Thursday, July 04, 2024
BREAKING NEWS
ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾਚੰਡੀਗੜ੍ਹ ਦੇ Elante Mall ‘ਚ ਵੱਡਾ ਹਾਦਸਾ

Fazilka

ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ

ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ 40 ਹਜ਼ਾਰ ਰੁਪਏ ਦੀ ਡਰੱਗ ਮਨੀ, ਸਵਿਫਟ ਕਾਰ ਅਤੇ ਟਰੈਕਟਰ ਵੀ ਕੀਤੇ ਬਰਾਮਦ
 

ਪੰਜਾਬ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜੋ ਵੀ ਕਰਨਾ ਪਵੇ, ਉਹ ਕਰਾਂਗੇ: ਭਗਵੰਤ ਮਾਨ

ਰਾਜ ਦੇ 6 ਸਰਹੱਦੀ ਜਿ਼ਲ੍ਹਿਆਂ ਵਿਚ ਕੌਮੀ ਸੁਰੱਖਿਆ ਤੇ ਵਿਸੇਸ਼ ਧਿਆਨ ਕੇਂਦਰਤ ਕਰਦਿਆਂ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ਕੇਂਦਰੀ ਅਤੇ ਰਾਜ ਸੁਰੱਖਿਆ ਏਂਜਸੀਆਂ ਵਿਚਕਾਰ ਆਪਸੀ ਤਾਲਮੇਲ ਦੀ ਲੋੜ ਤੇ ਵਿਸੇਸ਼ ਜ਼ੋਰ ਦਿੱਤਾ ਤਾਂ ਜ਼ੋ ਦੇਸ਼ ਦੀ ਏਕਤਾ ਅਤੇ ਅੰਖਡਤਾ ਨੂੰ ਹਰ ਹਾਲ ਕਾਇਮ ਰੱਖਿਆ ਜਾ ਸਕੇ।

ਸਕੂਲ ਸਿੱਖਿਆ ਮੰਤਰੀ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਫਾਜ਼ਿਲਕਾ ਦੇ ਸਕੂਲ ਦੀ ਐਨਓਸੀ ਰੱਦ

ਕੋਵਿਡ-19 ਮਹਾਂਮਾਰੀ ਦੌਰਾਨ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਇੱਕ ਸਕੂਲ ਦਾ ਇਤਰਾਜ਼ਹੀਣਤਾ ਸਰਟੀਫ਼ਿਕੇਟ (ਐਨਓਸੀ) ਰੱਦ ਕਰ ਦਿੱਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਉਹ ਅਜਿਹੇ ਸਕੂਲਾਂ ਖਿਲਾਫ਼ ਆਉਣ ਵਾਲੀਆਂ ਸ਼ਿਕਾਇਤਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ ਅਤੇ ਸ਼ਿਵਾਲਿਕ ਪਬਲਿਕ ਸਕੂਲ ਚੱਕ ਅਰਾਈਆਂ ਵਾਲਾ (ਜਲਾਲਾਬਾਦ) ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਐਨਓਸੀ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਫਾਜ਼ਿਲਕਾ ਅਤੇ ਮੁਕਤਸਰ ਜ਼ਿਲਿਆਂ ਦੇ ਖੇਤਾਂ ਵਿੱਚੋਂ ਜਲ ਨਿਕਾਸੀ ਦੀ ਨਿਗਰਾਨੀ ਲਈ ਨੋਡਲ ਅਫਸਰ ਲਗਾਏ ਜਾਣਗੇ- ਸੁਖਬਿੰਦਰ ਸਿੰਘ ਸਰਕਾਰੀਆ

ਸੁਖਬਿੰਦਰ ਸਿੰਘ ਸਰਕਾਰੀਆ