ਪੇਂਡੂ ਯੂਥ ਕਲੱਬਾਂ ਨੂੰ ਯੁਵਕ ਸੇਵਾਵਾਂ ਵਿਭਾਗ ਵੱਲੋਂ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ- ਮਨਤੇਜ ਸਿੰਘ ਚੀਮਾ (ਸਹਾਇਕ ਡਾਇਰੈਕਟਰ)
ਸਕੀਮ ਨੂੰ ਆਧਾਰ ਕਾਰਡ ਅਧਾਰਿਤ ਡੀ.ਬੀ.ਟੀ. ਤਹਿਤ ਚਲਾਉਣ ਦੀ ਸ਼ੁਰੂਆਤ ਕਰਦਿਆਂ ਨਵੇਂ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਚ.ਡੀ.ਬੀ ਫਾਇਨਾਂਸ਼ੀਅਲ ਸਰਵਿਸਿਜ਼ ਲਿਮਟਿਡ ਪਟਿਆਲਾ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ
ਕਿਹਾ, ਸਰਕਾਰ ਬਚਾਈ ਰੱਖਣ ਲਈ ਸਾਰੇ ਫੰਡ ਭਾਈਵਾਲਾਂ ਨੂੰ ਖੁਸ਼ ਕਰਨ ਲਈ ਲੁੱਟਾ ਦਿੱਤੇ
ਮੰਤਰੀ ਅਮਨ ਅਰੋੜਾ ਨੇ 45 ਲੱਖ ਰੁਪਏ ਦੇ ਸੌਂਪੇ ਚੈੱਕ
ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ
96044 ਮਹਿਲਾ ਲਾਭਪਾਤਰੀਆਂ ਨੂੰ 42 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ
ਪੀ.ਐਸ.ਪੀ.ਸੀ.ਐਲ. ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਜਿਸ ਦੀ ਕਰੰਟ ਲੱਗਣ ਕਾਰਨ ਮਿਤੀ 07-12-2023 ਨੂੰ ਮੌਤ ਹੋ ਗਈ ਸੀ
ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ
ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਨੂੰ ਦੇਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ।
ਸੂਬੇ ਵਿਚ 91 ਮੋਬਾਇਲ ਪਸ਼ੂਧਨ ਏਂਬੂਲੈਂਸ ਕੰਮ ਕਰ ਰਹੇ ਦੇਸ਼ ਵਿਚ ਡੇਅਰੀ ਉਤਪਾਦਨ ਵਿਚ ਹੈ ਹਰਿਆਣਾ ਦਾ ਅਹਿਮ ਯੋਗਦਾਨ
ਵਿੱਤੀ ਸਾਖਰਤਾ ਸਪਤਾਹ (ਐੱਫ.ਐੱਲ.ਡਬਲਯੂ), 2016 ਤੋਂ, ਆਰਬੀਆਈ ਦੀ ਇੱਕ ਸਾਲਾਨਾ ਪਹਿਲ ਹੈ, ਜਿਸਦਾ ਉਦੇਸ਼ ਇੱਕ’ ਟਾਰਗੇਟੇਡ ਮੁਹਿੰਮ ਦੁਆਰਾ ਵਿੱਤੀ ਮੁੱਦਿਆਂ 'ਤੇ ਜਾਗਰੂਕ ਕਰਨਾ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਰਾਮਲੀਲਾ ਕਲੱਬਾਂ ਦੇ ਅਹੁਦੇਦਾਰਾਂ ਨੂੰ ਚੈੱਕ ਦਿੰਦੇ ਹੋਏ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੇਹ (ਲੱਦਾਖ) ਵਿਖੇ 19 ਅਗਸਤ ਨੂੰ ਸੜਕ ਹਾਦਸੇ ਵਿੱਚ ਸ਼ਹੀਦ ਹੋਣ ਵਾਲੇ ਦੋ ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਨੂੰ ਕਿਸਾਨਾਂ ਨੇ ਵੱਡਾ ਹੁਲਾਰਾ ਦਿੱਤਾ ਹੈ। ਸੂਬੇ ਵਿੱਚ ਸਾਉਣੀ ਦੇ ਇਸ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ ਤਕਰੀਬਨ 16 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ।
ਅਜ਼ਾਦੀ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ ਰਵਾਇਤ ਅਨੁਸਾਰ ਉਪ-ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਝੰਡਾ ਲਹਿਰਾਇਆ ਗਿਆ। ਹਰ ਸਾਲ ਵਾਂਗ ਇਸ ਵਾਰ ਵੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਇਸ ਮੌਕੇ ਹੋਣ ਵਾਲੀ ਪਰੇਡ ਵਿੱਚ ਭਾਗ ਲਿਆ।ਤਿਰੰਗਾ ਲਹਿਰਾਏ ਜਾਣ ਦੀ ਰਸਮ ਉਪਰੰਤ ਸੈਨੇਟ ਹਾਲ ਵਿਖੇ ਹੋਏ ਪ੍ਰੋਗਰਾਮ ਵਿੱਚ ਸੰਬੋਧਨ ਕਰਦਿਆਂ ਪ੍ਰੋ. ਅਰਵਿੰਦ ਨੇ ਕਿਹਾ ਕਿ ਇਸ ਦਿਨ ਜਿੱਥੇ ਦੇਸ ਦੀ ਅਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਹੁੰਦਾ ਹੈ ਉੱਥੇ ਹੀ ਦੇਸ ਅਤੇ ਦੇਸ ਦੇ ਅਦਾਰਿਆਂ ਦੀ ਸਥਿਤੀ ਬਾਰੇ ਵੀ ਲੇਖਾ ਜੋਖਾ ਕਰਨ ਦਾ ਸਬੱਬ ਹੁੰਦਾ ਹੈ।