Thursday, September 19, 2024

Fisherie

ਗੁਰਮੀਤ ਸਿੰਘ ਖੁੱਡੀਆਂ ਵਲੋਂ ਪਟਿਆਲਾ ਦੀ ਨਵੀਂ ਮੱਛੀ ਮੰਡੀ ਦੀਆਂ ਸਾਰੀਆਂ ਦੁਕਾਨਾਂ 30 ਸਤੰਬਰ ਤੱਕ ਅਲਾਟ ਕਰਨ ਦੇ ਹੁਕਮ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਟਿਆਲਾ ਦੇ ਘਲੌੜੀ ਵਿਖੇ ਸਥਿਤ ਨਵੀਂ ਮੱਛੀ ਮੰਡੀ ਵਿੱਚ ਬਣਾਈਆਂ ਗਈਆਂ ਸਾਰੀਆਂ 20 ਦੁਕਾਨਾਂ ਦੀ 30 ਸਤੰਬਰ ਤੱਕ ਅਲਾਟਮੈਂਟ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਨਾਲ ਤਾਲਮੇਲ ਕਰਨ ਲਈ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

ਮੱਛੀ ਪਾਲਣ ਵਿਭਾਗ ਵਲੋਂ ਹੋਟਲ ਪਾਰਕਹਿੱਲਪ ਵਿਖੇ ਕਰਵਾਇਆ ਇਕ ਰੋਜ਼ਾ ਆਉਟਰੀਚ ਪ੍ਰੋਗਰਾਮ

ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੌਮੀ ਮੱਛੀ ਪਾਲਕ ਦਿਵਸ 2024 ਮਨਾਉਣ ਸਬੰਧੀ

ਮੱਛੀ ਪਾਲਣ ਵਿਭਾਗ ਵੱਲੋਂ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਮੱਛੀ ਪਾਲਕ ਮੱਛੀ ਤਲਾਬ ਦੇ ਪਾਣੀ ਦਾ ਘੱਟੋ-ਘੱਟ 5- 6 ਫੁੱਟ ਲੈਵਲ ਬਰਕਰਾਰ ਰੱਖਣ- ਚਰਨਜੀਤ ਸਿੰਘ

ਮੱਛੀ ਪਾਲਣ ਵਿਭਾਗ ਵੱਲੋਂ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਕਰਮਜੀਤ ਸਿੰਘ ਨੇ ਮੱਛੀ ਪਾਲਕਾਂ ਨੂੰ ਹੀਟ ਵੇਵ ਤੋਂ ਮੱਛੀਆਂ ਦੀਆਂ ਬਚਾਅ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। 

ਰਿਸ਼ਵਤ ਲੈਂਦੇ ਹੋਏ Rewari ਮੱਛੀ ਪਾਲਣ ਦਾ Officer ਗਿਰਫਤਾਰ

ਦੋਸ਼ੀ ਨੇ ਮਹਿਲਾ ਲਾਭਕਾਰ ਨੂੰ ਸਬਸਿਡੀ ਦੀ ਰਕਮ ਉਪਲਬਧ ਕਰਵਾਉਣ ਦੇ ਬਦਲੇ ਵਿਚ ਇਕ ਲੱਖ 45 ਹਜਾਰ ਰੁਪਏ ਦੀ ਰਿਸ਼ਵਤ ਦੀ ਰਕਮ ਦੀ ਮੰਗ ਕੀਤੀ ਸੀ

ਮੱਛੀ ਪਾਲਣ ਵਿਭਾਗ ਵੱਲੋਂ ਸਰਦੀਆਂ ਦੌਰਾਨ ਜਲ-ਜੀਵਾਂ ਦੀ ਸਾਂਭ-ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ

ਮੱਛੀ ਪਾਲਕਾਂ ਨੂੰ ਤਲਾਬਾਂ ਵਿੱਚ ਪਾਣੀ ਦਾ ਪੱਧਰ 6-7 ਫੁੱਟ ਰੱਖਣ ਅਤੇ ਤਾਪਮਾਨ ਦੇ ਹਿਸਾਬ ਨਾਲ ਖੁਰਾਕ ਦੇਣ ਦੀ ਸਲਾਹ
 

ਪਟਿਆਲਾ ਜ਼ਿਲ੍ਹੇ 'ਚ ਮੱਛੀ ਪਾਲਣ ਨੂੰ ਉਤਸ਼ਾਹਤ ਕਰਨ ਲਈ ਸਾਲ 2021-22 ਲਈ 2.7 ਕਰੋੜ ਰੁਪਏ ਦਾ ਐਕਸ਼ਨ ਪਲਾਨ ਪ੍ਰਵਾਨ

ਪਟਿਆਲਾ ਜ਼ਿਲ੍ਹੇ 'ਚ ਮੱਛੀ ਪਾਲਣ ਨੂੰ ਉਤਸ਼ਾਹਤ ਕਰਨ ਲਈ ਸਾਲ 2021-22 ਲਈ 2.7 ਕਰੋੜ ਰੁਪਏ ਦੇ ਐਕਸ਼ਨ ਪਲਾਨ ਨੂੰ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਪ੍ਰਵਾਨਗੀ ਦੇ ਦਿੱਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਕੇਂਦਰੀ ਸਹਾਇਤਾ ਪ੍ਰਾਪਤ ਸਕੀਮ ਪ੍ਰਧਾਨ ਮੰਤਰੀ ਮਤੱਸਿਆ ਸੰਪਦਾ ਯੋਜਨਾ (ਪੀ.ਐਮ.ਐਮ.ਐਸ.ਵਾਈ) ਤਹਿਤ ਜ਼ਿਲ੍ਹੇ 'ਚ ਲਾਗੂ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਲਈ ਬਣਾਏ ਗਏ ਐਕਸ਼ਨ ਪਲਾਨ ਨੂੰ ਪ੍ਰਵਾਨ ਕਰਕੇ ਖਰਚੇ ਦੀ ਵੰਡ ਕਰ ਦਿੱਤੀ ਗਈ ਹੈ।