ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਸਬੰਧੀ ਵਿਭਾਗ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ 19 ਅਗਸਤ ਰੱਖੜੀ ਵਾਲੇ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲੇ ਰਹਿਣਗੇ
ਉਮੀਦਵਾਰ 90 ਲੱਖ ਤੋਂ ਵੱਧ ਦਾ ਨਹੀਂ ਕਰ ਸਕਦੇ ਖਰਚਾ
ਹੁਣ ਤੱਕ ਮੰਡੀਆਂ ਵਿੱਚ 184540 ਮੀਟਰਕ ਟਨ ਕਣਕ ਦੀ ਹੋਈ ਆਮਦ
ਸਵੀਪ ਪ੍ਰੋਗਰਾਮ ਅਧੀਨ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ
ਗਰਭਵਤੀ ਔਰਤਾਂ ਤੇ ਛੋਟੇ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ 30 ਅਪ੍ਰੈਲ ਤੱਕ ਚਲਾਇਆ ਜਾਵੇਗਾ ਵਿਸ਼ਵ ਟੀਕਾਕਰਨ ਹਫਤਾ
ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਸਵੀਪ ਟੀਮਾਂ ਵੱਲੋਂ ਨਿਰੰਤਰ ਚਲਾਇਆ ਜਾ ਰਿਹੈ ਜਾਗਰੂਕਤਾ ਪ੍ਰੋਗਰਾਮ
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਲੋਕ ਸਭਾ ਚੋਣਾਂ ਸਬੰਧੀ ਡਿਊਟੀ ਦੇਣ ਵਾਲੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਹਦਾਇਤ ਦਿੰਦਿਆਂ ਕਿਹਾ ਹੈ ਕਿ ਚੋਣ ਡਿਊਟੀ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਵਿਖਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਨੌਜਵਾਨਾਂ ਵਿੱਚ ਵੱਧ ਤੋਂ ਵੱਧ ਵੋਟਰ ਜਾਗਰੂਕਤਾ ਪੈਦਾ ਕੀਤੀ ਜਾਵੇ ਤਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਦਿੱਤੇ "ਇਸ ਵਾਰ 70 ਪਾਰ" ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।
ਰੋਜ਼ਾਨਾਂ ਵੇਚੀ ਜਾਣ ਵਾਲੀ ਸ਼ਰਾਬ ਦੀ ਮੁਕੰਮਲ ਰਿਪੋਰਟ ਭੇਜਣੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਸੂਬੇ ਅੰਦਰ 30 ਨਵੰਬਰ ਤੋਂ ਸ਼ੁਰੂ ਹੋਈ ਵਿਕਸਿਤ ਭਾਰਤ ਸੰਕਲਪ ਯਾਤਰਾ ਮੁਹਿੰਮ ਵਿੱਚ ਸਿਹਤ ਵਿਭਾਗ ਤਨਦੇਹੀ ਨਾਲ ਲੋਕਾਂ ਤੱਕ ਸਿਹਤ ਸਹੂਲਤਾਂ ਪ੍ਦਾਨ ਕਰ ਰਿਹਾ ਹੈ।
ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਅੱਜ ਫਤਿਹਗੜ੍ਹ ਸਾਹਿਬ ਦੇ ਕਈ ਪਿੰਡਾਂ ਜਿਵੇਂ ਖਰੌੜਾ,ਕਾਲੇਵਾਲ, ਮੁੱਲਾਂਪੁਰ, ਮਹਾਦੀਆਂ, ਖੰਟ ਆਦਿ ਵਿੱਚ ਕੈਂਪ ਲਗਾਏ ਗਏ ਅਤੇ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਦੇ ਬਾਰੇ ਵਿੱਚ ਜਾਣਕਾਰੀ ਦਿੱਤੀ ਗਈ
ਕ੍ਰਿਸ਼ੀ ਵਿਗਿਆਨ ਕੇਂਦਰ ਫਤਿਹਗੜ੍ਹ ਸਹਿਬ ਅਤੇ ਅਟਾਰੀ ਜ਼ੋਨ-1ਵਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਕੇ.ਵੀ.ਕੇ. ਦੇ ਅਪਣਾਏ ਪਿੰਡ ਬਡਾਲੀ ਵਿੱਖੇ ਸਿਖਲਾਈ ਪਲੇਟਫਾਰਮ ਬਣਾਇਆ ਗਿਆ।
ਮੰਡੀਆਂ ਵਿੱਚ ਹੁਣ ਤੱਕ ਆਏ 432985 ਮੀਟਰਿਕ ਟਨ ਝੋਨੇ ਵਿੱਚੋਂ 432598 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ