦਾ 

ਪਵਨ ਗੁੱਜਰਾਂ ਦੀ ਅਗਵਾਈ ਹੇਠ ਹੋਈ ਮੀਟਿੰਗ

ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ ਲਈ ਨਗਰ ਨਿਗਮ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਲੋਕਾਂ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਲੋਕ ਸਭਾ ਚੋਣਾਂ 2024 ਨਾਲ ਜੁੜੇ ਸਵਾਲਾਂ ਦੇ ਦੇਣਗੇ ਜਵਾਬ

ਖੇਤੀਬਾੜੀ ਵਿਭਾਗ ਦੀ ਟੀਮ ਨੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਕੀਤਾ ਨਰੀਖਣ

ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਨੇ ਪਿੰਡ ਗਗੜਵਾਲ ਤੇ ਕਾਲੇਮਾਜਰਾ ਦੇ ਕਿਸਾਨਾਂ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਰੀਖਣ ਕੀਤਾ। 

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਬਿਨ੍ਹਾਂ ਸਾੜੇ ਸਰਫੇਸ ਸੀਡਰ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਪਲਾਂਟ ਦਾ ਦੌਰਾ

ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੇ ਰਾਖੇ ਬਣੇ ਅਗਾਂਹਵਧੂ ਕਿਸਾਨਾਂ ਨੂੰ ਵੰਡੇ ਪ੍ਰਸ਼ੰਸਾ ਪੱਤਰ

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਬਿਨ੍ਹਾਂ ਸਾੜੇ ਤੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤ ਦਾ ਦੌਰਾ

ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੇ ਰਾਖੇ ਬਣੇ ਕਿਸਾਨ ਹੋਰਨਾਂ ਲਈ ਰਾਹ ਦਸੇਰਾ ਪ੍ਰਤਾਪ ਨਗਰ ਤੇ ਲਲੌਛੀ ਵਿਖੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਵੀ ਕੀਤਾ

ਲੁਧਿਆਣਾ ਦੇ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਤੇ ਅਸ਼ਲੀਲ ਅਪਲੋਡ ਕਰਨ ਦੇ ਦੋਸ਼ ਵਿੱਚ ਕੀਤਾ ਗ੍ਰਿਫਤਾਰ

ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਐਸ.ਏ.ਐਸ.ਨਗਰ ਨੇ ਲੁਧਿਆਣਾ ਦੇ ਇੱਕ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 10000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। 

ਭਾਰਤ ਵਿਚ ਬੰਦ ਹੋ ਸਕਦੇ ਹਨ Facebook, Twitter ਅਤੇ Instagram !

ਨਵੀਂ ਦਿੱਲੀ : ਸੂਤਰਾਂ ਤੋਂ ਇਹ ਖ਼ਬਰ ਆ ਰਹੀ ਹੈ ਕਿ ਭਾਰਤ ਵਿਚ ਫੇਸਬੁੱਕ, ਟਵਿੱਟਰ, ਇੰਸਟਾਗ੍ਰਾਮ ਸੋਸ਼ਲ ਮੀਡੀਆ ਕੰਪਨੀਆਂ ਬੰਦ ਹੋ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਨੇ ਸਾਰੇ social media ਕੰ