Sunday, April 06, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

Factory

ਧਾਗਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਹਰਿਆਣਾ ਦੇ ਪਾਣੀਪਤ ਵਿੱਚ ਬੀਤੀ ਰਾਤ ਇਕ ਧਾਗਾ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਫੈਕਟਰੀ ਦੇ ਦੋ ਕਰਮਚਾਰੀ ਜ਼ਿੰਦਾ ਸੜ ਗਏ

ਛਾਜਲੀ 'ਚ ਮੈਟ ਫੈਕਟਰੀ ਨੂੰ ਲੱਗੀ ਅੱਗ, ਲੱਖਾਂ ਦੇ ਨੁਕਸਾਨ ਦਾ ਖ਼ਦਸ਼ਾ

ਅੱਠ ਅੱਗ ਬੁਝਾਊ ਗੱਡੀਆਂ ਨੇ ਅੱਗ ਤੇ ਪਾਇਆ ਕਾਬੂ

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ

ਵਰਕਰਾਂ ਵਿੱਚ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ

ਲੋਕ ਸਭਾ ਚੋਣਾਂ ਸਬੰਧੀ ਸਾਧੂਗੜ੍ਹ ਦੀ Coca Cola Factory ਵਿੱਚ ਕੀਤਾ ਗਿਆ ਜਾਗਰੂਕ

ਸਵੀਪ ਟੀਮ ਵੱਲੋਂ ਅੱਜ ਕੋਕਾ ਕੋਲਾ ਫੈਕਟਰੀ, ਨਬੀਪੁਰ (ਸਾਧੂਗੜ੍ਹ) ਵਿਖੇ ਵੱਖ-ਵੱਖ ਸਵੀਪ ਗਤੀਵਿਧੀਆਂ ਰਾਹੀਂ ਫੈਕਟਰੀ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਵੋਟਾਂ ਸਬੰਧੀ ਜਾਗਰੂਕਤ ਕੀਤਾ ਗਿਆ

ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਦੇ ਨੈਟਵਰਕ ਦਾ ਕੀਤਾ ਪਰਦਾਫਾਸ਼

ਰੈਕਟ ਦੇ ਮੁੱਖ ਸਰਗਨਾ ਸਮੇਤ 7 ਵਿਅਕਤੀ ਕਾਬੂ; 70.42 ਲੱਖ ਨਸ਼ੀਲੀਆਂ ਗੋਲੀਆਂ, 725 ਕਿਲੋਗ੍ਰਾਮ ਟਰਾਮਾਡੋਲ ਪਾਊਡਰ ਅਤੇ 2.37 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ: ਡੀਜੀਪੀ ਗੌਰਵ ਯਾਦਵ

DC ਵੱਲੋਂ ਗਠਿਤ ਕਮੇਟੀ ਨੇ ਡੇਰਾਬੱਸੀ ਫੈਕਟਰੀ ਵਿੱਚ ਮਿਥੇਨੌਲ ਦੀ ਵਰਤੋਂ ਵਿੱਚ ਪਾਈਆਂ ਖ਼ਾਮੀਆਂ

ਐੱਸ ਡੀ ਐੱਮ ਡੇਰਾਬੱਸੀ ਨੇ ਫੈਕਟਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ

 

ਡੇਰਾਬੱਸੀ ਵਿੱਚ ਕੈਮੀਕਲ ਫੈਕਟਰੀ ਨੂੰ ਲੱਗੀ ਅੱਗ ’ਤੇ ਪਇਆ ਕਾਬੂ

15 ਫਾਇਰ ਟੈਂਡਰਾਂ ਸਮੇਤ 100 ਤੋਂ ਵੱਧ ਫਾਇਰ ਕਰਮੀਆਂ ਨੂੰ ਅੱਗ ਬੁਝਾਉਣ ਵਿੱਚ ਲਗਾਇਆ ਗਿਆ ਦੇਰ ਸ਼ਾਮ ਤੱਕ ਆਪਰੇਸ਼ਨ ਮੁਕੰਮਲ ਹੋਣ ਨੇੜੇ ਪੁੱਜਾ ਦੇਰ ਸ਼ਾਮ ਤੱਕ ਕੋਈ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਪਰ ਭਲਕੇ ਪੂਰੀ ਤਰ੍ਹਾਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਏ ਡੀ ਸੀ ਵਿਰਾਜ ਐਸ ਤਿੜਕੇ ਅਤੇ ਅਤੇ ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ
 

(PLW Inter-Departmental Cricet Championship 2023-2024) : ਪਲਾਂਟ ਸ਼ਾਪ ਨੇ ਟੀ ਐਮ ਐੱਸਵਰਕਸ਼ਾਪ ਨੂੰ 7 ਦੌੜਾਂ ਨਾਲ ਹਰਾਇਆ

ਪਟਿਆਲਾ ਲੋਕੋਮੋਟਿਵ ਵਰਕਸ (ਪੀ ਐਲ ਡਬਲਯੂ) (PLW) ਕ੍ਰਿਕਟ ਸਟੇਡੀਅਮ ਵਿੱਚ ਇੱਕ ਰੋਮਾਂਚਕ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਕਿਉਂਕਿ ਟੀ ਐਮ ਐੱਸਵਰਕਸ਼ਾਪ (TMSWorkshop) ਅਤੇ ਪਲਾਂਟ ਦੀਆਂ ਟੀਮਾਂ ਨੇ 37ਵੀਂ ਪੀ ਐਲ ਡਬਲਯੂ ਅੰਤਰ-ਵਿਭਾਗੀ ਕ੍ਰਿਕਟ ਚੈਂਪੀਅਨਸ਼ਿਪ 2023-24 (PLW Inter-Departmental Cricet Championship 2023-2024) ਦੇ ਫਾਈਨਲ ਮੈਚ ਵਿੱਚ ਹਿੱਸਾ ਲਿਆ।

ਕੱਪੜਾ ਫੈਕਟਰੀ ਵਿਚ ਅੱਗ ਲੱਗਣ ਨਾਲ ਫਿਲੀਪੀਂਸ ਦੀ ਰਾਜਧਾਨੀ ਮਨੀਲਾ ‘ਚ 16 ਲੋਕਾਂ ਦੀ ਮੌਤ

ਫਿਲੀਪੀਂਸ ਦੀ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, 16 ਲੋਕਾਂ ਦੀ ਮੌਤ, ਕਈ ਜ਼ਖਮੀ ਹੋ ਗਏ ਹਨ। ਫਿਲੀਪੀਂਸ ਦੀ ਰਾਜਧਾਨੀ ਮਨੀਲਾ ‘ਚ 31 ਅਗਸਤ ਨੂੰ ਇਕ ਕੱਪੜਾ ਫੈਕਟਰੀ ਵਿਚ ਅੱਗ ਲੱਗਣ ਨਾਲ 16 ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ ਕਈ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ

ਬੰਗਲਾਦੇਸ਼ : ਫ਼ੈਕਟਰੀ ਵਿਚ ਅੱਗ ਲੱਗਣ ਕਾਰਨ 52 ਮਜ਼ਦੂਰਾਂ ਦੀ ਮੌਤ, ਕਈ ਜ਼ਖ਼ਮੀ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਚ ਵੀਰਵਾਰ ਨੂੰ ਦਰਦਨਾਕ ਹਾਦਸਾ ਵਾਪਰ ਗਿਆ ਜਦ 6 ਮੰਜ਼ਲਾ ਇਮਾਰਤ ਵਿਚ ਅੱਗ ਗਈ ਜਿਸ ਕਾਰਨ 52 ਜਣਿਆਂ ਦੀ ਮੌਤ ਹੋ ਗਈ। ਲਗਭਗ 30 ਵਿਅਕਤੀ ਜ਼ਖ਼ਮੀ ਹਨ ਅਤੇ ਕਈ ਲਾਪਤਾ ਹਨ। ਜਾਨ ਬਚਾਉਣ ਲਈ ਕਈ ਲੋਕ ਝੁਲਸਦੀ ਇਮਾਰਤੀ ਵਿਚੋਂ ਹੇਠਾਂ ਕੁੱਦ ਗਏ। ਅੱਗ ਫ਼ੂਡ ਪ੍ਰੋਸੈਸਿੰਗ ਫ਼ੈਕਟਰੀ ਦੀਆਂ ਉਪਰੀ ਮੰਜ਼ਲਾਂ ’ਤੇ ਲੱਗੀ ਸੀ। ਹਾਲੇ ਇਹ ਪਤਾ ਨਹੀਂ ਲੱਗਾ ਕਿ ਕਿੰਨ ਲੋਕ ਅੰਦਰ ਫਸੇ ਹੋਏ ਹਨ। ਹਾਲਾਂਕਿ ਜੋ ਬਾਹਰ ਆਏ, ਉਨ੍ਹਾਂ ਖ਼ਦਸ਼ਾ ਜ਼ਾਹਰ ਕੀਤਾ ਕਿ ਫੈਕਟਰੀ ਅੰਦਰ ਫਸੇ ਲੋਕਾਂ ਦਾ ਬਚਣਾ ਮੁਸ਼ਕਲ ਹੈ।

ਹੈਰੋਇਨ ਦੀ ਵੱਡੀ ਫੈਕਟਰੀ ਦਾ ਹੋਇਆ ਖੁਲਾਸਾ, ਅਫ਼ਗਾਨੀ ਗ੍ਰਿਫ਼ਤਾਰ

ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਾਊਥ ਇਲਾਕੇ ਦੇ ਇਕ ਘਰ ਵਿਚ ਚੱਲ ਰਹੀ ਇਸ ਫੈਕਟਰੀ ਨੂੰ ਅਫ਼ਗਾਨਿਸਤਾਨ ਦੇ ਨਸ਼ਾ ਤਸਕਰਾਂ ਵੱਲੋਂ ਚਲਾਇਆ ਜਾ ਰਿਹਾ ਸੀ। ਪਿਛਲੇ ਦਿਨੀ ਪੰਜਾਬ ਪੁਲਿਸ ਦੇ ਹੱਥ ਕੁੱਝ ਤਸਕਰ ਲੱਗੇ ਸਨ। ਜਦੋਂ ਪੁਲਿਸ ਨੇ

ਲੁਧਿਆਣਾ ਵਿਖੇ ਫੈਕਟਰੀ ’ਚ ਲੱਗੀ ਭਿਆਨਕ ਅੱਗ

ਲੁਧਿਆਣਾ : ਅੱਜ ਯਾਨੀ ਕਿ ਸਨਿਚਰਵਾਰ ਤੜਕਸਾਰ ਲੁਧਿਆਣਾ ਵਿਖੇ ਹਿੰਦੁਸਤਾਨ ਟਾਇਰਜ਼ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਅੱਜ ਏਨੀ ਜਬਰਦਸਤ ਸੀ ਕਿ ਅੱਗ ਬੁਝਾਉ ਦਸਤੇ ਲਗਾਤਾਰ ਆ ਰਹੇ ਸਨ ਪਰ ਅੱਗ ਉਪਰ ਕਾਬੂ ਪਾਉਣ ਲਈ ਕਾਫੀ ਦਿਕਤਾਂ ਪੇਸ਼ 

ਬੱਦੀ ਦੀ ਇਕ ਕੰਪਨੀ 'ਚ ਲੱਗੀ ਅੱਗ

ਬੱਦੀ : ਸ਼ਾਰਟ ਸਰਕਟ ਕਾਰਨ ਬੱਦੀ ਦੀ ਇਕ ਕੰਪਨੀ ਵਿਚ ਅੱਗ ਲੱਗ ਗਈ। ਮਿਲੀ ਜਾਣਕਾਰੀ ਅਨੁਸਾਰ ਸਰਾਜ ਮਾਜਰਾ ਹਰਸੋਰਿਆ ਹੈਲਥਕੇਅਰ ਪ੍ਰਾਈਵੇਟ ਲਿਮਟਡ ਕੰਪਨੀ 'ਚ ਅੱਗ ਲੱਗਣ ਦਾ ਕਾਰਨ ਕੰਪਨੀ ਦਾ ਕਾਫੀ ਸਮਾਨ ਸੜ ਕੇ ਸੁਆਹ ਹੋ ਗਿਆ

ਫ਼ੈਕਟਰੀ ’ਚ ਲੱਗੀ ਅੱਗ ਨੇ 18 ਮਜ਼ਦੂਰਾਂ ਦੀ ਲਈ ਜਾਨ

ਪੁਣੇ : ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਪੁਣੇ ਦੀ ਕੈਮੀਕਲ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਹੁਣ ਤਕ 18 ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ ਕਈਆਂ ਦੇ ਫਸੇ ਹੋਣ ਦਾ ਖਦਸ਼ਾਹ ਜਤਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਇੱਕ ਕੈਮੀਕਲ ਫੈਕਟਰੀ ਨੂੰ ਅੱਗ ਲੱਗਣ ਕਾਰਨ 

ਗਾਜ਼ੀਆਬਾਦ ਦੀ ਕੈਮੀਕਲ ਫੈਕਟਰੀ ਨੂੰ ਲੱਗੀ ਅੱਗ, ਹੋਏ ਧਮਾਕੇ

ਗਾਜ਼ੀਆਬਾਦ : ਕਵੀਨਗਰ ਥਾਣਾ ਖੇਤਰ ਦੇ ਬੁਲੰਦਸ਼ਹਿਰ ਉਦਯੋਗਿਕ ਖੇਤਰ ਵਿੱਚ ਗਾਜ਼ੀਆਬਾਦ ਦੀ ਇੱਕ ਕੈਮੀਕਲ ਫੈਕਟਰੀ ਨੂੰ ਅੱਗ ਲੱਗ ਗਈ ਹੈ। ਫਾਇਰ ਵਿਭਾਗ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ