ਹਰ ਸਾਲ ਦਸੰਬਰ ਮਹੀਨੇ ਵਿੱਚ ਹੋਣ ਵਾਲੀ ਸ਼ਹੀਦੀ ਸਭਾ ਦੌਰਾਨ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ
ਕਿਸੇ ਕਿਸਮ ਦੀਆਂ ਅਫਵਾਹਾਂ ਉੱਤੇ ਯਕੀਨ ਨਾ ਕਰਨ ਦੀ ਅਪੀਲ
ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਅਧੀਨ ਐਸ.ਪੀ. (ਇੰਨਵੈਸਟੀਗੇਸ਼ਨ) ਸ਼੍ਰੀ ਰਾਕੇਸ਼ ਯਾਦਵ ਦੀ ਅਗਵਾਈ ਅਧੀਨ ਸੀ.ਆਈ.ਏ. ਸਰਹਿੰਦ ਦੇ ਇੰਚਾਰਜ ਇੰਸਪੈਕਟਰ ਆਕਾਸ਼ ਦੱਤ ਤੇ ਉਨ੍ਹਾਂ ਦੀ ਟੀਮ ਨੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਦੋ ਕਥਿਤ ਦੋਸ਼ੀਆਂ ਨੂੰ 511 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਐਸ.ਪੀ. (ਡੀ) ਸ਼੍ਰੀ ਰਾਕੇਸ਼ ਯਾਦਵ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ।
ਸੇਫ ਸਕੂਲ ਵਾਹਨ ਪਾਲਿਸੀ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਵਿਭਾਗੀ ਕਮੇਟੀ ਦੀ ਮੀਟਿੰਗ ਉਪ ਮੰਡਲ ਮੈਜਿਸਟਰੇਟ ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨਲ ਕੰਪਲੈਕਸ ਵਿਖੇ ਹੋਈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਸਬੰਧੀ ਵਿਭਾਗ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ 19 ਅਗਸਤ ਰੱਖੜੀ ਵਾਲੇ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲੇ ਰਹਿਣਗੇ
ਪੋਲਿੰਗ ਸਟਾਫ ਵੱਲੋਂ ਬੈਲਟ ਪੇਪਰਾਂ ਨਾਲ ਵੋਟਾਂ ਪਾਉਣ ਲਈ ਬਣਾਏ ਜਾਣਗੇ ਫੈਸਲੀਟੇਸ਼ਨ ਸੈਂਟਰ
ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੀ ਜਾਂਚ ਪੜਤਾਲ ਹੋਣ ਉਪਰੰਤ ਕੁੱਲ 15 ਉਮੀਦਵਾਰ ਚੋਣ ਮੈਦਾਨ ਵਿੱਚ ਹੋਣਗੇ।
ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ
ਉਮੀਦਵਾਰ 90 ਲੱਖ ਤੋਂ ਵੱਧ ਦਾ ਨਹੀਂ ਕਰ ਸਕਦੇ ਖਰਚਾ
ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਹੁਕਮਾਂ ਅਨੁਸਾਰ ਸਵੀਪ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਪੈਂਦੀਆਂ ਸਮੂਹ ਅਨਾਜ ਮੰਡੀਆਂ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ ਗਿਆ
ਹੁਣ ਤੱਕ ਮੰਡੀਆਂ ਵਿੱਚ 184540 ਮੀਟਰਕ ਟਨ ਕਣਕ ਦੀ ਹੋਈ ਆਮਦ
ਸਵੀਪ ਪ੍ਰੋਗਰਾਮ ਅਧੀਨ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ
ਕਾਬੂ ਕੀਤੇ ਗਏ ਕਥਿਤ ਦੋਸ਼ੀ ਪਾਸੋਂ 32 ਬੋਰ ਦੀ ਪਿਸਤੌਲ ਅਤੇ ਕਾਰਤੂਸ ਵੀ ਕੀਤੇ ਬਰਾਮਦ
ਜ਼ਿਲ੍ਹੇ ਵਿੱਚ ਵੋਟਿੰਗ ਦਰ ਵਧਾਉਣ ਲਈ ਸਵੀਪ ਗਤੀਵਿਧੀਆਂ ਤਹਿਤ ਉਪਰਾਲੇ ਤੇ ਜ਼ੋਰ
ਗਰਭਵਤੀ ਔਰਤਾਂ ਤੇ ਛੋਟੇ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ 30 ਅਪ੍ਰੈਲ ਤੱਕ ਚਲਾਇਆ ਜਾਵੇਗਾ ਵਿਸ਼ਵ ਟੀਕਾਕਰਨ ਹਫਤਾ
ਸਕੂਲੀ ਬੱਸਾਂ ਵਿੱਚ ਪਾਲਿਸੀ ਅਨੁਸਾਰ ਉਪਕਰਣ ਨਾ ਹੋਣ ਤੇ ਕੀਤੀ ਜਾਵੇਗੀ ਕਾਰਵਾਈ
ਵੋਟਿੰਗ ਦਰ ਵਧਾਉਣ ਲਈ ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਘਰ-ਘਰ ਜਾ ਕੇ ਕੀਤਾ ਜਾ ਰਿਹੈ ਜਾਗਰੂਕ
ਇਸ ਟ੍ਰੇਨਿੰਗ ਵਿਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਦਾ ਵਸਨੀਕ ਹੋਵੇ, ਘੱਟੋ-ਘੱਟ ਦਸਵੀ ਪਾਸ ਹੋਵੇ ਅਤੇ ਉਮਰ 18 ਤੋਂ 55 ਸਾਲ ਤੱਕ ਹੋਵੇ
ਮੱਧ ਪ੍ਰਦੇਸ਼ ਦੇ ਖੁਰਾਕ ਤੇ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਵਧੀਕ ਪਮੁੱਖ ਸਕੱਤਰ ਨੇ ਮਿਊਜੀਅਮ ਦਾ ਕੀਤਾ ਦੌਰਾ
ਅਗਾਮੀ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਪ੍ਰਤੀਸ਼ਤਤਾ ਵਧਾਉਣ ਦੇ ਮੰਤਵ ਨਾਲ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਮਾਤਾ ਗੁਜਰੀ ਕਾਲਜ ਵਿਖੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਸਵੀਪ ਪ੍ਰੋਗਰਾਮ ਅਧੀਨ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।
ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਸਵੀਪ ਟੀਮਾਂ ਵੱਲੋਂ ਨਿਰੰਤਰ ਚਲਾਇਆ ਜਾ ਰਿਹੈ ਜਾਗਰੂਕਤਾ ਪ੍ਰੋਗਰਾਮ
ਕੁੱਲ 448151 ਵੋਟਰਾਂ ਵਿੱਚ 236037 ਮਰਦ, 212104 ਮਹਿਲਾ ਅਤੇ 10 ਤੀਜੇ ਲਿੰਗ ਦੇ ਵੋਟਰ ਸ਼ਾਮਲ
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਲੋਕ ਸਭਾ ਚੋਣਾਂ ਸਬੰਧੀ ਡਿਊਟੀ ਦੇਣ ਵਾਲੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਹਦਾਇਤ ਦਿੰਦਿਆਂ ਕਿਹਾ ਹੈ ਕਿ ਚੋਣ ਡਿਊਟੀ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਵਿਖਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਨੌਜਵਾਨਾਂ ਵਿੱਚ ਵੱਧ ਤੋਂ ਵੱਧ ਵੋਟਰ ਜਾਗਰੂਕਤਾ ਪੈਦਾ ਕੀਤੀ ਜਾਵੇ ਤਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਦਿੱਤੇ "ਇਸ ਵਾਰ 70 ਪਾਰ" ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।
ਆਮ ਆਦਮੀ ਪਾਰਟੀ (ਆਪ) ਨੇ ਲੋਕ ਸਭਾ ਚੋਣਾਂ ਵਿੱਚ ਸੂਬੇ ਦੀਆਂ 13 ਸੀਟਾਂ ਜਿੱਤਣ ਲਈ ਪੂਰੀ ਰਣਨੀਤੀ ਤਿਆਰ ਕਰ ਲਈ ਹੈ।
ਰੋਜ਼ਾਨਾਂ ਵੇਚੀ ਜਾਣ ਵਾਲੀ ਸ਼ਰਾਬ ਦੀ ਮੁਕੰਮਲ ਰਿਪੋਰਟ ਭੇਜਣੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜ਼ਿਲ੍ਹਾ ਸਵੀਪ ਨੋਡਲ ਅਫਸਰ ਮਨਰੀਤ ਰਾਣਾ ਵੱਲੋਂ ਸਵੀਪ ਗਤੀਵਿਧੀਆਂ ਸਬੰਧੀ ਮੀਟਿੰਗ
ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਕਣਕ (ਹਾੜ੍ਹੀ) ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
07.00 ਵਜੇ ਤੋਂ ਲੈ ਕੇ ਸਵੇਰੇ 06.00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦਾ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ ਅਤੇ ਪੁਲਿਸ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਸੰਵੇਦਨਸ਼ੀਲ ਬੂਥਾਂ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ।
ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ
ਸ਼ਿਕਾਇਤਾਂ ਜਾਂ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1800-180-2141 ਜਾਂ ਵਟਸਐਪ ਨੰਬਰ 7589166713 'ਤੇ ਕੀਤਾ ਜਾ ਸਕਦਾ ਹੈ ਸੰਪਰਕ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਿੰਟਿੰਗ ਪ੍ਰੈਸ ਮਾਲਕਾਂ ਨੂੰ ਹਦਾਇਤਾਂ ਜਾਰੀ
ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਹੁਕਮ ਜਾਰੀ
ਸੈਲਫ ਹੈਲਪ ਗਰੁੱਪਾਂ ਨੂੰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਵੱਖ- ਵੱਖ ਕੰਮ ਸ਼ੁਰੂ ਕਰਨ ਲਈ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ
ਕਿਸਾਨੀ ਸੰਘਰਸ਼ ਦੌਰਾਨ ਆਮ ਆਦਮੀ ਪਾਰਟੀ ਨੇ ਹਮੇਸ਼ਾ ਸਾਥ ਦਿੱਤਾ
ਜਿਸ ਵਿੱਚ ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਮੈਜਿਸਟ੍ਰੇਟ, ਫਤਹਿਗੜ੍ਹ ਸਾਹਿਬ ਅਤੇ ਐਸ.ਪੀ., ਹੈੱਡਕੁਆਰਟਰ, ਫਤਹਿਗੜ੍ਹ ਸਾਹਿਬ ਕਮੇਟੀ ਦੇ ਮੈਂਬਰ ਹੋਣਗੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ